|

ਅਥਾਰਟੀ ਕਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ ਪੀੜਤਾਂ ਦੇ ਵਾਰਸਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ: ਸ਼੍ਰੀ ਅਸ਼ੋਕ ਕੁਮਾਰ

ਬਠਿੰਡਾ, 28 ਫ਼ਰਵਰੀ ( ਰਾਵਤ )-ਮਾਣਯੋਗ ਸੁਪਰੀਮ ਕੋਰਟ ਵੱਲੋਂ ਰਿਟ ਪਟੀਸਨ ਨੰਬਰ 539/2021 ਵਿੱਚ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਅਸ਼ੋਕ ਕੁਮਾਰ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਮਾਰੇ ਗਏ ਪੀੜਤਾਂ ਦੇ ਵਾਰਸਾਂ ਨੂੰ ਸਰਕਾਰ ਵੱਲੋਂ 50,000 ਰੁਪਏ ਦਾ ਮੁਆਵਜ਼ਾ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ…

|

ਕੋਵਿਡ ਪਾਬੰਦੀਆਂ ’ਚ 25 ਮਾਰਚ ਤੱਕ ਦਾ ਵਾਧਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ -ਬਠਿੰਡਾ

ਬਠਿੰਡਾ, 28 ਫਰਵਰੀ ( ਰਾਵਤ ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਕੋਵਿਡ ਸਥਿਤੀ ਦੇ ਮੱਦੇਨਜ਼ਰ ਹੁਕਮ ਜਾਰੀ ਕਰ ਕੇ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ ‘ਚ ਸੋਧ ਕਰਦਿਆਂ 25 ਮਾਰਚ 2022 ਤੱਕ ਦਾ ਵਾਧਾ ਕਰ ਦਿੱਤਾ ਹੈ। ਹੁਕਮਾਂ ਅਨੁਸਾਰ ਜਨਤਕ ਥਾਵਾਂ…

|

ਅਕਾਲ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਦੇ ਦੋ ਵਿਦਿਆਰਥੀਆਂ ਨੇ UGC-NET ਪਾਸ ਕੀਤਾ-ਬਠਿੰਡਾ

ਬਠਿੰਡਾ, 28 ਫਰਵਰੀ ( ਰਾਵਤ )  ਅਕਾਲ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਵਿਭਾਗ ਵਿੱਚ ਦੋ ਵਿਦਿਆਰਥੀ ਨੇ ਇਸ ਵਾਰ ਦਾ UGC-NET ਨੂੰ ਕਲੀਅਰ ਕੀਤਾ। ਵਿਦਿਆਰਥੀਆਂ ਵਿੱਚੋਂ ਰਿੰਪੀ ਕੌਰ ( ਐਮ.ਏ. -( ਆਨਰਜ਼ ) ਅਰਥ ਸ਼ਾਸਤਰ ਨੇ ਜੇ ਆਰ ਆਫ ਹਾਸਿਲ ਕੀਤਾ ਇਸ ਤੋਂ ਇਲਾਵਾ ਵਿਦਿਆਰਥਣ ਰਾਜਵੀਰ ਕੌਰ (ਐਮ.ਏ. (ਆਨਰਜ਼) ਅਰਥ ਸ਼ਾਸਤਰ ਨੇ ਵੀ UGC-NET ਪਾਸ ਕੀਤਾ…

|

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਦੇ ਸਿਵਲ ਇੰਜ. ਵਿਭਾਗ ਵੱਲੋਂ ਇੱਕ ਦਿਨਾਂ ਸਕਿਲ ਡਿਵੈਲਪਮੈਂਟ ਵਰਕਸ਼ਾਪ ਕਰਵਾਈ

ਬਠਿੰਡਾ, 28 ਫਰਵਰੀ ( ਰਾਵਤ ) ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਦੇ ਸਿਵਲ ਇੰਜ. ਵਿਭਾਗ ਵੱਲੋਂ ਜੇ.ਕੇ. ਸੀਮਿੰਟ, ਆਈ.ਸੀ.ਆਈ. ਅਤੇ ਆਈ.ਜੀ.ਬੀ.ਸੀ. ਦੇ ਸਹਿਯੋਗ ਨਾਲ ‘ਕਪੈਸਟੀ ਡਿਵੈਲਪਮੈਂਟ: ਬਿਲਡਿੰਗ ਨਿਰਮਾਣ ਦੀ ਇੱਕ ਸਮਝ’ ਬਾਰੇ ਇੱਕ ਰੋਜ਼ਾ ਸਕਿਲ ਡਿਵੈਲਪਮੈਂਟ ਵਰਕਸ਼ਾਪ ਕਰਵਾਈ ਗਈ। ਸਿਵਲ ਇੰਜ. ਵਿਭਾਗ ਦੀ ਮੁਖੀ  ਇੰਜ. ਤਨੂ ਤਨੇਜਾ ਨੇ ਇਸ ਵਰਕਸ਼ਾਪ ਵਿੱਚ ਸ਼ਾਮਲ…

|

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ., ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਐਸ. ਕਰੁਣਾ ਰਾਜੂ – ਸਟਰਾਂਗ ਰੂਮਾਂ ਦੀ 24 ਘੰਟੇ ਈ-ਨਿਗਰਾਨੀ ਲਈ ਲਗਾਏ ਗਏ ਸੀ.ਸੀ.ਟੀ.ਵੀ. ਕੈਮਰੇ, ਰਿਟਰਨਿੰਗ ਅਫ਼ਸਰਾਂ ਵੱਲੋਂ ਦਿਨ ‘ਚ 2 ਵਾਰ ਕੀਤਾ ਜਾ ਰਿਹਾ ਦੌਰਾ

ਲੁਧਿਆਣਾ, 28 ਫਰਵਰੀ ( ਰਾਵਤ ) – – ਲੁਧਿਆਣਾ ਜ਼ਿਲ੍ਹੇ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਵਿੱਚ ਵਰਤੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਸਖ਼ਤ ਸੁਰੱਖਿਆ ਕਵਰ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰੀ ਪੈਰਾ ਮਿਲਟਰੀ ਫੋਰਸ (ਸੀ.ਏ.ਪੀ.ਐਫ.), ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਦੇ ਹਜ਼ਾਰਾਂ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੁੱਖ ਚੋਣ…

|

ਈਸੇਵਾਲ ਗੈਂਗ ਰੇਪ ਕੇਸ ਦੇ ਮੁਲਜ਼ਮ ਅਦਾਲਤ ਵੱਲੋਂ ਦੋਸ਼ੀ ਕਰਾਰ – ਡਾ. ਪਾਟਿਲ ਕੇਤਨ ਬਲੀਰਾਮ, ਐਸ.ਐਸ.ਪੀ. ਲੁਧਿਆਣਾ ਦਿਹਾਤੀ

ਲੁਧਿਆਣਾ, 28 ਫਰਵਰੀ ( ਰਾਵਤ ) – ਡਾ. ਪਾਟਿਲ ਕੇਤਨ ਬਲੀਰਾਮ, ਆਈ.ਪੀ.ਐਸ., ਐਸ.ਐਸ.ਪੀ. ਲੁਧਿਆਣਾ ਦਿਹਾਤੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 09-02-2019 ਨੂੰ ਇੱਕ ਪੀੜਤ ਔਰਤ ਨੇ ਲੁਧਿਆਣਾ ਦਿਹਾਤੀ ਪੁਲਿਸ ਨੂੰ ਰਿਪੋਰਟ ਦਿੱਤੀ ਸੀ ਕਿ ਉਹ ਆਪਣੇ ਦੋਸਤ ਨਾਲ ਕਾਰ ਵਿੱਚ ਲੁਧਿਆਣਾ ਤੋਂ ਪਿੰਡ ਈਸੇਵਾਲ ਵੱਲ ਜਾ ਰਹੀ ਸੀ, ਜਦੋਂ ਚੰਗਨਾ ਨੇੜੇ ਨਹਿਰ…