ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਸਰਕਾਰ ਵੱਲੋਂ IT ਦੀਆਂ ਕਿੱਟਾਂ ਵੰਡਣ ਦਾ ਪ੍ਰੋਗਰਾਮ ਆਯੋਜਿਤ ਕੀਤਾ
ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਪ੍ਰਿੰਸੀਪਲ ਸਰਦਾਰ ਇਕਬਾਲ ਸਿੰਘ ਦੀ ਅਗਵਾਈ ਵਿਚ IT ਵਿਸ਼ੇ ਦੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ IT ਦੀਆਂ ਕਿੱਟਾਂ ਵੰਡਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ । IT ਦੇ ਇੰਚਾਰਜ ਮੈਡਮ ਪੂਜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਅਪਣੇ ਟਰੇਡ ਵਿਚ ਸਿੱਖਣ ਹੁਨਰ ਨੂੰ ਉਭਾਰਨ…