ਖੰਨਾ ਪੁਲਿਸ ਵੱਲੋਂ 2 ਸ਼ੱਕੀ ਮੋਟਰ ਸਾਈਕਲ ਸਵਾਰਾਂ ਪਾਸੋਂ 2 ਜਿੰਦਾ ਕਾਰਤੂਸ .32 ਬੌਰ ਤੇ 1 ਪਿਸਟਲ .32 ਬੌਰ ਦੇਸੀ ਬ੍ਰਾਮਦ ਹੋਇਆ
ਖੰਨਾ/ਲੁਧਿਆਣਾ, 14 ਅਪ੍ਰੈਲ (ਰਾਵਤ ) – ਸ਼੍ਰੀ ਰਵੀ ਕੁਮਾਰ, ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ ਖੰਨਾ, ਦੀ ਰਹਿਨੁਮਾਈ ਹੇਠ ਖੰਨਾ ਪੁਲਿਸ ਵੱਲੋ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਸਪੈਸ਼ਲ ਮੁਹਿੰਮ ਵਿੱਢੀ ਗਈ ਹੈ।ਜਿਸ ਦੇ ਤਹਿਤ ਸ਼੍ਰੀ ਦਿਗਵਿਜੇ ਕਪਿਲ, ਪੀ.ਪੀ.ਐਸ. ਪੁਲਿਸ ਕਪਤਾਨ (ਸਥਾਨਕ) ਖੰਨਾ, ਸ਼੍ਰੀ ਗੁਰਵਿੰਦਰ ਸਿੰਘ ਪੀ.ਪੀ.ਐੱਸ, ਉਪ ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ…