ਲੋਕ ਆਸ਼ੂ ਦੇ ਕੀਤੇ ਕੰਮਾਂ ਨੂੰ ਯਾਦ ਕਰ ਰਹੇ, ਸਮਰਥਨ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ
ਲੁਧਿਆਣਾ: ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤੀਜੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਮਰਥਕ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਤੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ…