|

ਸਾਬਕਾ ਸੈਨਿਕਾਂ ਦੇ ਬੱਚਿਆਂ ਬਾਰੇ ਗ਼ਲਤ ਟਿੱਪਣੀ ਕਰਨ ਵਾਲੇ ਥਾਣੇਦਾਰ ਖਿਲਾਫ ਕਾਰਵਾਈ ਲਈ ਪ੍ਰਸ਼ਾਸ਼ਨ ਨੇ ਮੰਗਿਆ ਹਫਤੇ ਦਾ ਹੋਰ ਸਮਾਂ

ਸ੍ਰੀ ਮੁਕਤਸਰ ਸਾਹਿਬ,12 ਅਪ੍ਰੈਲ (ਗੁਰਪ੍ਰੀਤ ਚਹਿਲ) ਪਿਛਲੇ ਦਿਨੀਂ ਗਿੱਦੜਬਾਹਾ ਦੇ ਥਾਣਾ ਮੁਖੀ ਮਨਿੰਦਰ ਸਿੰਘ ਵੱਲੋਂ ਪੰਚਾਇਤ ਨਾਲ ਕਿਸੇ ਮਾਮਲੇ ਸਬੰਧੀ ਆਏ ਇੱਕ ਸਾਬਕਾ ਫੌਜੀ ਨਾਲ ਕੀਤੇ ਅਭੱਦਰ ਵਿਵਹਾਰ ਦਾ ਮੁੱਦਾ ਭਖਦਾ ਜਾ ਰਿਹਾ ਹੈ। ਜਿਸ ਸਬੰਧੀ ਰੋਸ ਪ੍ਰਦਰਸ਼ਨ ਕਰ ਰਹੇ ਸਾਬਕਾ ਸੈਨਿਕਾਂ ਤੋ ਕਾਰਵਾਈ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਇੱਕ ਹਫ਼ਤੇ ਦਾ…

|

ਚੋਰਾਂ ਵੱਲੋਂ ਇੱਕੋ ਰਾਤ ਚੋਰੀ ਕੀਤੀਆਂ ਅਕਾਲੀ ਕਾਂਗਰਸੀ ਆਗੂਆਂ ਦੀਆਂ 13 ਮੋਟਰਾਂ, ਪੁਲਿਸ ਜਾਂਚ ਚ ਜੁਟੀ-ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ,13ਮਾਰਚ ( ਗੁਰਪ੍ਰੀਤ ਚਹਿਲ ) ਸ੍ਰੀ ਮੁਕਤਸਰ ਸਾਹਿਬ  ਤੋਂ ਜਲਾਲਾਬਾਦ ਰੋੜ ਤੇ ਸਥਿਤ  ਪਿੰਡ ਫੱਤਣਵਾਲਾ ਦੇ ਅਕਾਲੀ ਅਤੇ ਕਾਂਗਰਸੀ ਆਗੂਆਂ ਸਮੇਤ ਪਿੰਡ ਦੇ ਖੇਤਾਂ ਵਿਚੋਂ ਅਣਪਛਾਤੇ ਚੋਰ ਇੱਕੋ ਰਾਤ 13 ਮੋਟਰਾਂ ਨੂੰ ਚੋਰੀ ਕਰਕੇ ਲੈ ਗਏ ਹਨ। ਥਾਣਾ ਸਦਰ ਦੀ ਪੁਲੀਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਹੋਈ ਜਾਣਕਾਰੀ…