ਜਲ ਸਪਲਾਈ ਠੇਕਾ ਵਰਕਰਾਂ ਵਲੋਂ ਪਰਿਵਾਰਾਂ ਤੇ ਬੱਚਿਆਂ ਸਮੇਤ 15 ਮਾਰਚ ਨੂੰ ਨਿਗਰਾਨ ਇੰਜੀਨੀਅਰ ਦਫਤਰਾਂ ਅੱਗੇ ਸਰਕਲ ਪੱਧਰੀ ਧਰਨੇ ਦੇਣ ਦਾ ਐਲਾਨ
ਬਠਿੰਡਾ 7 ਮਾਰਚ ( ਕੁਲਵੰਤ ਕਾਲਝਰਾਨੀ ) -ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪੇਂਡੂ ਜਲ ਘਰਾਂ ’ਤੇ ਇਨਲਿਸਟਮੈਂਟ ਪਾਲਸੀ ਅਤੇ ਠੇਕੇਦਾਰਾਂ ਅਧੀਨ ਪਿਛਲੇ 10-15 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਠੇਕਾ ਅਧਾਰਿਤ ਕਾਮਿਆਂ ਨੂੰ ਜਿਥੇ ਆਪਣੇ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਉਥੇ ਹੀ…