ਪਸ਼ੂ-ਪਾਲਕਾਂ ਨੇ ਕੀਤਾ ਖੇਤਰੀ-ਖੋਜ ਸਿਖਲਾਈ ਕੇਂਦਰ, ਕਾਲਝਰਾਣੀ ਦਾ ਦੌਰਾ

ਸੰਗਤ ਮੰਡੀ,10ਮਾਰਚ(ਪੱਤਰ ਪ੍ਰੇਰਕ)ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ, ਲੁਧਿਆਣਾ ਵਲੋਂ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਨਵੀ ਦਿੱਲੀ ਦੇ ਅਧੀਨ ਫਾਰਮਰ ਫਰਸਟ ਪ੍ਰੋਜੈਕਟ ਦੇ ਤਹਿਤ ਬਲਾਕ ਮਹਿਲ ਕਲਾਂ, ਜਿਲ੍ਹਾ ਬਰਨਾਲਾ ਦੇ ਲਗਭਗ 50 ਕਿਸਾਨਾਂ ਨੂੰ ਵੈਟਰਨਰੀ ਪੌਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ, ਕਾਲਝਰਾਣੀ, ਬਠਿੰਡਾ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਡਾ. ਬਿਮਲ ਸ਼ਰਮਾ,…

ਯੂਕਰੇਨ ਵਿੱਚ ਫਸੇ ਲੁਧਿਆਣਾ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਲੁਧਿਆਣਾ 25 ਫਰਵਰੀ: ਯੂਕਰੇਨ ਵਿੱਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ  ਇਕ ਹੈਲਪਲਾਈਨ ਨੰਬਰ 8054002351 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ…

ਜ਼ਿਲ੍ਹਾ ਲੁਧਿਆਣਾ ਦੇ 14 ਹਲਕਿਆਂ ਤੋਂ ਵਿਧਾਨ ਸਭਾ ਚੋਣਾਂ ਲੜਨ ਲਈ 175 ਉਮੀਦਵਾਰ – ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਗਏ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਸੱਚੀ ਭਾਵਨਾ ਨਾਲ ਪਾਲਣਾ ਕਰਨ ਦੀ ਅਪੀਲ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 175 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜੋ ਜ਼ਿਲ੍ਹੇ ਦੇ ਵੱਖ-ਵੱਖ 14 ਹਲਕਿਆਂ ਤੋਂ…

ਵਿਸ਼ਵ ਕੈਂਸਰ ਦਿਵਸ ਮੌਕੇ ਕੀਤਾ ਜਾਗਰੂਕ

ਬਠਿੰਡਾ,5ਫਰਵਰੀ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਦਾ ਇਲਾਜ ਸੰਭਵ ਹੈ ਜੇਕਰ ਇਸਦਾ ਸਮੇਂ ਸਿਰ ਪਤਾ ਲੱਗ ਜਾਵੇ। ਹਵਾ ਪਾਣੀ ਦਾ ਦੂਸ਼ਤ ਹੋਣਾ, ਪਲਾਸਟਿਕ ਦੀ ਜਿਆਦਾ ਵਰਤੋਂ, ਵਧ ਰਿਹਾ ਤਣਾਅ, ਕੀੜੇਮਾਰ ਦਵਾਈਆਂ ਦੀ ਵਰਤੋਂ ਅਤੇ ਰਹਿਣ ਸਹਿਣ ਦਾ ਢੰਗ ਵੀ ਕੁੱਝ ਹੱਦ ਤੱਕ ਕੈਂਸਰ ਦੀ ਬਿਮਾਰੀ ਦਾ ਕਾਰਣ ਬਣਦੇ ਹਨ। ਵਿਸ਼ਵ ਕੈਂਸਰ ਦਿਵਸ ਸੰਬੰਧੀ ਲੋਕਾਂ ਅਤੇ ਵਿਦਿਆਰਥੀਆਂ…

ਜਨਰਲ ਅਬਜ਼ਰਵਰ ਸ਼ਿਵ ਸਹਾਏ ਅਵਸਥੀ ਨੇ ਆਜ਼ਾਦ ਉਮੀਦਵਾਰਾਂ ਤੇ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਭੁੱਚੋ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀ ਸ਼ਿਵ ਸਹਾਏ ਅਵਸਥੀ ਨੇ ਅੱਜ ਇਥੇ ਵੱਖ- ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਚੋਣ ਗਤੀਵਿਧੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ…

ਗੁਲਾਬੀ ਸੁੰਡੀ ਦੀ ਰੋਕਥਾਮ ਲਈ ਜ਼ਿਲਾ, ਬਲਾਕ ਅਤੇ ਪਿੰਡ ਪੱਧਰੀ ਟੀਮਾਂ ਕਰ ਰਹੀਆਂ ਹਨ ਕੰਮ

RS RAWAT BATHINDA- FEBRUARY 04,2022  ਸੰਯੁਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਇਨਪੁਟਸ) ਪੰਜਾਬ ਡਾ. ਜਸਵਿੰਦਰਪਾਲ ਸਿੰਘ ਵੱਲੋਂ ਆਫ ਸੀਜ਼ਨ ਮੈਨੇਜਮੈਟ ਆਫ ਪਿੰਕ ਬਾਲਵਾਰਮ ਤਹਿਤ ਜ਼ਿਲਾ ਬਠਿੰਡਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨਾਂ ਵੱਲੋਂ ਆਉਣ ਵਾਲੀ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਲਈ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਸਥਾਨਕ ਖੇਤੀ ਭਵਨ…

ਅਕਾਲੀ ਬਸਪਾ ਸਰਕਾਰ ਚ ਨਸ਼ਾ ਸਮੱਗਲਿੰਗ ਅਤੇ ਗੁੰਡਾ ਰਾਜ ਤੋਂ ਮੁਕਤ ਹੋਵੇਗਾ ਸ਼ਹਿਰ ਬਠਿੰਡਾ : ਸਰੂਪ ਸਿੰਗਲਾ

ਬਠਿੰਡਾ 3 ਫ਼ਰਵਰੀ, 2022 :-ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋਡ਼ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਸੀਟ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਦੇ ਵਿਕਾਸ ਕਰਵਾਉਣ ਦੇ ਨਾਮ ਤੇ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਮੀਟਿੰਗਾਂ ਰੈਲੀ ਦਾ ਰੂਪ ਧਾਰਨ ਕਰਦੀਆਂ ਹੋਈਆਂ…

ਰਵੀਪ੍ਰੀਤ ਸਿੱਧੂ ਦੇ ਸਿਰ ‘ਤੇ ਲੋਕਾਂ ਦੇ ਆਸ਼ੀਰਵਾਦ ਦੀ ਝੜੀ , ਵਿਰੋਧੀਆਂ ਚ’ ਮਾਯੂਸੀ!

ਤਲਵੰਡੀ ਸਾਬੋ 3 ਫਰਵਰੀ (ਰੇਸ਼ਮ ਸਿੰਘ ਦਾਦੂ) ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਉਮੀਦਵਾਰ ਸ ਰਵੀਪ੍ਰੀਤ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਵਕਤ ਭਾਰੀ ਬਲ ਮਿਲਿਆ ਜਦੋਂ ਪਿੰਡਾਂ ਦੇ ਪਿੰਡਾਂ ਨੇ ਰਾਤੋਂ ਰਾਤ ਸ੍ਰ ਸਿੱਧੂ ਨਾਲ ਤੁਰਨ ਦਾ ਮਨ ਬਣਾ ਲਿਆ ਜਿਸ ਨਾਲ ਸ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਦੇ ਹੌਂਸਲੇ ਬੁਲੰਦ…

ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੋਪਾਲ ਜੱਸੀ ਵੱਲੋਂ ਲਗਾਤਾਰ ਆਪਣੇ ਵੱਡੇ ਭਰਾ ਹਰਮਿੰਦਰ ਜੱਸੀ ਲਈ ਪਿੰਡ ਸਿੰਗੋ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ।

ਤਲਵੰਡੀ ਸਾਬੋ, ਬਠਿੰਡਾ 03 ਫਰਵਰੀ (ਰੇਸ਼ਮ ਸਿੰਘ ਦਾਦੂ) ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸਿੰਗੋ ਵਿੱਚ ਆਜ਼ਾਦ ਉਮੀਦਵਾਰ ਸਾਬਕਾ ਮੰਤਰੀ ਸ. ਹਰਮਿੰਦਰ ਸਿੰਘ ਜੱਸੀ ਜੀ ਹੱਕ ਵਿੱਚ ਉਨ੍ਹਾਂ ਦੇ ਛੋਟੇ ਭਰਾ ਗੋਪਾਲ ਸਿੰਘ ਜੱਸੀ ਦੀ ਅਗਵਾਈ ਹੇਠ ਘਰ ਘਰ ਜਾ ਕੇ ਵੋਟਾਂ ਮੰਗੀਆਂ ਅਤੇ ਸਿੰਗੋ ਮਾਰਕੀਟ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ…