| |

ਵਰਲਡ ਬਲੱਡ ਡੋਨਰ ਡੇ ਮਨਾਇਆ

    ਬਠਿੰਡਾ,14ਜੂਨ(ਬਿਊਰੋ)ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਵਿਖੇ ਰੈੱਡ ਰਿਬਨ ਕਲੱਬ,ਐੱਨ.ਐੱਸ.ਐੱਸ ਵਿਭਾਗ ਅਤੇ ਯੁਵਾ ਕਲੱਬ ਵੱਲੋਂ ਪ੍ਰਿੰਸੀਪਲ ਡਾ. ਸੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋ.ਬਲਬੀਰ ਕੌਰ,ਪ੍ਰੋ.ਗੁਰਜੀਤ ਕੌਰ ਅਤੇ ਪ੍ਰੋ.ਸੁਰਿੰਦਰ ਕੌਰ ਦੀ ਅਗਵਾਈ ਵਿੱਚ ਵਰਲਡ ਬਲੱਡ ਡੋਨਰ ਡੇ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਸੁਰਜੀਤ ਸਿੰਘ ਨੇ ਵੱਧ ਤੋਂ ਵੱਧ ਖੂਨਦਾਨ ਕਰਨ ਅਤੇ ਹੋਰਾਂ…

|

ਸਰਕਾਰੀ ਕਾਲਜ ਕਰਮਸਰ ਵਿਖੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਮਨੁੱਖ ਨੂੰ ਵਾਤਾਵਰਣ ਦੀ ਸੇਵਾ ਸੰਭਾਲ ਵਜੋਂ ਹਰ ਦਿਨ ਵਾਤਾਵਰਣ ਦਿਵਸ ਮਨਾਉਣਾ ਚਾਹੀਦਾ ਹੈ – ਦਵਿੰਦਰ ਸਿੰਘ ਲੋਟੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ– ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਲੁਧਿਆਣਾ, 06 ਜੂਨ (RAMESH RAWAT ) – ਮਨੁੱਖ ਨੂੰ ਵਾਤਾਵਰਣ ਦੀ ਸੇਵਾ ਸੰਭਾਲ ਸਬੰਧੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਹਰ ਦਿਨ ਵਾਤਾਵਰਣ ਦਿਵਸ ਮਨਾਉਣਾ ਚਾਹੀਦਾ ਹੈ। ਇਹਨਾਂ ਸ਼ਬਦਾਂ…

|

ਓਲੰਪਿਕ ਖੇਡਾਂ ਵਿੱਚ ਸੋਨ ਤਗਮਾ ਜਿੱਤ ਸ਼੍ਰੇਆ ਬਣੀ ਪੂਰੇ ਬਠਿੰਡੇ ਦੀ ਧੀ, ਕੀਤਾ ਦੇਸ਼ ਦਾ ਨਾਮ ਰੌਸ਼ਨ  ,ਸ਼ਹਿਰ ਵਾਸੀਆਂ ਵੱਲੋਂ ਕੀਤੀ ਫੁੱਲਾਂ ਦੀ ਵਰਖਾ

            ਬਠਿੰਡਾ, 23 ਮਈ (ਗੁਰਪ੍ਰੀਤ ਚਹਿਲ)   ਬਠਿੰਡਾ ਦੇ ਸ੍ਰੀ ਦਵਿੰਦਰ ਸਿੰਗਲਾ ਅਤੇ ਨੀਲਮ ਰਾਣੀ ਦੀ ਲਾਡਲੀ ਧੀ ਸ਼੍ਰੇਆ ਸਿੰਗਲਾ ਅੱਜ ਪੂਰੇ ਬਠਿੰਡੇ ਦੀ ਧੀ ਬਣ ਗਈ ਹੈ ਜਿਸਤੇ ਸਿਰਫ ਬਠਿੰਡਾ ਹੀ ਨਹੀਂ ਸਗੋਂ ਪੂਰਾ ਦੇਸ਼ ਮਾਣ ਕਰ ਰਿਹਾ ਹੈ। ਖ਼ਾਸ ਜਿਕਰਯੋਗ ਹੈ ਕਿ ਸਿਰਫ ਅਠਾਰਾਂ ਸਾਲ ਦੀ ਛੋਟੀ ਜਿਹੀ…

|

ਮੈਕਸ ਹਸਪਤਾਲ ਦੇ ਸਾਹਮਣੇ ਲੱਖਾਂ ਰੁਪਏ ਖਰਚ ਬਣਾਇਆ ਪਬਲਿਕ ਪਾਰਕ ਬਣਿਆਂ ਚਿੱਟਾ ਹਾਥੀ

ਬਠਿੰਡਾ, 22 ਮਈ (ਗੁਰਪ੍ਰੀਤ ਚਹਿਲ) ਪਿਛਲੀ ਕਾਂਗਰਸ ਸਰਕਾਰ ਦੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵੱਡੇ ਦਾਅਵੇ ਕੀਤੇ ਗਏ ਸਨ ਕਿ ਉਸਨੇ ਖਜਾਨੇ ਦਾ ਮੂੰਹ ਬਠਿੰਡਾ ਵਾਸੀਆਂ ਲਈ ਖੋਲ ਦਿੱਤਾ ਹੈ ਜਿਸ ਕਰਕੇ ਅੰਨੇ ਭਗਤ ਵਿਕਾਸ ਦੀ ਹਨੇਰੀ ਵਗਣ ਦੀਆਂ ਡੀਂਗਾਂ ਮਾਰਦੇ ਨਹੀਂ ਥੱਕ ਰਹੇ ਸਨ।ਸ਼ਹਿਰ ਵਾਸੀਆਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿਸ ਤਰਾਂ…

|

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ‘ਕੁਇਜ਼ ਪ੍ਰਤੀਯੋਗਤਾ’ ਦਾ ਆਯੋਜਨ

ਬਠਿੰਡਾ, 22 ਮਈ (  ਰਮੇਸ਼ ਸਿੰਘ ਰਾਵਤ ) –ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ.) ਵਿਖੇ ਕਲਚਰਲ ਹਾਰਮੋਨੀ ਕਲੱਬ ਵੱਲੋਂ ਬਾਬਾ ਫ਼ਰੀਦ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੋਸਟ-ਗ੍ਰੈਜੂਏਟ ਇਤਿਹਾਸ ਵਿਭਾਗ ਦੇ ਸਹਿਯੋਗ ਨਾਲ ‘ਬੁੱਧ ਪੂਰਨਿਮਾ” ਦੇ ਅਵਸਰ ‘ਤੇ ਇੱਕ ‘ਕੁਇਜ਼ ਪ੍ਰਤੀਯੋਗਤਾ’ ਦਾ ਆਯੋਜਨ ਕਰਵਾਇਆ ਗਿਆ। ਇਸ ਪ੍ਰਤੀਯੋਗਤਾ ਦਾ ਆਯੋਜਨ ਬਾਬਾ ਫ਼ਰੀਦ ਕਾਲਜ ਦੇ ਪੰਜਾਬੀ ਵਿਭਾਗ…

|

ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪ ਚੈਲੈਂਜ’ ਪ੍ਰਾਜੈਕਟ ਲਾਂਚ ਕਰਕੇ ਪਟਿਆਲਾ ਬਣਿਆ ਨਿਵੇਕਲਾ ਜ਼ਿਲ੍ਹਾ

20 ਮਈ, ਸ਼ਾਹਿਦ ਪਰਵੇਜ਼ ਖਾਨ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਅਜਿਹੇ ਨਿਵੇਕਲੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਵਿਦਿਆਰਥੀਆਂ, ਨੌਜਵਾਨਾਂ, ਸਵੈ-ਸਹਾਇਤਾ ਗਰੁੱਪਾਂ, ਮਹਿਲਾਵਾਂ, ਦਿਵਿਆਂਗਜਨਾਂ, ਛੋਟੇ-ਵੱਡੇ ਕਾਰੋਬਾਰੀਆਂ ਜਾਂ ਆਮ ਲੋਕਾਂ ‘ਚੋਂ ਕਿਸੇ ਦੇ ਵੀ ਆਪਣੇ ਸੁਪਨਮਈ ਪ੍ਰਾਜੈਕਟ ਦੇ ਨਵੇਂ ਸੰਕਲਪਾਂ ਜਾਂ ਯੋਜਨਾਵਾਂ ਨੂੰ ਅੱਗੇ ਲਿਆ ਕੇ ਅਸਲ ‘ਚ ਰੂਪਮਾਨ ਕਰਨ ਲਈ ਹਰ ਤਰ੍ਹਾਂ ਦੀ ਸਹਾਇਤਾ…

|

ਮੁੱਖ ਮੰਤਰੀ ਵੱਲੋਂ ਅਰੰਭੇ ਪ੍ਰੋਗਰਾਮ ‘ਤੁਹਾਡੀ ਸਰਕਾਰ, ਤੁਹਾਡੇ ਦੁਆਰ’ ਨੂੰ ਪਟਿਆਲਾ ਜ਼ਿਲ੍ਹੇ ‘ਚ ਲਾਗੂ ਕਰਨ ਲਈ ਰਣਨੀਤੀ ਤਿਆਰ

21 ਮਈ, ਸ਼ਾਹਿਦ ਪਰਵੇਜ਼ ਖਾਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਰੰਭੇ ਨਿਵੇਕਲੇ ਪ੍ਰੋਗਰਾਮ ‘ਤੁਹਾਡੀ ਸਰਕਾਰ ਤੁਹਾਡੇ ਦੁਆਰ’ ਨੂੰ ਪਟਿਆਲਾ ਜ਼ਿਲ੍ਹੇ ‘ਚ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਣਨੀਤੀ ਤਿਆਰ ਕਰ ਲਈ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ‘ਚ 9 ਥਾਵਾਂ ‘ਤੇ ‘ਮੁੱਖ ਮੰਤਰੀ ਡੈਸਕ’ ਸਥਾਪਤ ਕਰਨ ਲਈ ਇੱਕ ਉੱਚ…

|

ਪਿੰਡ ਬੀੜ ਤਲਾਬ ਬਸਤੀ ਨੰ 04 ਵਿਖੇ ਨੌਜੁਆਨਾ ਦੁਆਰਾ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਬਠਿੰਡਾ, 22 ਮਈ,( ਗੁਰਸੇਵਕ ਸਿੰਘ ) ਅੱਜ ਮਿਤੀ 22 ਮਈ 2022 ਨੂੰ ਪਿੰਡ ਬੀੜ ਤਲਾਬ ਬਸਤੀ ਨੰ 04 ਵਿਖੇ ਨੌਜੁਆਨਾ ਦੁਆਰਾ ਅੱਤ ਦੀ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਕੁਝ ਰਾਹਤ ਦੇਣ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਜਿਥੇ ਕੁਲਦੀਪ ਸਿੰਘ ਪੰਚ ਨੇ ਦੱਸਿਆ ਕਿ ਬੀੜ ਤਲਾਬ ਬਸਤੀ ਨੰ 04 ਤੋਂ ਮੁਲਤਾਨੀਆਂ ਰੋੜ ਤੱਕ…

|

ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਖਾਰਿਜ

22 ਮਈ, ਸ਼ਾਹਿਦ ਪਰਵੇਜ਼ ਖਾਨ -ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ…

|

ਬਾਬਾ ਹਰਦੀਪ ਸਿੰਘ ਵੱਲੋਂ ਡੇਰਾ ਸ਼ਰਧਾਲੂਆਂ ਖਿਲਾਫ਼ ਪਾਇਆ ਹਰਜ਼ਾਨੇ ਦਾ ਦਾਅਵਾ ਖਾਰਜ਼

          ਬਠਿੰਡਾ, 21 ਮਈ(ਗੁਰਪ੍ਰੀਤ ਚਹਿਲ) ਸਾਲ 2009 ’ਚ ਬਲਾਕ ਫੂਲ ਦੇ ਪਿੰਡ ਮਹਿਰਾਜ ਵਿਖੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਕੀਤੀ ਜਾ ਰਹੀ ਬਲਾਕ ਪੱਧਰੀ ਨਾਮ ਚਰਚਾ ਦੌਰਾਨ ਸ਼ਰਧਾਲੂਆਂ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਦੇ ਮਾਮਲੇ ’ਚ ਨਾਮਜ਼ਦ ਹੋ ਕੇ ਬਰੀ ਹੋਣ ਮਗਰੋਂ ਬਾਬਾ ਹਰਦੀਪ ਸਿੰਘ ਮਹਿਰਾਜ ਤੇ ਹੋਰਨਾਂ ਵੱਲੋਂ…