ਸਬ-ਡਵੀਜ਼ਨਲ ਹਸਪਤਾਲ ਘੁੱਦਾ ਵਿਖੇ ਸਟਾਫ਼ ਤੇ ਹੋਰ ਲੋੜੀਂਦਾ ਸਾਮਾਨ ਪੂਰਾ ਕਰਵਾਉਣ ਸਬੰਧੀ ਮੀਟਿੰਗ ਕੀਤੀ
ਸੰਗਤ ਮੰਡੀ- 4 ਅਪ੍ਰੈਲ(ਪੱਤਰ ਪ੍ਰੇਰਕ)ਨੌਜਵਾਨ ਭਾਰਤ ਸਭਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਘੁੱਦਾ ਵਿੱਚ ਸਰਗਰਮ ਕਾਰਕੁੰਨਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਬ-ਡਵੀਜ਼ਨ ਹਸਪਤਾਲ ਘੁੱਦਾ ਡਾਕਟਰਾਂ ਨਰਸਾਂ ਅਤੇ ਫਾਰਮਾਸਿਸਟ ਦਰਜਾ ਚਾਰ ਮੁਲਾਜ਼ਮਾਂ,ਦਵਾਈਆਂ ਤੇ ਹੋਰ ਲੋੜੀਂਦੇ ਸਾਜ਼ੋ-ਸਾਮਾਨ ਸੰਬੰਧੀ ਵਿਚਾਰ ਕੀਤਾ ਗਿਆ ਅਤੇ ਇਹਨਾਂ ਸਮੱਸਿਆਵਾਂ ਸੰਬੰਧੀ ਅਗਲੇ ਦਿਨਾਂ ਵਿੱਚ ਹਲਕਾ ਇੰਚਾਰਜ ਨੂੰ ਮੰਗ…