|

ਖੇਤੀ ਖੋਜ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ : ਕੁਲਤਾਰ ਸਿੰਘ ਸੰਧਵਾਂ

ਬਠਿੰਡਾ- 29 ਮਾਰਚ, ( ਰਾਵਤ ): ਪੀ.ਏ.ਯੂ. ਦੁਨੀਆਂ ਦੀ ਨਾਮਵਰ ਸੰਸਥਾ ਹੈ ਤੇ ਇਸ ਦਾ ਸਿਹਰਾ ਉਨ੍ਹਾਂ ਮਾਹਿਰਾਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਪਿਛਲੇ ਛੇ ਦਹਾਕਿਆਂ ਤੋਂ ਡਟ ਕੇ ਖੇਤੀ ਦੀ ਬਿਹਤਰੀ ਲਈ ਖੋਜ ਕੀਤੀ ਹੈ। ਹੁਣ ਸਮਾਂ ਆ ਗਿਆ ਹੈ ਜਦੋ ਖੇਤੀ ਖੋਜ ਨੂੰ ਮਜ਼ਬੂਤ ਕਰਨ ਲਈ ਪੀ.ਏ.ਯੂ. ਦੇ ਖੋਜ ਢਾਂਚੇ ਨੂੰ ਲੋੜੀਦੀਆਂ ਸੁਵਿਧਾਵਾਂ…

|

ਇੱਕ ਰੋਜ਼ਾ ਫ਼ਿਜੀਕਲ ਸਿਖਲਾਈ ਕੈਂਪ ਆਯੋਜਿਤ- ਬਠਿੰਡਾ

 ਬਠਿੰਡਾ, 29 ਮਾਰਚ ( ਰਾਵਤ ) : ਡਾਇਰੈਕਟਰ ਮੱਛੀ ਪਾਲਣ ਵਿਭਾਗ, ਪੰਜਾਬ ਸ਼੍ਰੀ ਰਾਜਿੰਦਰ ਕੁਮਾਰ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਮੱਛੀ ਪੂੰਗ ਫਾਰਮ, ਰਾਏਕੇ-ਕਲਾਂ, ਬਠਿੰਡਾ ਵਿਖੇ ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ (PMMSY) ਸਕੀਮ ਅਧੀਨ ਇੱਕ ਰੋਜ਼ਾ ਫ਼ਿਜੀਕਲ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਬਠਿੰਡਾ ਜ਼ਿਲ੍ਹੇ ਦੇ ਪੰਜਾਹ ਮੱਛੀ ਝੀਂਗਾ ਕਿਸਾਨਾਂ ਨੇ ਭਾਗ ਲਿਆ।ਇਸ ਮੌਕੇ…

|

ਸਕੂਲ ਡਰਾਈਵਰ ਦੀ ਲਾਪ੍ਰਵਾਹੀ ਨਾਲ ਬੱਚਿਆਂ ਦੀ ਜਾਨ ਨੂੰ ਖਤਰਾ-ਬਠਿੰਡਾ 

  ਬਠਿੰਡਾ 25 ਮਾਰਚ (ਰਾਵਤ) – ਅੱਜ ਬਠਿੰਡਾ ਦੀਆਂ ਸੜਕਾਂ ਤੇ ਇਕ ਸਕੂਲ ਵੈਨ ਚਾਲਕ ਦੀ ਲਾਪ੍ਰਵਾਹੀ ਵੇਖਣ ਨੂੰ ਮਿਲੀ। ਵੈਨ ਚਾਲਕ ਛੋਟੇ ਛੋਟੇ ਸਕੂਲੀ ਬੱਚਿਆਂ ਨਾਲ ਭਰੀ ਹੋਈ ਵੈਨ ਨੂੰ ਬਹੁਤ ਤੇਜੀ ਨਾਲ ਵੱਡੇ ਵਾਹਨਾਂ ਨੂੰ ਕੱਟ ਮਾਰ ਕੇ ਲੰਘ ਰਿਹਾ ਸੀ। ਇਸ ਚਾਲਕ ਨੂੰ ਜਦੋਂ ਸ਼ਹਿਰ ਦੇ ਇਕ ਸੀਨੀਅਰ ਵਕੀਲ ਨੇ ਦੇਖਿਆ ਤਾਂ…

|

ਬੀ.ਐਫ.ਜੀ.ਆਈ. ਵਿਖੇ ਸ਼ਹੀਦੀ ਦਿਵਸ ਦੇ ਸੰਬੰਧ ਵਿੱਚ ਤਿੰਨ ਦਿਨਾਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਬਠਿੰਡਾ, 25 ਮਾਰਚ ( ਰਾਵਤ ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਆਜ਼ਾਦੀ ਦੇ ਪਰਵਾਨਿਆਂ ਅਤੇ ਕ੍ਰਾਂਤੀਕਾਰੀਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸੋਸ਼ਲ ਵੈੱਲਫੇਅਰ ਵਿਭਾਗ ਵੱਲੋਂ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਤਿੰਨ ਰੋਜ਼ਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦਾ ਥੀਮ ਸੀ ‘ਪ੍ਰਣਾਮ ਸ਼ਹੀਦਾਂ ਨੂੰ’ ।…

|

ਸਤਵਿੰਦਰ ਪੰਮਾ ਫੂਲੇਵਾਲਾ  ਬਣੇ ਟਰੱਕ ਯੂਨੀਅਨ ਰਾਮਪੁਰਾ ਫੂਲ ਦੇ ਪ੍ਰਧਾਨ

ਬਠਿੰਡਾ  , 25 ਮਾਰਚ ( ਰਾਣਾ ਸ਼ਰਮਾ )  ਟਰੱਕ ਯੂਨੀਅਨ ਰਾਮਪੁਰਾ ਫੂਲ ਦੇ ਪ੍ਰਧਾਨ ਦੀ ਚੋਣ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਰਵਸੰਮਤੀ ਨਾਲ ਕੀਤੀ ਗਈ, ਤੇ ਸਤਵਿੰਦਰ ਸਿੰਘ ਪੰਮਾ ਨੂੰ ਪ੍ਰਧਾਨ ਬਣਾਇਆ ਗਿਆ ,ਅਤੇ ਉਹਨਾਂ ਨਾਲ ਤਿੰਨ ਮੈਂਬਰੀ ਕਮੇਟੀ ‘ਚ ਬੂਟਾ ਸਿੰਘ, ਗੋਰਾ ਲਾਲ ਘੰਡਾਬੰਨਾ ਤੇ ਜੋਗਿੰਦਰ ਸਿਘ ਸਾਮਲ ਕੀਤੇ । ਇਸ…

|

ਗੁਰਨਾਮ ਭੁੱਲਰ ਤੇ ਤਾਨਿਆ 1 ਅਪ੍ਰੈਲ ਨੂੰ ਲੈ ਕੇ ਆ ਰਹੇ ਹਨ ਖ਼ੂਬਸੂਰਤ ਫ਼ਿਲਮ “ਲੇਖ”

ਬਠਿੰਡਾ, 24 ਮਾਰਚ ( ਰਾਵਤ ) “ਕਿਸਮਤ”, “ਛੜਾ”, “ਕਿਸਮਤ2” ਸਮੇਤ ਦਰਜਨ ਦੇ ਨੇੜੇ ਸ਼ਾਨਦਾਰ ਫਿਲਮਾਂ ਪੰਜਾਬੀ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਨਾਮਵਾਰ ਫ਼ਿਲਮ ਲੇਖਕ ਤੇ ਨਿਰਦੇਸ਼ਕ ਜਗਦੀਪ ਸਿੱਧੂ ਹੁਣ ਇਕ ਹੋਰ ਖ਼ੂਬਸੂਰਤ ਫ਼ਿਲਮ “ਲੇਖ” ਦਰਸ਼ਕਾਂ ਦੀ ਝੋਲੀ ਪਾਉਣ ਜਾ ਰਹੇ ਹਨ। ਜਗਦੀਪ ਸਿੱਧੂ ਦੀ ਲਿਖੀ ਅਤੇ ਉਹਨਾਂ ਦੇ ਸਹਾਇਕ ਰਹੇ ਮਨਵੀਰ ਬਰਾੜ ਦੀ ਨਿਰਦੇਸ਼ਤ ਕੀਤੀ…

|

ਬਿਹਤਰੀਨ ਵਿਦਿਅਕ ਢਾਂਚੇ ਲਈ ਚੁੱਕੇ ਜਾਣਗੇ ਵਿਆਪਕ ਕਦਮ…ਗੁਰਮੀਤ ਸਿੰਘ ਮੀਤ ਹੇਅਰ

ਸਿੱਖਿਆ ਮੰਤਰੀ ਦੇ ਬਰਨਾਲਾ ਪੁੱਜਣ ’ਤੇ ਦਿੱਤਾ ਗਿਆ ਗਾਰਡ ਆਫ ਆਨਰ ਬਰਨਾਲਾ 24 ਮਾਰਚ ( ਗੁਰਪ੍ਰੀਤ ਚਹਿਲ ) ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡ ਤੇ ਯੁਵਕ ਸੇਵਾਵਾਂ ਮੰਤਰੀ ਵਜੋਂ ਅਹੁਦਾ ਸੰਭਾਲਣ ਮਗਰੋਂ ਬਰਨਾਲਾ ਪੁੱਜੇ ਗੁਰਮੀਤ ਸਿੰਘ ਮੀਤ ਹੇਅਰ ਦਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲਾ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ…

|

ਕੈਨੇਡੀਅਨ ਨਵਨੀਤ ਕੌਰ ਨੀਨਾ ਨੇ ਆਪਣੇ ਜਨਮ ਦਿਨ ਮੌਕੇ ਬੀਕਾਨੇਰ ਨੂੰ ਜਾਣ ਵਾਲੀ ਕੈਂਸਰ ਟਰੇਨ ਦੇ ਮਰੀਜ਼ਾਂ ਲਈ ਲੰਗਰ ਲਗਾਇਆ 

ਬਠਿੰਡਾ,24ਮਾਰਚ (ਮਨਿੰਦਰ ਸਿੰਘ ਸਿੱਧੂ):-  ਵਰਲਡ ਕੈਂਸਰ ਕੇਅਰ ਵੱਲੋਂ ਜਿੱਥੇ ਪੂਰੇ ਪੰਜਾਬ ਵਿੱਚ ਕੈਂਸਰ ਚੈੱਕ ਅੱਪ ਲਗਾਏ ਜਾ ਰਹੇ ਹਨ ਉੱਥੇ ਹੀ ਸੁਖ ਸੇਵਾ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਬਠਿੰਡਾ ਦੇ ਰੇਲਵੇ ਸਟੇਸ਼ਨ ਉੱਪਰ ਬੀਕਾਨੇਰ ਨੂੰ ਜਾਣ ਵਾਲੀ ਕੈਂਸਰ ਟਰੇਨ ਦੇ ਮਰੀਜ਼ਾਂ ਲਈ ਲੰਗਰ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਇਸ ਹਫਤੇ ਵਰਲਡ ਕੈਂਸਰ ਕੇਅਰ…

|

ਪਿੰਡ ਪੂਹਲੀ ਵਿਖੇ ਕਿਰਤੀ ਕਿਸਾਨ ਯੂਨੀਅਨ ਅਤੇ ਸਮੂਹ ਨਗਰ ਨਿਵਾਸੀਆ ਵੱਲੌ ਸ਼ਹੀਦ-ਏ-ਆਜ਼ਮ ਸ੍ਰ ਭਗਤ ਸਿੰਘ,ਰਾਜਗੁਰੂ,ਸੁਖਦੇਵ ਨੂੰ ਸਰਧਾ ਦੇ ਫੁੱਲ ਭੇਂਟ

ਬਠਿੰਡਾ,24ਮਾਰਚ (ਮਨਿੰਦਰ ਸਿੰਘ ਸਿੱਧੂ) ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਸਕੱਤਰ ਸਵਰਨ ਸਿੰਘ ਪੂਹਲੀ ਨੇ ਦੱਸਿਆ ਕਿਰਤੀ ਕਿਸਾਨ ਯੂਨੀਅਨ ਪਿੰਡ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਦੀ ਪ੍ਰਧਾਨਗੀ ਹੇਠਾਂ ਗੁਰਦੁਆਰਾ ਦੇ ਨਵੇਂ ਹਾਲ ਦੇ ਵਿਚ 23 ਮਾਰਚ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ,ਸੁਖਦੇਵ ਦਾ ਸ਼ਹੀਦੀ ਦਿਹਾਡ਼ਾ ਮਨਾਇਆ ਗਿਆ।ਇਸ ਮੌਕੇ ਸ਼ਹੀਦ ਨੂੰ ਸ਼ਰਧਾ…

|

ਆਰ ਗਗਨ ਗੈਸਟਰੋ ਹਸਪਤਾਲ ਗਰੀਬਾਂ ਲਈ ਬਣਿਆ ਫਰਿਸ਼ਤਾ-ਬਠਿੰਡਾ

ਬਠਿੰਡਾ,24ਮਾਰਚ ( ਗੁਰਪ੍ਰੀਤ ਚਹਿਲ) ਅੱਜ ਦਾ ਸਵਾਰਥੀ ਯੁੱਗ ਪੈਸੇ ਦੀ ਦੌੜ ਵਿੱਚ ਏਨਾ ਅੰਨਾ ਹੋ ਚੁੱਕਿਆ ਹੈ ਕਿ ਅੱਜ ਪੈਸੇ ਲਈ ਨਜ਼ਦੀਕੀ ਰਿਸ਼ਤਿਆਂ ਵਿੱਚ ਖ਼ਟਾਸ ਆਉਂਦੀ ਜਾ ਰਹੀ ਹੈ।ਅੱਜ ਦੇ ਸਮੇਂ ਵਿੱਚ ਇਸ ਪੈਸੇ ਦੇ ਲਾਲਚ ਕਾਰਨ ਇੱਕ ਭਰਾ ਵੱਲੋਂ ਦੂਜੇ ਭਰਾ ਦੇ ਕਤਲ ਕਰਨ ਤੱਕ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।  ਜੇਕਰ ਡਾਕਟਰੀ…