ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ, ਦਿੱਲੀ ਤੋਂ ਪੰਜਾਬ ਵਾਪਸੀ ਸਮੇਂ ਹਰਿਆਣਾ ਵਿੱਚ ਖੜ੍ਹੇ ਕੈਂਟਰ ਨਾਲ ਸਕੋਰਪਿਉ ਦੀ ਭਿੜਤ

15 ਫਰਵਰੀ 2022-ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ, ਦਿੱਲੀ ਤੋਂ ਪੰਜਾਬ ਵਾਪਸੀ ਸਮੇਂ ਹਰਿਆਣਾ ਵਿੱਚ ਖੜ੍ਹੇ ਕੈਂਟਰ ਨਾਲ ਸਕੋਰਪਿਉ ਦੀ ਭਿੜਤ

| |

ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਵਿਕਾਸ ਇੱਕ ਨਿਰੰਤਰ ਪ੍ਰਕਿਰਿਆ ਹੈ ਅਤੇ ਉਹ ਆਪਣੀ ਟੀਮ ਨਾਲ ਅਗਲੇ 5 ਸਾਲਾਂ ਤੱਕ ਵਿਕਾਸ ਕਰਦੇ ਰਹਿਣਗੇ। -ਲੁਧਿਆਣਾ

ਲੁਧਿਆਣਾ- ਭਾਰਤ ਭੂਸ਼ਣ ਆਸ਼ੂ ਅੱਜ ਇੱਥੇ ਟੈਗੋਰ ਨਗਰ, ਹਾਊਸਿੰਗ ਬੋਰਡ ਕਲੋਨੀ, ਸੁਨੇਤ ਅਤੇ ਹੋਰ ਇਲਾਕਿਆਂ ਵਿੱਚ ਕੀਤੀਆਂ ਪਬਲਿਕ ਮੀਟਿੰਗਾਂ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।ਪਬਲਿਕ ਮੀਟਿੰਗਾਂ ਦੌਰਾਨ ਆਸ਼ੂ ਨੇ ਕਿਹਾ ਕਿ ਦੂਜੀ ਵਾਰ ਵਿਧਾਇਕ ਬਣਨ ਅਤੇ ਕੈਬਨਿਟ ਮੰਤਰੀ ਵੀ ਬਣਨ ਤੋਂ ਬਾਅਦ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ…

|

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ, ਚੋਣ ਅਮਲੇ ਦੇ ਠਹਿਰਣ, ਖਾਣ-ਪੀਣ ਤੇ ਰਿਫਰੈਸ਼ਮੈਂਟ ਦੇ ਕੀਤੇ ਜਾਣ ਪੁਖ਼ਤਾ ਪ੍ਰਬੰਧ – ਸੁਚਾਰੂ ਚੋਣ ਪ੍ਰਕਿਰਿਆ ਲਈ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ‘ਚ 235 ਸੈਕਟਰ ਅਫ਼ਸਰ ਤਾਇਨਾਤ

ਲੁਧਿਆਣਾ,15 ਫਰਵਰੀ – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਾਰੇ 14 ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਚੋਣ ਡਿਊਟੀ ਲਈ ਤਾਇਨਾਤ ਚੋਣ ਅਮਲੇ ਦੇ ਠਹਿਰਣ, ਖਾਣ-ਪੀਣ ਅਤੇ ਰਿਫਰੈਸ਼ਮੈਂਟ ਦੇ ਵਧੀਆ ਪ੍ਰਬੰਧ ਕੀਤੇ ਜਾਣ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਾਰੇ 14 ਰਿਟਰਨਿੰਗ ਅਫ਼ਸਰਾਂ ਅਤੇ ਸੈਕਟਰ ਅਫਸਰਾਂ ਨਾਲ ਵੀਡੀਓ ਕਾਨਫਰੰਸਿੰਗ…

|

ਪ੍ਰਸਿੱਧ ਆਲੋਚਕ ਡਾ.ਰਜਨੀਸ਼ ਬਹਾਦਰ ਸਿੰਘ ਦੀ ਮੌਤ ‘ਤੇ ਸਾਹਿਤ ਸਿਰਜਣਾ ਮੰਚ – ਬਠਿੰਡਾ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਬਠਿੰਡਾ  15 ਫਰਵਰੀ ,2022-ਇੱਥੋਂ ਦੇ ਸਾਹਿਤ ਸਿਰਜਣਾ ਮੰਚ ਵੱਲੋਂ ਉੱਘੇ ਗਲਪ ਆਲੋਚਕ, ਆਪਣੇ ਨਾਂ ਵਾਂਗ ਬਹਾਦਰ ਇਨਸਾਨ ਤੇ ਪ੍ਰਵਚਨ ਮੈਗਜ਼ੀਨ ਦੇ ਸੰਪਾਦਕ ਡਾ. ਰਜਨੀਸ਼ ਬਹਾਦਰ ਸਿੰਘ ਦੇ ਬੇਵਕਤ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਗਹਿਰੀ ਸੰਵੇਦਨਾ ਵਿਅਕਤ ਕੀਤੀ ਹੈ । ਮੰਚ ਦੇ ਪ੍ਰਧਾਨ ਸੁਰਿੰਦਰਪ੍ਰੀਤ ਘਣੀਆ ਅਤੇ ਕਾਰਜਕਾਰੀ ਜਨਰਲ ਸਕੱਤਰ ਜਗਨ…

| |

ਸ਼੍ਰੋਮਣੀ ਅਕਾਲੀ ਦਲ-ਬਸਪਾ ਪੰਜਾਬ ਵਿੱਚ ਭਾਰੀ ਬਹੁਮਤ ਹਾਸਲ ਕਰੇਗੀ;  ਦੂਜਿਆਂ ਨੂੰ ਲੋਕ ਉਨ੍ਹਾਂ ਦੀ ਜਗ੍ਹਾ ਦੱਸ ਦੇਣਗੇ: ਮਹੇਸ਼ਇੰਦਰ ਸਿੰਘ ਗਰੇਵਾਲ  

ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜਿੱਤ ਯਕੀਨੀ ਲੱਗ ਰਹੀ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਬੀ.ਆਰ.ਐਸ.ਨਗਰ, ਬਾੜੇਵਾਲ ਰੋਡ, ਪੰਜਾਬ ਮਾਤਾ ਨਗਰ ਅਤੇ ਹੋਰ ਖੇਤਰਾਂ ਵਿੱਚ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਗਰੇਵਾਲ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ…

|

ਜ਼ਿਲ੍ਹੇ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਾਂ ਪੈਣ ਤੱਕ ਤੇ 10 ਮਾਰਚ ਵੋਟਾਂ ਦੀ ਗਿਣਤੀ ਵਾਲਾ ਦਿਨ ਡਰਾਈ ਵਜੋਂ ਘੋਸ਼ਿਤ-ਡਿਪਟੀ ਕਮਿਸ਼ਨਰ,ਲੁਧਿਆਣਾ

ਲੁਧਿਆਣਾ, 15 ਫਰਵਰੀ,2022 – 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਦੀ ਪੋਲਿੰਗ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਵੋਟਾਂ ਪੈਣ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ…