|

ਲੁਧਿਆਣਾ ‘ਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 12 ਮਾਰਚ ਨੂੰ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਬੈਂਚ ਸਥਾਪਤ ਕੀਤੇ ਜਾਣਗੇ

ਲੁਧਿਆਣਾ, 03 ਮਾਰਚ ( ਰਾਵਤ ) – ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਜੇ ਤਿਵਾੜੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜਨ, ਲੁਧਿਆਣਾ ਸ੍ਰੀ ਆਗਸਟੀ ਜਾਰਜ ਮਸੀਹ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ…

|

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ., ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਐਸ. ਕਰੁਣਾ ਰਾਜੂ – ਸਟਰਾਂਗ ਰੂਮਾਂ ਦੀ 24 ਘੰਟੇ ਈ-ਨਿਗਰਾਨੀ ਲਈ ਲਗਾਏ ਗਏ ਸੀ.ਸੀ.ਟੀ.ਵੀ. ਕੈਮਰੇ, ਰਿਟਰਨਿੰਗ ਅਫ਼ਸਰਾਂ ਵੱਲੋਂ ਦਿਨ ‘ਚ 2 ਵਾਰ ਕੀਤਾ ਜਾ ਰਿਹਾ ਦੌਰਾ

ਲੁਧਿਆਣਾ, 28 ਫਰਵਰੀ ( ਰਾਵਤ ) – – ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਕਵਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁੱਖ ਚੋਣ…

|

ਈਸੇਵਾਲ ਗੈਂਗ ਰੇਪ ਕੇਸ ਦੇ ਮੁਲਜ਼ਮ ਅਦਾਲਤ ਵੱਲੋਂ ਦੋਸ਼ੀ ਕਰਾਰ – ਡਾ. ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਲੁਧਿਆਣਾ ਦਿਹਾਤੀ

ਲੁਧਿਆਣਾ, 28 ਫਰਵਰੀ ( ਰਾਵਤ ) – ਡਾ. ਪਾਟਿਲ ਕੇਤਨ ਬਲੀਰਾਮ, ਆਈ.ਪੀ.ਐਸ., ਐਸ.ਐਸ.ਪੀ. ਲੁਧਿਆਣਾ ਦਿਹਾਤੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 09-02-2019 ਨੂੰ ਇੱਕ ਪੀੜਤ ਔਰਤ ਨੇ ਲੁਧਿਆਣਾ ਦਿਹਾਤੀ ਪੁਲਿਸ ਨੂੰ ਰਿਪੋਰਟ ਦਿੱਤੀ ਸੀ ਕਿ ਉਹ ਆਪਣੇ ਦੋਸਤ ਨਾਲ ਕਾਰ ਵਿੱਚ ਲੁਧਿਆਣਾ ਤੋਂ ਪਿੰਡ ਈਸੇਵਾਲ ਵੱਲ ਜਾ ਰਹੀ ਸੀ, ਜਦੋਂ ਚੰਗਨਾ ਨੇੜੇ ਨਹਿਰ…

|

ਲੁਧਿਆਣਾ ‘ਚ ਪਲਸ ਪੋਲੀਓ ਮੁਹਿੰਮ 27 ਫਰਵਰੀ ਤੋਂ – ਵਸਨੀਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਪੋਸਟਰ ਜਾਰੀ – 4.79 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਲੁਧਿਆਣਾ ‘ਚ ਪਲਸ ਪੋਲੀਓ ਮੁਹਿੰਮ 27 ਫਰਵਰੀ  ਲੁਧਿਆਣਾ, 25 ਫਰਵਰੀ – ਸਿਵਲ ਸਰਜਨ ਲੁਧਿਆਣਾ ਡਾ. ਐਸ.ਪੀ. ਸਿੰਘ ਵੱਲੋ ਅੱਜ਼ ਮਿਤੀ 27 ਫਰਵਰੀ 2022 ਤੋ ਸ਼ੁਰੂ ਹੌਣ ਵਾਲੀ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੋਸਟਰ ਜਾਰੀ ਕੀਤਾ ਗਿਆ। ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਅੱਗੇ ਦੱਸਿਆ ਕਿ ਭਲਕੇ 26 ਫਰਵਰੀ,…

|

ਲੁਧਿਆਣਾ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ ਦੀਆਂ ਦੋ ਵਿਦਿਆਰਥਣਾਂ ਨੇ ਐਸ.ਓ.ਐਫ. ਸੰਸਥਾ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਓਲੰਪੀਆਡ (ਆਈ.ਈ.ਓ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ

ਲੁਧਿਆਣਾ, 24 ਫਰਵਰੀ (ਵ – ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ ਦੀਆਂ ਦੋ ਵਿਦਿਆਰਥਣਾਂ ਨੇ ਐਸ.ਓ.ਐਫ. ਸੰਸਥਾ ਵੱਲੋਂ ਕਰਵਾਏ ਗਏ ਇੰਟਰਨੈਸ਼ਨਲ ਇੰਗਲਿਸ਼ ਓਲੰਪੀਆਡ (ਆਈ.ਈ.ਓ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਓਲੰਪੀਆਡ ਵਿੱਚ ਦੁਨੀਆ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ ਨੇ ਭਾਗ ਲਿਆ ਸੀ। 9ਵੀਂ ਜਮਾਤ ਦੀ ਵਿਦਿਆਰਥਣ ਪ੍ਰਤਿਭਾ ਸ਼ਰਮਾ ਨੇ ਪ੍ਰਸਿੱਧ ਓਲੰਪੀਆਡ…

|

ਲੁਧਿਆਣਾ ਦੀ ਵਿਦਿਆਰਥਣ ਨੇ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) ‘ਚ ਮਾਰੀ ਮੱਲ

ਲੁਧਿਆਣਾ, 23 ਫਰਵਰੀ – ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਲੁਧਿਆਣਾ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈੱਕ ਪ੍ਰਾਈਵੇਟ ਲਿਮਟਿਡ ਦੁਆਰਾ ਆਯੋਜਿਤ ਅਗਲਾਸੇਮ ਟੇਲੈਂਟ ਸਰਚ ਐਗਜਾਮ (ਏ.ਟੀ.ਐਸ.ਈ.) 2021-2022 ਵਿੱਚ ਪਹਿਲਾ ਰਾਸ਼ਟਰੀ ਰੈਂਕ ਪ੍ਰਾਪਤ ਕੀਤਾ ਜਿਸ ਦੇ ਲਈ ਉਸ ਨੂੰ ਪ੍ਰਮਾਣ ਪੱਤਰ, ਸੋਨ ਤਗਮਾ ਅਤੇ ਪੁਰਸਕਾਰ ਵਜੋਂ 50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਵੀ ਦਿੱਤੀ ਜਾਵੇਗੀ।ਅਗਲਾਸੇਮ…

|

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਬੇਲੋੜੀਆਂ ਜਹਿਰਾਂ ਵਰਤੋਂ ਤੋਂ ਗੁਰੇਜ ਕਰਨ ਦੀ ਦਿੱਤੀ ਸਲਾਹ

ਲੁਧਿਆਣਾ, 21 ਫਰਵਰੀ  – ਲੁਧਿਆਣਾ ਜ਼ਿਲ੍ਹੇ ਦਾ ਕੁੱਲ ਵਾਹੀ ਯੋਗ ਰਕਬਾ ਲਗਭਗ 3 ਲੱਖ ਹੈਕ ਹੈ। ਸਾਲ 2021-22 ਦੌਰਾਨ ਹਾੜੀ ਦੀਆਂ ਫਸਲਾਂ ਵਿੱਚ 2,50,000 ਹੈਕ ਰਕਬਾ ਕਣਕ ਹੇਠ ਅਤੇ 1500 ਹੈਕ ਰਕਬਾ ਸਰ੍ਹੋਂ ਹੇਠ ਹੈ । ਜੋ ਪਿਛਲੇ ਸਾਲ ਕ੍ਰਮਵਾਰ 2,49,800 ਅਤੇ 1300 ਹੈਕ ਸੀ। ਇਸ ਸਾਲ ਮੀਂਹ ਦੀ ਆਮਦ ਵੱਧਣ ਨਾਲ ਕਣਕ ਅਤੇ ਸਰ੍ਹੋਂ…

|

ਲੁਧਿਆਣਾ ਪ੍ਰਸ਼ਾਸਨ ਵੱਲੋਂ 14 ਪਿੰਕ, 14 ਪੀ.ਡਬਲਿਊ.ਡੀ. ਤੇ 178 ਮਾਡਲ ਪੋਲਿੰਗ ਬੂਥ ਸਥਾਪਤ

ਡਿਪਟੀ ਕਮਿਸ਼ਨਰ ਨੇ ਦਾਖਾ ਹਲਕੇ ‘ਚ 4 ਮਹਿਲਾ ਸਟਾਫ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਪੋਲਿੰਗ ਸਟੇਸ਼ਨ ਬਣਾਉਣ ਲਈ ਸਵੈ-ਇੱਛਾ ਨਾਲ ਕੰਮ ਕੀਤਾ ਦੇ 4 ਮਹਿਲਾ ਸਟਾਫ ਨਾਲ ਗੱਲਬਾਤ ਕੀਤੀ ਜੋ ਇਸ ਡਿਊਟੀ ਲਈ ਸਵੈ-ਇੱਛਾ ਨਾਲ ਕੰਮ ਕਰਦੀ ਹੈ ਲੁਧਿਆਣਾ, 19 ਫਰਵਰੀ (000) – ਸਮੁੱਚੀ ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ…

|

ਲੁਧਿਆਣਾ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ‘ਚ ਪੋਲਿੰਗ ਸਟਾਫ਼ ਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ

ਲੁਧਿਆਣਾ, 18 ਫਰਵਰੀ – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਹਾਜ਼ਰੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਅਤੇ ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਲਈ ਅੰਤਿਮ ਰੈਂਡਮਾਈਜ਼ੇਸ਼ਨ ਕੀਤੀ ਗਈ। ਇਹ ਰੈਂਡਮਾਈਜੇਸ਼ਨ ਜਨਰਲ ਚੋਣ ਅਬਜ਼ਰਵਰ ਸ੍ਰੀ ਅੰਨਾਵੀ ਦਿਨੇਸ਼ ਕੁਮਾਰ ਆਈ.ਏ.ਐਸ., ਸ੍ਰੀ…

|

ਲੁਧਿਆਣਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਵਸਨੀਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ! ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ

–ਜ਼ਿਲ੍ਹੇ ਦੇ ਕਿਸੇ ਵੀ ਹਲਕੇ ‘ਚ ਚੋਣ ਪ੍ਰਚਾਰ ਕਰਨ ਤੇ ਬਾਹਰੀ ਵਿਅਕਤੀਆਂ ਦੀ ਮੌਜੂਦਗੀ ‘ਤੇ ਮੁਕੰਮਲ ਪਾਬੰਦੀ – ਸੁਤੰਤਰ ਤੇ ਨਿਰਪੱਖ ਚੋਣਾਂ ਲਈ ਜ਼ਿਲ੍ਹੇ ‘ਚ ਅਰਧ ਸੈਨਿਕ ਬਲਾਂ ਦੀਆਂ 80 ਕੰਪਨੀਆਂ ਤਾਇਨਾਤ – ਜ਼ਿਲ੍ਹੇ ‘ਚ 20 ਫਰਵਰੀ (ਪੋਲਿੰਗ ਖਤਮ ਹੋਣ ਤੱਕ) ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਤੱਕ ਡਰਾਈ ਡੇਅ – ਜ਼ਿਲ੍ਹਾ ਮੈਜਿਸਟ੍ਰੇਟ ਨੇ…