ਦਸ ਰੋਜ਼ਾ ਡਾਇਰੀ ਫਾਰਮ ਟਰੇਨਿੰਗ ਦੌਰਾਨ ਪੁਲਵਾਮਾ ਦੇ ਸ਼ਹੀਦਾਂ ਨੂੰ ਪੌਦੇ ਲਗਾ ਕੇ ਦਿੱਤੀ ਸ਼ਰਧਾਂਜਲੀ
ਬਠਿੰਡਾ,14 ਫਰਵਰੀ- ਪਿੰਡ ਦੁੱਨੇਵਾਲ਼ਾ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ,ਬਠਿੰਡਾ ਵੱਲੋਂ ਦਸ ਰੋਜ਼ਾ ਡੇਅਰੀ ਫਾਰਮਿੰਗ ਟਰੇਨਿੰਗ ਲਗਾਈ ਗਈ।ਟਰੇਨਿੰਗ ਦੌਰਾਨ ਪੇਂਡੂ ਲੋਕਾਂ ਨੂੰ ਸਵੈ-ਨਿਰਭਰ ਬਣਾਉਣ ਲਈ ਮਾਹਿਰਾਂ ਵੱਲੋਂ ਡੇਅਰੀ ਫਾਰਮਿੰਗ ਨਾਲ ਜੁੜੀ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਤੋਂ ਇਲਾਵਾ ਇਸ ਮੌਕੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਪੌਦੇ ਲਗਾ ਕੇ ਸ਼ਰਧਾਂਜਲੀ ਭੇਂਟ…