|

ਸ਼ਹਿਰ ਅੰਦਰਲੇ ਟੋਭਿਆਂ ਦੀ ਸਾਫ਼-ਸਫ਼ਾਈ ਕਰਨੀ ਬਣਾਈ ਜਾਵੇ ਯਕੀਨੀ: ਡਿਪਟੀ ਕਮਿਸ਼ਨਰ

ਬਠਿੰਡਾ 7 ਅਪ੍ਰੈਲ ( ਰਾਵਤ) : ਆਗਾਮੀ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਛੁਟਕਾਰੇ ਦੇ ਮੱਦੇਨਜ਼ਰ ਸ਼ਹਿਰ ਅੰਦਰਲੇ ਸਾਰੇ ਟੋਭਿਆਂ ਦੀ ਸਾਫ਼-ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਅਗਾਊਂ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ…

|

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦਾ ਕੀਤਾ ਦੌਰਾ

ਬਠਿੰਡਾ 7 ਅਪ੍ਰੈਲ ( ਰਾਵਤ): ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮਿਲਕ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦੁਆਰਾ ਬਣਾਏ ਜਾ ਰਹੇ ਪ੍ਰੋਡਕਟਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖ਼ਾਸ ਤੌਰ ਤੇ ਆਈਸ ਕਰੀਮ ਦੇ ਉਤਪਾਦਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਪਲਾਂਟ…

|

ਬਠਿੰਡਾ ਜ਼ਿਲ੍ਹੇ ਚ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਤੇ ਤੇਜ਼ ਹਥਿਆਰ ਨਾਲ ਲੈ ਕੇ ਚੱਲਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ 7 ਅਪ੍ਰੈਲ ( ਰਾਵਤ): ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ ਹਥਿਆਰ ਨਾਲ ਲੈ ਕੇ ਚੱਲਣ ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ…

|

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਕੀਤੀ ਸਮੀਖਿਆ

ਲੁਧਿਆਣਾ, 7 ਅਪ੍ਰੈਲ ( ਰਾਵਤ  ) – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਅੱਜ ਆਪਣੀ  ਲੁਧਿਆਣਾ ਫੇਰੀ ਦੌਰਾਨ ਸਥਾਨਕ ਸਰਕਟ ਹਾਊਸ ਵਿਖੇ ਫੂਡ ਸਪਲਾਈ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕਰਦਿਆਂ ਕਿਹਾ ਫੂਡ…

|

ਡਿਪਟੀ ਕਮਿਸ਼ਨਰ ਲੁਧਿਆਣਾ ਕਰਨਗੇ ਕੈਂਪ ਦਾ ਉਦਘਾਟਨ

ਲੁਧਿਆਣਾ, 7 ਅਪ੍ਰੈਲ ( ਰਾਵਤ  ) – ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਤੀ 09 ਅਪ੍ਰੈਲ, 2022 ਦਿਨ ਸ਼ਨਿਚਰਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ, ਫਿਰੋਜ਼ਪੁਰ ਰੋਡ, ਸਾਹਮਣੇ ਰਘੂਨਾਥ ਹਸਪਤਾਲ ਵਿਖੇ…

|

ਲੁਧਿਆਣਾ ਪ੍ਰਸ਼ਾਸ਼ਨ ਵੱਲੋਂ ‘ਵਰਲਡ ਹੈਲਥ ਡੇਅ’ ਮੌਕੇ ਤੰਬਾਕੂ ਮੁਕਤੀ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, 7 ਅਪ੍ਰੈਲ (ਰਾਵਤ ) – ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਡਾ. ਨਯਨ ਜੱਸਲ ਦੀ ਅਗੁਵਾਈ ਵਿੱਚ ਐਨ.ਜੀ.ਓ. ਡਾ. ਪਾਂਧੀਜ ਸਮਾਲ ਆਈਡੀਆਜ, ਗ੍ਰੇਟ ਆਈਡੀਆਜ’ ਅਤੇ ‘ਸਿਟੀ ਨੀਡਜ਼’ ਦੇ ਸਹਿਯੋਗ ਨਾਲ ਅੱਜ ‘ਵਰਲਡ ਹੈਲਥ ਡੇਅ’ ਮੌਕੇ ਸਥਾਨਕ ਬੱਚਤ ਭਵਨ ਵਿਖੇ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਸਮੂਹ ਮੁਲਾਜ਼ਮਾਂ ਲਈ ਤੰਬਾਕੂ ਮੁਕਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ…

|

ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਇੰਟਰਪ੍ਰੀਨਿਓਰੀਅਲ ਹੰਟ-2022 ਕਰਵਾਇਆ ਗਿਆ

ਬਠਿੰਡਾ,7 ਅਪ੍ਰੈਲ (ਰਾਵਤ )  : ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਨੇ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਐਮ.ਬੀ.ਏ. ਪਹਿਲਾ ਅਤੇ ਦੂਜਾ ਸਾਲ (ਬੈਚ 2020-22 ਅਤੇ 2021-23) ਦੇ ਵਿਦਿਆਰਥੀਆਂ ਲਈ ਇੰਟਰਪ੍ਰੀਨਿਓਰੀਅਲ ਹੰਟ-2022 ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦਾ ਥੀਮ ਆਪਣਾ, ਪ੍ਰਮੋਟ ਕਰੋ, ਕਮਾਓ ਅਤੇ ਆਪਣੇ ਖ਼ੁਦ ਦੇ ਉਦਯੋਗ…

|

ਲੁਧਿਆਣਾ ਸਿਹਤ ਵਿਭਾਗ ਵੱਲੋਂ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

ਲੁਧਿਆਣਾ, 7 ਅਪ੍ਰੈਲ (ਰਾਵਤ ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿਵਲ ਸਰਜਨ ਦਫਤਰ ਵਿਖੇ ਵਿਸਵ ਸਿਹਤ ਦਿਵਸ, ਸਿਵਲ ਸਰਜਨ ਡਾ ਐਸ ਪੀ ਸਿੰਘ ਦੀ ਯੋਗ ਅਗਵਾਈ ਹੇਠ ਉਤਸਾਹ ਪੂਰਵਕ ਮਨਾਇਆ ਗਿਆ।ਇਸ ਮੌਕੇ ਡਾ ਸਿੰਘ ਦੇ ਨਾਲ ਅਧਿਕਾਰੀਆਂ/ਕਰਮਚਾਰੀਆਂ ਵਲੋ ਦਫਤਰ ਵਿਚ ਬੂਟੇ ਲਗਾਏ ਗਏ।ਇਸ ਮੌਕੇ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਇਕ…

|

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਅਧੀਨ “ਨੈਸ਼ਨਲ ਹੈਲਥ ਫੀਸਟ ਫਾਰ ਦਾ ਦਿਵਿਆਂਗਜਨ ਵੀ ਕੇਅਰ” ਦਾ ਕੀਤਾ ਉਦਘਾਟਨ

ਲੁਧਿਆਣਾ 07 ਅਪ੍ਰੈਲ (ਰਾਵਤ )– ਅੱਜ ਜ਼ਿਲ੍ਹਾ ਸਪੈਸ਼ਲ ਉਲੰਪਿਕਸ ਐਸੋਸੀਏਸ਼ਨ ਲੁਧਿਆਣਾ ਵੱਲੋਂ 75ਵਾਂ ਆਜ਼ਾਦੀ ਕਾ ਮਹਾਉਤਸਵ ਅਧੀਨ “ਨੈਸ਼ਨਲ ਹੈਲਥ ਫੀਸਟ ਫਾਰ ਦਾ ਦਿਵਿਆਂਗਜਨ ਵੀ ਕੇਅਰ” ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਵਿਖੇ ਮਨਾਇਆ ਗਿਆ ਜਿਸ ਦਾ ਉਦਘਾਟਨ ਮਾਨਯੋਗ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ ਇਸ ਮੌਕੇ ਪੈਟਰਿਕ ਹੈਬਰਟ, ਕਾਊਂਸਲ ਜਨਰਲ ਆਫ…

|

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ  ਸਰਕਾਰ ਵੱਲੋਂ IT ਦੀਆਂ ਕਿੱਟਾਂ ਵੰਡਣ ਦਾ ਪ੍ਰੋਗਰਾਮ ਆਯੋਜਿਤ ਕੀਤਾ

ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ  ਪ੍ਰਿੰਸੀਪਲ ਸਰਦਾਰ ਇਕਬਾਲ ਸਿੰਘ ਦੀ ਅਗਵਾਈ ਵਿਚ IT ਵਿਸ਼ੇ ਦੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ IT ਦੀਆਂ ਕਿੱਟਾਂ ਵੰਡਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ । IT ਦੇ ਇੰਚਾਰਜ ਮੈਡਮ ਪੂਜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਅਪਣੇ ਟਰੇਡ ਵਿਚ  ਸਿੱਖਣ ਹੁਨਰ ਨੂੰ ਉਭਾਰਨ…