| |

ਹਰਵਿੰਦਰ ਲਾਡੀ ਦੇ ਸਪੁੱਤਰ ਗੁਰਜੋਤ ਸਿੰਘ ਨੇ ਸੰਗਤ ਮੰਡੀ ਵਿਖੇ ਮੰਗੀਆਂ ਡੋਰ-ਟੂ-ਡੋਰ ਵੋਟਾਂ

ਬਠਿੰਡਾ,13 ਫਰਵਰੀ ( ਚਾਨੀ )-ਹਲਕਾ ਬਠਿੰਡਾ(ਦਿਹਾਤੀ)ਤੋਂ ਕਾਂਗਰਸੀ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਦੇ ਸਪੁੱਤਰ ਗੁਰਜੋਤ ਸਿੰਘ ਨੇ ਆਪਣੇ ਪਿਤਾ ਦੇ ਹੱਕ ਵਿੱਚ ਸੰਗਤ ਮੰਡੀ ਅਤੇ ਸੰਗਤ ਕਲਾਂ ਵਿਖੇ ਡੋਰ-ਟੂ-ਡੋਰ ਜਾ ਕੇ ਵੋਟਾਂ ਮੰਗੀਆਂ।ਇਸ ਦੌਰਾਨ ਹਰਵਿੰਦਰ ਲਾਡੀ ਦੀ ਅਗਵਾਈ ਵਿੱਚ ਕਰੋੜਾਂ ਦੀ ਲਾਗਤ ਨਾਲ ਬਣੇ ਸੂਆ(ਮਹਿਤਾ ਮਾਇਨਰ) ਅਤੇ ਹੋਰ ਕੀਤੇ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਲੋਕਾਂ…

| |

ਪੰਜਾਬ ਦੇ ਸਹਿ. ਪ੍ਰਭਾਰੀ ਰਾਘਵ ਚੱਢਾ ਵੱਲੋਂ ਹਲਕਾ ਮੌੜ ‘ਚ ਰੋਡ ਸੋਅ

ਬਠਿੰਡਾ, 13 ਫਰਵਰੀ (ਚਾਨੀ): ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਿਹ ਇੰਚਾਰਜ ਰਾਘਵ ਚੱਢਾ ਵੱਲੋਂ ਹਲਕਾ ਮੌੜ ਦੇ ਉਮੀਦਵਾਰ ਸੁਖਬੀਰ ਸਿੰਘ ਮਾਈਸਰਖਾਨਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਰੋਡ ਸੋਅ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਦਾ ਸਾਥ ਛੱਡ ਕੇ ਆਮ ਆਦਮੀਂ ਪਾਰਟੀ ਦੀ ਸਰਕਾਰ…

|

ਮੈਂ ਲੁਧਿਆਣਾ ਪੱਛਮੀ ਨੂੰ ਹੋਰ ਵਿਧਾਨ ਸਭਾ ਹਲਕਿਆਂ ਅਤੇ ਸ਼ਹਿਰਾਂ ਲਈ ਵਿਕਾਸ ਮਾਡਲ ਬਣਾਇਆ: ਭਾਰਤ ਭੂਸ਼ਣ ਆਸ਼ੂ

ਲੁਧਿਆਣਾ : ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਿਚਲੂ ਨਗਰ ਬਲਾਕ ਬੀ ਅਤੇ ਬਲਾਕ ਡੀ ਵਿੱਚ ਨਿੱਘਾ ਸਵਾਗਤ ਕੀਤਾ ਗਿਆ, ਜੋ ਕਿ ਲਗਾਤਾਰ ਤੀਜੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰ ਰਹੇ ਹਨ। ਦੋਵਾਂ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਉਹ ਪਿਛਲੇ ਸਾਲਾਂ…