|

ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਟਾਇਰ ਅਤੇ ਹੋਰ ਸਮਾਨ ਉਤਾਰ ਕੇ ਕਾਰ ਝਾੜੀਆਂ ਵਿੱਚ ਲਵਾਰਿਸ ਛੱਡੀ

  ਕਾਲਾਂਵਾਲੀ, 23 ਫਰਵਰੀ (ਰੇਸ਼ਮ ਸਿੰਘ ਦਾਦੂ) ਬੀਤੀ ਰਾਤ ਅਣਪਛਾਤੇ ਚੋਰ ਸ਼ਹਿਰ ਦੇ ਵਾਰਡ ਨੰਬਰ ਦਸ ਦੀ ਨੌਹਰ ਚੰਦ ਵਾਲੀ ਗਲੀ ਵਿੱਚ ਘਰ ਦੇ ਬਾਹਰ ਖੜ੍ਹੀ ਕਾਰ ਦੇ ਤਾਲੇ ਤੋੜ ਕੇ ਚੋਰੀ ਕਰਕੇ ਲੈ ਗਏ ਜਿਸ ਨੂੰ ਹੁੱਡਾ ਸਥਿਤ ਝਾੜੀਆਂ ਵਿੱਚ ਖੜ੍ਹੀ ਕਰ ਕੇ ਟਾਇਰ ਅਤੇ ਹੋਰ ਕੀਮਤੀ ਲਾਹ ਕੇ ਕਾਰ ਨੂੰ ਉਥੇ ਲਾਵਾਰਿਸ ਛੱਡ…

|

ਸ਼ਾਹ ਸਤਨਾਮ ਮਹਾਰਾਜ ਦੀ ਯਾਦ ਵਿੱਚ 9 ਰੋਜ਼ਾ ਕ੍ਰਿਕਟ ਟੂਰਨਾਮੈਂਟ ਸਮਾਪਤ ਫਾਈਨਲ ਮੈਚ ਵਿੱਚ ਖਿਡਾਰੀ ਕਾਰਤਿਕ ਦੇ ਦਮ ’ਤੇ ਸਿਰਸਾ ਦੀ ਟੀਮ ਜੇਤੂ ਬਣੀ

  ਕਾਲਾਂਵਾਲੀ/ਔਡਾਂ 22 ਫਰਵਰੀ (ਰੇਸ਼ਮ ਸਿੰਘ ਦਾਦੂ) ਪਿੰਡ ਜਲਾਲਆਣਾ ਸਥਿਤ ਸ਼ਾਹ ਸਤਨਾਮ ਜੀ ਕ੍ਰਿਕਟ ਸਟੇਡੀਅਮ ਵਿਖੇ ਸ਼੍ਰੀ ਜਲਾਲਆਣਾ ਸਾਹਿਬ ਸਪੋਰਟਸ ਕਲੱਬ ਅਤੇ ਸਮੂਹ ਪਿੰਡ ਵਾਸੀਆਂ ਦੀ ਤਰਫੋਂ 30ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। 9 ਰੋਜ਼ਾ ਕ੍ਰਿਕਟ ਟੂਰਨਾਮੈਂਟ ਦੇ ਅੰਤਿਮ ਦਿਨ ਸਿਰਸਾ ਦੀ ਟੀਮ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਦੇ ਦਮ ‘ਤੇ ਪੰਜਾਬ ਦੀ ਟੀਮ ਮਿੱਠੀ ਫੂਲ ਨੂੰ…

|

ਰਵੀਪਰੀਤ ਸਿੰਘ ਸਿੱਧੂ ਨੇ ਮੁੜ ਵਧਾਈਆਂ ਤਲਵੰਡੀ ਸਾਬੋ ਹਲਕੇ ਚ’ ਸਰਗਰਮੀਆਂ, ਲੋਕਾਂ ਦਾ ਹਾਲ ਚਾਲ ਪੁੱਛਣ ਦੀ ਕੀਤੀ ਪ੍ਰਕਿਰਿਆ ਸ਼ੁਰੂ

  ਤਲਵੰਡੀ ਸਾਬੋ 22 ਫਰਵਰੀ (ਰੇਸ਼ਮ ਸਿੰਘ ਦਾਦੂ) ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਉਮੀਦਵਾਰ ਸਰਦਾਰ ਰਵੀਪਰੀਤ ਸਿੰਘ ਸਿੱਧੂ ਨੇ ਫਆਪਣੀ ਚੋਣ ਪ੍ਰਕਿਰਿਆ ਤੋਂ ਸਰਖਰੂ ਹੁੰਦਿਆਂ ਹੀ ਹਲਕਾ ਤਲਵੰਡੀ ਸਾਬੋ ਦੇ ਸਮੁੱਚੇ ਇਲਾਕੇ ਵਿੱਚ ਜਾ ਕੇ ਲੋਕਾਂ ਦਾ ਹਾਲ ਚਾਲ ਪੁੱਛਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਹੈ। ਉਹਨਾਂ ਅੱਜ ਦਿਨ ਚੜ੍ਹਦੇ ਹੀ ਤਲਵੰਡੀ ਸਾਬੋ…

|

ਪੰਡਤ ਬ੍ਰਹਮਾ ਨੰਦ ਡਿੱਖਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਦੂਸਰਾ ਕਵੀਸ਼ਰੀ ਦਰਬਾਰ ਕਰਵਾਇਆ ਗਿਆ

ਤਲਵੰਡੀ ਸਾਬੋ 22 ਫਰਵਰੀ (ਰੇਸ਼ਮ ਸਿੰਘ ਦਾਦੂ) ਅੱਜ ਗੁਰੂ ਕਾਸ਼ੀ ਸਾਹਿਤ ਸਭਾ ਤੇ ਕਵੀਸ਼ਰੀ ਵਿਕਾਸ ਮੰਚ ਤਲਵੰਡੀ ਸਾਬੋ ਵੱਲੋਂ ਪੰਡਤ ਬ੍ਰਹਮਾ ਨੰਦ ਡਿੱਖਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਦੂਸਰਾ ਕਵੀਸ਼ਰੀ ਦਰਬਾਰ ਭਗਤ ਧੰਨਾ ਜੱਟ ਦੀ ਧਰਮਸ਼ਾਲਾ ਵਿੱਚ ਕਰਵਾਇਆ ਗਿਆ। ਮਾਲਵੇ ਦੇ ਉੱਘੇ ਕਵੀਸ਼ਰ ਰਾਸ਼ਟਰਪਤੀ ਐਵਾਰਡ ਜੇਤੂ ਮਾਸਟਰ ਰੇਵਤੀ ਪ੍ਰਸ਼ਾਦ ਜੀ ਸ਼ਰਮਾ ਦੀ ਯੋਗ ਅਗਵਾਈ ਵਿਚ…

|

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਬੇਲੋੜੀਆਂ ਜਹਿਰਾਂ ਵਰਤੋਂ ਤੋਂ ਗੁਰੇਜ ਕਰਨ ਦੀ ਦਿੱਤੀ ਸਲਾਹ

ਲੁਧਿਆਣਾ, 21 ਫਰਵਰੀ  – ਲੁਧਿਆਣਾ ਜ਼ਿਲ੍ਹੇ ਦਾ ਕੁੱਲ ਵਾਹੀ ਯੋਗ ਰਕਬਾ ਲਗਭਗ 3 ਲੱਖ ਹੈਕ ਹੈ। ਸਾਲ 2021-22 ਦੌਰਾਨ ਹਾੜੀ ਦੀਆਂ ਫਸਲਾਂ ਵਿੱਚ 2,50,000 ਹੈਕ ਰਕਬਾ ਕਣਕ ਹੇਠ ਅਤੇ 1500 ਹੈਕ ਰਕਬਾ ਸਰ੍ਹੋਂ ਹੇਠ ਹੈ । ਜੋ ਪਿਛਲੇ ਸਾਲ ਕ੍ਰਮਵਾਰ 2,49,800 ਅਤੇ 1300 ਹੈਕ ਸੀ। ਇਸ ਸਾਲ ਮੀਂਹ ਦੀ ਆਮਦ ਵੱਧਣ ਨਾਲ ਕਣਕ ਅਤੇ ਸਰ੍ਹੋਂ…

|

“ਸਾਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ” – ਪ੍ਰਿੰਸੀਪਲ ਡਾ ਬਿਮਲ ਸ਼ਰਮਾ

ਬਠਿੰਡਾ,21ਫਰਵਰੀ (ਚਾਨੀ) -ਅੱਜ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਵੈਟਰਨਰੀ ਪੌਲੀਟੈਕਨਿਕ ਕਾਲਜ਼,ਕਾਲਝਰਾਣੀ ਵਿਖੇ ਮਾਂ ਬੋਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ.ਬਿਮਲ ਸ਼ਰਮਾ ਨੇ ਕਿਹਾ ਕਿ ਇਸ ਦਿਨ ਸਾਰੇ ਸੰਸਾਰ ਦੇ ਲੋਕ ਆਪਣੀ ਮਾਂ ਬੋਲੀ ਨੂੰ ਸਿਜਦਾ ਕਰਨ ਲਈ ਪ੍ਰੋਗਰਾਮ ਕਰਵਾਉਂਦੇ ਹਨ ਪਰੰਤੂ ਕਈ ਮਾਤਾ- ਪਿਤਾ ਆਪਣੀ ਮਾਂ ਬੋਲੀ ਨੂੰ…

|

ਸ਼ਾਂਤੀਪੂਰਨ ਢੰਗ ਨਾਲ 76.20 ਫ਼ੀਸਦੀ ਵੋਟਿੰਗ ਨਾਲ ਨੇਪਰੇ ਚੜ੍ਹੀਆਂ ਬਠਿੰਡਾ ਵਿਧਾਨ ਸਭਾ ਦੀਆਂ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ – 20 ਫਰਵਰੀ : ਵਿਧਾਨ ਸਭਾ ਚੋਣਾਂ-2022 ਜ਼ਿਲ੍ਹੇ ਅੰਦਰ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਜ਼ਿਲ੍ਹੇ ਚ 76.20 ਫ਼ੀਸਦੀ ਵੋਟਿੰਗ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ।  ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਨੀਤ ਕੁਮਾਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅਧੀਨ ਪੈਂਦੇ 6 ਵਿਧਾਨ ਸਭਾ ਹਲਕਿਆ (90-ਰਾਮਪੁਰਾ,91-ਭੁੱਚੋਂ ਮੰਡੀ, 92-ਬਠਿੰਡਾ…

|

ਲੁਧਿਆਣਾ ਪ੍ਰਸ਼ਾਸਨ ਵੱਲੋਂ 14 ਪਿੰਕ, 14 ਪੀ.ਡਬਲਿਊ.ਡੀ. ਤੇ 178 ਮਾਡਲ ਪੋਲਿੰਗ ਬੂਥ ਸਥਾਪਤ

ਡਿਪਟੀ ਕਮਿਸ਼ਨਰ ਨੇ ਦਾਖਾ ਹਲਕੇ ‘ਚ 4 ਮਹਿਲਾ ਸਟਾਫ ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਪੋਲਿੰਗ ਸਟੇਸ਼ਨ ਬਣਾਉਣ ਲਈ ਸਵੈ-ਇੱਛਾ ਨਾਲ ਕੰਮ ਕੀਤਾ ਦੇ 4 ਮਹਿਲਾ ਸਟਾਫ ਨਾਲ ਗੱਲਬਾਤ ਕੀਤੀ ਜੋ ਇਸ ਡਿਊਟੀ ਲਈ ਸਵੈ-ਇੱਛਾ ਨਾਲ ਕੰਮ ਕਰਦੀ ਹੈ ਲੁਧਿਆਣਾ, 19 ਫਰਵਰੀ (000) – ਸਮੁੱਚੀ ਪੋਲਿੰਗ ਪ੍ਰਕਿਰਿਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, ਜ਼ਿਲ੍ਹਾ…

|

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ,ਬਠਿੰਡਾ ਦੀ ਮੀਟਿੰਗ ਹੋਈ

ਬਠਿੰਡਾ,19ਫਰਵਰੀ (ਚਾਨੀ ) ਅੱਜ ਚਿਲਡਰਨ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ,ਬਠਿੰਡਾ ਦੀ ਪ੍ਰਧਾਨ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ ਜਿਸ ਵਿੱਚ ਸਰਬਸੰਮਤੀ ਨਾਲ ਪ੍ਰੀਤਪਾਲ ਸਿੰਘ ਰੋਮਾਣਾ ਨੂੰ ਚੇਅਰਮੈਨ, ਮਨਿੰਦਰ ਸਿੰਘ ਮਨੀ ਨੂੰ ਸੀਨੀਅਰ ਮੀਤ ਪ੍ਰਧਾਨ,ਅਜੀਤ ਸਿੰਘ ਅਤੇ ਮਾਹੀ ਮਸੌਣ ਨੂੰ ਮੀਤ ਪ੍ਰਧਾਨ,ਦਿਲਬਾਗ…