ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਜੀਤਮਹਿੰਦਰ ਸਿੱਧੂ ਦੀ ਚੋਣ ਮੁਹਿੰਮ ਸਿਖਰਾਂ ‘ਤੇ, ਵਿਰੋਧੀਆਂ ਨੂੰ ਪਿਆ ਵਖ਼ਤ
ਤਲਵੰਡੀ ਸਾਬੋ12 ਫਰਵਰੀ ( ਰੇਸ਼ਮ ਸਿੰਘ ਦਾਦੂ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਸਿਖਰਾਂ ਤੇ ਪਹੁੰਚ ਦੀ ਹੋਈ ਨਜ਼ਰ ਆ ਰਹੀ ਹੈ। ਸਾਬਕਾ ਵਿਧਾਇਕ ਨੂੰ ਇਲਾਕਾ ਨਿਵਾਸੀਆਂ ਦੇ ਮਿਲ ਰਹੇ ਭਰਵੇਂ ਸਮਰਥਨ ਕਰਕੇ ਵਿਰੋਧੀਆਂ ਨੂੰ ਵੀ ਵਖ਼ਤ ਪੈਂਦਾ ਦਿਖਾਈ ਦੇ ਰਿਹਾ ਹੈ।…