ਸਿਵਲ ਹਸਪਤਾਲ ਲੁਧਿਆਣਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ
ਲੁਧਿਆਣਾ, 9 ਮਾਰਚ ( ਰਾਵਤ ) – ਸਿਵਲ ਸਰਜਨ ਲੁਧਿਆਣਾ ਡਾ.ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਮੌਕੇ ਸਮਾਗਮ ਦੀ ਸੁਰੂਆਤ ਕਰਦਿਆਂ ਡੀ ਐਫ ਓ ਡਾਕਟਰ ਹਰਪ੍ਰੀਤ ਸਿੰਘ ਨੇ ਮਹਿਲਾ ਦਿਵਸ ਦੇ ਸਬੰਧ ਵਿਚ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ…