ਬਿਜ਼ਨਸ ਸਟੱਡੀਜ਼ ਵਿਭਾਗ ਨੇ ਬੈਂਕਿੰਗ, ਫਾਈਨਾਂਸ ਅਤੇ ਬੀਮੇ ਬਾਰੇ ਸਰਟੀਫਿਕੇਟ ਪ੍ਰੋਗਰਾਮ ਲਾਂਚ ਕੀਤਾ
ਬਠਿੰਡਾ 1 ਮਾਰਚ ( ਰਾਵਤ ) ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਬਜਾਜ ਫਿਨਸਰਵ ਲਿਮ. ਦੇ ਸਹਿਯੋਗੀ ਯਤਨਾਂ ਨਾਲ ਐਮ.ਬੀ.ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ ਸੀ.ਐਸ.ਆਰ. ਪ੍ਰੋਗਰਾਮ ਤਹਿਤ ਬੈਂਕਿੰਗ, ਫਾਈਨਾਂਸ ਅਤੇ ਬੀਮਾ ( ਸੀ.ਪੀ.ਬੀ.ਐਫ.ਆਈ.) ਬਾਰੇ ਸਰਟੀਫਿਕੇਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਸੈਸ਼ਨ ਦੀ ਸ਼ੁਰੂਆਤ ਸ਼੍ਰੀਮਤੀ ਭਾਵਨਾ…