| |

ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਅਕਾਲੀ ਬਸਪਾ ਵਰਕਰਾਂ ਵੱਲੋਂ ਰੱਖੀ ਜਨਸਭਾ ਵਿੱਚ ਉਮੜਿਆ ਭਾਰੀ ਜਨਸੈਲਾਬ। ਸਿੱਧੂ ਦਾ ਲਲਕਾਰਾ ਅੇੈਂਤਕੀ ਸਰਕਾਰ ਬਣਦਿਆਂ ਹੀ ਨਗਰ ਵਿੱਚੋਂ ‘ਚਿੱਟਾ’ ਅਤੇ ਗੁੰਡਾਗਰਦੀ ਦੋਵੇਂ ਕਰਾਂਗਾ ਖਤਮ।

ਤਲਵੰਡੀ ਸਾਬੋ 14 ਫਰਵਰੀ (ਰੇਸ਼ਮ ਸਿੰਘ ਦਾਦੂ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਨਿਤ ਦਿਨ ਹੋਰ ਮਜ਼ਬੂਤ ਹੁੰਦੀ ਸਥਿੱਤੀ ਨੂੰ ਅੱਜ ਉਦੋਂ ਵੱਡਾ ਬਲ ਮਿਲਿਆ ਜਦੋਂ ਤਲਵੰਡੀ ਸਾਬੋ ਨਗਰ ਦੇ ਗਿੱਲਾਂ ਵਾਲਾ ਖੂਹ ਤੇ ਰੱਖੀ ਜਨਸਭਾ ਵਿੱਚ ਸ਼ਹਿਰ ਵਿੱਚੋਂ ਵੱਡੀ ਗਿਣਤੀ ਲੋਕਾਂ…

|

ਅਕਾਲ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੱਧਰ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਅਕਾਲ ਯੂਨੀਵਰਸਿਟੀ ਵੱਲੋਂ ਇੱਕ ਹਫ਼ਤਾ ਆਨਲਾਈਨ ਨੈਸ਼ਨਲ ਲੈਵਲ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ

09-15 ਫਰਵਰੀ 2022 ਤੱਕ “ਕੰਪਿਊਟੇਸ਼ਨਲ ਇੰਟੈਲੀਜੈਂਸ ਵਿੱਚ ਉੱਭਰਦੇ ਰੁਝਾਨ” ਵਿਸ਼ੇ ਤੇ ਵਿਸ਼ੇਸ਼ ਵੈਬਿਨਾਰ ਕੀਤਾ ਜਾ ਰਿਹਾ ਹੈ । ਉਦਘਾਟਨੀ ਸਮਾਰੋਹ ਵਿੱਚ ਮੇਜਰ ਜਨਰਲ (ਡਾ.) ਜੀ.ਐਸ. ਲਾਂਬਾ, ਡੀਨ ਅਕਾਦਮਿਕ ਮਾਮਲੇ, ਅਕਾਲ ਯੂਨੀਵਰਸਿਟੀ ਨੇ ਸਾਰੇ ਸੈਮੀਨਾਰ ਹਾਲ ਵਿਖੇ ਹਾਜ਼ਰੀਨ ਅਧਿਆਪਕ ਵਿਦਿਆਰਥੀਆਂ , ਆਨਲਾਈਨ ਜੁੜੇ ਹੋਏ ਸਰੋਤਿਆਂ ਅਤੇ ਮੁਖ ਸਪੀਕਰ ਦਾ ਸਵਾਗਤ ਕੀਤਾ।ਇਸ ਮੌਕੇ ਮੁਖ ਬੁਰਾਲੇ ਪ੍ਰੋ ਅਜੇ…

| |

ਹਰਵਿੰਦਰ ਲਾਡੀ ਦੇ ਸਪੁੱਤਰ ਗੁਰਜੋਤ ਸਿੰਘ ਨੇ ਸੰਗਤ ਮੰਡੀ ਵਿਖੇ ਮੰਗੀਆਂ ਡੋਰ-ਟੂ-ਡੋਰ ਵੋਟਾਂ

ਬਠਿੰਡਾ,13 ਫਰਵਰੀ ( ਚਾਨੀ )-ਹਲਕਾ ਬਠਿੰਡਾ(ਦਿਹਾਤੀ)ਤੋਂ ਕਾਂਗਰਸੀ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਦੇ ਸਪੁੱਤਰ ਗੁਰਜੋਤ ਸਿੰਘ ਨੇ ਆਪਣੇ ਪਿਤਾ ਦੇ ਹੱਕ ਵਿੱਚ ਸੰਗਤ ਮੰਡੀ ਅਤੇ ਸੰਗਤ ਕਲਾਂ ਵਿਖੇ ਡੋਰ-ਟੂ-ਡੋਰ ਜਾ ਕੇ ਵੋਟਾਂ ਮੰਗੀਆਂ।ਇਸ ਦੌਰਾਨ ਹਰਵਿੰਦਰ ਲਾਡੀ ਦੀ ਅਗਵਾਈ ਵਿੱਚ ਕਰੋੜਾਂ ਦੀ ਲਾਗਤ ਨਾਲ ਬਣੇ ਸੂਆ(ਮਹਿਤਾ ਮਾਇਨਰ) ਅਤੇ ਹੋਰ ਕੀਤੇ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਲੋਕਾਂ…

| |

ਪੰਜਾਬ ਦੇ ਸਹਿ. ਪ੍ਰਭਾਰੀ ਰਾਘਵ ਚੱਢਾ ਵੱਲੋਂ ਹਲਕਾ ਮੌੜ ‘ਚ ਰੋਡ ਸੋਅ

ਬਠਿੰਡਾ, 13 ਫਰਵਰੀ (ਚਾਨੀ): ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਿਹ ਇੰਚਾਰਜ ਰਾਘਵ ਚੱਢਾ ਵੱਲੋਂ ਹਲਕਾ ਮੌੜ ਦੇ ਉਮੀਦਵਾਰ ਸੁਖਬੀਰ ਸਿੰਘ ਮਾਈਸਰਖਾਨਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਰੋਡ ਸੋਅ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਦਾ ਸਾਥ ਛੱਡ ਕੇ ਆਮ ਆਦਮੀਂ ਪਾਰਟੀ ਦੀ ਸਰਕਾਰ…

|

ਮੈਂ ਲੁਧਿਆਣਾ ਪੱਛਮੀ ਨੂੰ ਹੋਰ ਵਿਧਾਨ ਸਭਾ ਹਲਕਿਆਂ ਅਤੇ ਸ਼ਹਿਰਾਂ ਲਈ ਵਿਕਾਸ ਮਾਡਲ ਬਣਾਇਆ: ਭਾਰਤ ਭੂਸ਼ਣ ਆਸ਼ੂ

ਲੁਧਿਆਣਾ : ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਿਚਲੂ ਨਗਰ ਬਲਾਕ ਬੀ ਅਤੇ ਬਲਾਕ ਡੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ, ਜੋ ਕਿ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰ ਰਹੇ ਹਨ। ਦੋਵਾਂ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਉਹ ਪਿਛਲੇ ਸਾਲਾਂ…

| |

ਲੋਕ ਆਸ਼ੂ ਦੇ ਕੀਤੇ ਕੰਮਾਂ ਨੂੰ ਯਾਦ ਕਰ ਰਹੇ, ਸਮਰਥਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ

ਲੁਧਿਆਣਾ: ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤੀਜੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਮਰਥਕ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਤੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ…

| |

ਬਠਿੰਡਾ ਦਿਹਾਤੀ ਹਲਕੇ ਦੇ ਉਮੀਦਵਾਰ ਨੇ ਇਕ ਦਰਜਨ ਪਿੰਡਾਂ ਦਾ ਕੀਤਾ ਦੌਰਾ, ਵੱਖ ਵੱਖ ਥਾਵਾਂ ‘ਤੇ ਲੱਡੂਆਂ ਨਾਲ ਤੋਲਿਆ

ਬਠਿੰਡਾ,12ਫਰਵਰੀ (ਚਾਨੀ) ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਲਾਟੀ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਉਨ੍ਹਾਂ ਵੱਲੋਂ ਹਰ ਰੋਜ਼ ਕਰੀਬ ਇੱਕ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਤੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ।ਇਸ ਚੋਣ ਮੁਹਿੰਮ ਤਹਿਤ ਅੱਜ ਉਨ੍ਹਾਂ ਨੇ ਹਲਕੇ ਦੇ ਪਿੰਡ ਗੁਲਾਬਗੜ੍ਹ, ਕੋਟਸ਼ਮੀਰ, ਜੱਸੀ…

|

ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵੱਲੋਂ ਪ੍ਰਵਾਸੀ ਲੇਖਕ ਪ੍ਰਿਤਪਾਲ ਸਿੰਘ ਟਿਵਾਣਾ ਦਾ ਰੂ-ਬ-ਰੂ ਤੇ ਸਨਮਾਨ ਸਮਾਰੋਹ ਕਰਵਾਇਆ

ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵੱਲੋਂ ਪ੍ਰਵਾਸੀ ਲੇਖਕ ਪ੍ਰਿਤਪਾਲ ਸਿੰਘ ਟਿਵਾਣਾ ਦਾ ਸਨਮਾਨ ਕਰਨ ਮੌਕੇ। ਬਠਿੰਡਾ, 12 ਫਰਵਰੀ (ਚਾਨੀ): ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਵੱਲੋਂ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਵਿਖੇ ਪ੍ਰਵਾਸੀ ਲੇਖਕ ਪ੍ਰਿਤਪਾਲ ਸਿੰਘ ਟਿਵਾਣਾ ਸਿਆਟਲ (ਯੂ.ਐਸ.ਏ) ਦਾ ਰੂ-ਬ-ਰੂ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਵਿਚ ਉਨ੍ਹਾਂ ਆਪਣੇ ਜੀਵਨ ਕਾਲ ਦੀਆਂ ਬਾਤਾਂ ਸਾਂਝੀਆਂ ਕੀਤੀਆਂ। ਉਨ੍ਹਾਂ…

| |

“ਇਲਾਕੇ ਦੇ ਕਰਵਾਏ ਵਿਕਾਸ ਤੋਂ ਲੋਕ ਬਾਗੋ- ਬਾਗ, ਹੋਵੇਗੀ ਇਤਿਹਾਸਕ ਜਿੱਤ” : ਖੁਸ਼ਬਾਜ ਸਿੰਘ

ਤਲਵੰਡੀ ਸਾਬੋ 12 ਫਰਵਰੀ (ਰੇਸ਼ਮ ਸਿੰਘ ਦਾਦੂ)” ਹਲਕਾ ਤਲਵੰਡੀ ਸਾਬੋ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜੋ ਵੀ ਮੁਸ਼ਕਲ ਲੋਕਾਂ ਨੇ ਦੱਸੀ ਉਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ, ਸਕੂਲ ਅਪਗ੍ਰੇਡ ਕਰਵਾਏ, ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਨਹਿਰਾਂ ਕੱਸੀਆਂ ਪੱਕੀਆਂ ਕੀਤੀਆਂ, ਬਿਜਲੀ ਦੀ ਸਮੱਸਿਆ ਦੂਰ ਕਰਨ…

| |

ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਜੀਤਮਹਿੰਦਰ ਸਿੱਧੂ ਦੀ ਚੋਣ ਮੁਹਿੰਮ ਸਿਖਰਾਂ ‘ਤੇ, ਵਿਰੋਧੀਆਂ ਨੂੰ ਪਿਆ ਵਖ਼ਤ

ਤਲਵੰਡੀ ਸਾਬੋ12 ਫਰਵਰੀ ( ਰੇਸ਼ਮ ਸਿੰਘ ਦਾਦੂ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਸਿਖਰਾਂ ਤੇ ਪਹੁੰਚ ਦੀ ਹੋਈ ਨਜ਼ਰ ਆ ਰਹੀ ਹੈ। ਸਾਬਕਾ ਵਿਧਾਇਕ ਨੂੰ ਇਲਾਕਾ ਨਿਵਾਸੀਆਂ ਦੇ ਮਿਲ ਰਹੇ ਭਰਵੇਂ ਸਮਰਥਨ ਕਰਕੇ ਵਿਰੋਧੀਆਂ ਨੂੰ ਵੀ ਵਖ਼ਤ ਪੈਂਦਾ ਦਿਖਾਈ ਦੇ ਰਿਹਾ ਹੈ।…