| |

ਮਾਲਵਾ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਬਠਿੰਡਾ ਵਿਖੇ 16ਵੀ ਐਥਲੈਟਿਕਸ ਮੀਟ, 2022 ਦਾ ਆਯੋਜਨ

ਮਾਲਵਾ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਅਤੇ ਮਾਲਵਾ ਕਾਲਜ, ਬਠਿੰਡਾ ਦੀ 16ਵੀ ਸਲਾਨਾ ਐਥਲੈਟਿਕਸ ਮੀਟ ਦਾ ਆਯੋਜਨ 12 ਮਾਰਚ, 2022 ਨੂੰ ਪ੍ਰੋ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬੀ.ਪੀ.ਐਡ. ਦੂਜਾ ਕਲਾਸ ਦੇ ਸਮੂਹ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਇਸ ਮੀਟ ਵਿੱਚ ਸ. ਹਰਵਿੰਦਰ ਸਿੰਘ ਉਲੰਪੀਅਨ (ਅਰਜੁਨ ਐਵਾਰਡੀ) ਨੇ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਿਰਕਤ ਕੀਤੀ। ਕਾਲਜ ਦੇ…