ਜਨਰਲ ਅਬਜ਼ਰਵਰ ਸ਼ਿਵ ਸਹਾਏ ਅਵਸਥੀ ਨੇ ਆਜ਼ਾਦ ਉਮੀਦਵਾਰਾਂ ਤੇ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਭੁੱਚੋ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀ ਸ਼ਿਵ ਸਹਾਏ ਅਵਸਥੀ ਨੇ ਅੱਜ ਇਥੇ ਵੱਖ- ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਤੇ ਚੋਣ ਲੜ ਰਹੇ ਉਮੀਦਵਾਰਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਚੋਣ ਗਤੀਵਿਧੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ…