| |

ਮੈਂ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ: ਭਾਰਤ ਭੂਸ਼ਣ ਆਸ਼ੂ

ਲੁਧਿਆਣਾ, 11 ਫਰਵਰੀ : ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਉਨ੍ਹਾਂ ਨੇ ਬੰਜਰ ਜ਼ਮੀਨਾਂ ਨੂੰ ਸੁੰਦਰ ਪਾਰਕਾਂ, ਸਿਹਤ ਕੇਂਦਰਾਂ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਹਸਪਤਾਲਾਂ ਵਿੱਚ ਤਬਦੀਲ ਕਰਨ ਸਣੇ ਜੋ ਵਾਅਦੇ ਕੀਤੇ ਸਨ, ਉਹ ਪੂਰਾ ਕਰ ਦਿੱਤੇ ਗਏ ਹਨ। ਆਸ਼ੂ ਕਾਲਜ…

|

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਫਤਹਿ ਬੁਲਾ ਕੇ ਇਕ ਦਰਜਨਾ ਪਰਿਵਾਰ ਭਾਜਪਾ ਚ ਸ਼ਾਮਿਲ

ਸੀਂਗੋ ਮੰਡੀ /ਤਲਵੰਡੀ ਸਾਬੋ 11 ਫਰਵਰੀ (ਰੇਸ਼ਮ ਸਿੰਘ ਦਾਦੂ) ਅੱਜ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਉਮੀਦਵਾਰ ਸਰਦਾਰ ਰਵੀਪਰੀਤ ਸਿੰਘ ਉਸ ਵਕਤ ਭਾਰੀ ਸਫਲਤਾ ਮਿਲੀ ਜਦੋਂ ਲੱਗਭਗ ਇੱਕ ਦਰਜਨ ਪਰਿਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਕੇ ਭਾਜਪਾ ਵਿੱਚ ਸ਼ਾਮਲ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਉਮੀਦਵਾਰ ਰਵੀਪ੍ਰੀਤ ਸਿੱਧੂ ਦੀ ਲਗਾਤਾਰ ਸਥਿਤੀ ਦਿਨੋਂ ਦਿਨ…

| |

ਆਮ ਆਦਮੀ ਪਾਰਟੀ ਨੂੰ ਤਲਵੰਡੀ ਸਾਬੋ ਵਿੱਚ ਮਿਲ ਰਿਹਾ ਭਾਰੀ ਸਮਰਥਨ-ਸੁਖਰਾਜ ਸਿੰਘ ਬੱਲ

ਤਲਵੰਡੀ ਸਾਬੋ 11 ਫ਼ਰਵਰੀ (ਰੇਸ਼ਮ ਸਿੰਘ ਦਾਦੂ) ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਸਿਆਸੀ ਪਾਰਟੀ ਵੱਲੋਂ ਚੋਣ ਜਿੱਤਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾਇਆ ਹੋਇਆ ਹੈ।ਹਲਕਾ ਉਮੀਦਵਾਰ ਪ੍ਰੋਫੈਸਰ ਬਲਜਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਉਹਨਾਂ…

|

ਹਰ ਵਾਰਡ ਵਿੱਚ ਵਸਨੀਕਾਂ ਲਈ ਸੁਵਿਧਾ ਕੇਂਦਰ ਬਣਾਏ ਜਾਣਗੇ : ਲੁਧਿਆਣਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ

ਲੁਧਿਆਣਾ: ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੂਬਾ ਕਾਂਗਰਸ ਸਰਕਾਰ ’ਤੇ ਸੂਬੇ ਵਿੱਚ ਸੁਵਿਧਾ ਕੇਂਦਰਾਂ ਅਤੇ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਹਜ਼ਾਰਾਂ ਪੰਜਾਬੀਆਂ ਦੀਆਂ ਨੌਕਰੀਆਂ ਖੋਹਣ ਦਾ ਦੋਸ਼ ਲਾਇਆ ਹੈ। ਸਾਲ 2017 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਨੇ ਸੂਬੇ ਵਿੱਚ ਸੁਵਿਧਾ ਕੇਂਦਰਾਂ ਅਤੇ…

|

लुधियाना ज्यूलर्स और अन्य प्रमुख बिजनेसमैनों ने कांग्रेस प्रत्याशी भारत भूषण आशु को दिया अपना समर्थन

लुधियाना, 10 फरवरी: शहर की ज्वेलर्स एसोसिएशन के सदस्यों और प्रमुख बिजनेसमैनों ने विधानसभा चुनाव के लिए कैबिनेट मंत्री और लुधियाना पश्चिमी से कांग्रेस प्रत्याशी भारत भूषण आशू को अपना समर्थन देने का भरोसा दिया है। आज आशु ने “चिट चैट विद आशु” कार्यक्रम के दौरान शहर के बिजनेसमैनों और ज्यूलर्स के साथ चर्चा की…