|

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 13ਵੇਂ ਸਥਾਪਨਾ ਦਿਵਸ ਸਮਾਰੋਹ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਬਠਿੰਡਾ, 1 ਮਾਰਚ: (ਰਾਵਤ ) ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦਾ 13ਵਾਂ ਸਥਾਪਨਾ ਦਿਵਸ, ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ, ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਅੱਠ ਦਿਨਾਂ ਤੱਕ ਚੱਲੇ ਸਥਾਪਨਾ ਦਿਵਸ ਪ੍ਰੋਗਰਾਮਾਂ ਦੀ ਇਹ ਲੜੀ, ਜਿਸ ਵਿੱਚ ਅੰਤਰਰਾਸ਼ਟਰੀ ਕੁਇਜ਼ ਮੁਕਾਬਲੇ, ਵਿਸ਼ੇਸ਼ ਬੁਲਾਰਿਆਂ ਦੁਆਰਾ ਭਾਸ਼ਣ ਲੜੀ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਸ਼ਾਮਲ ਸਨ, ਦੀ ਸਮਾਪਤੀ ਮੌਕੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ…

|

ਅੰਤਰਰਾਸ਼ਟਰੀ ਮਾਤ ਭਾਸ਼ਾ ਸਪਤਾਹ ਅਧੀਨ ਕਰਵਾਏ ਸਾਹਿਤਕ ਮੁਕਾਬਲੇ : ਜ਼ਿਲ੍ਹਾ ਭਾਸ਼ਾ ਅਫ਼ਸਰ-ਬਠਿੰਡਾ

 ਬਠਿੰਡਾ, 1 ਮਾਰਚ (ਰਾਵਤ ) : ਜ਼ਿਲ੍ਹਾ ਭਾਸ਼ਾ ਵਿਭਾਗ ਤੇ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਨੇ ਸਥਾਨਕ ਡੀ.ਏ.ਵੀ ਕਾਲਜ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਮਾਤ ਭਾਸ਼ਾ ਸਪਤਾਹ’ ਅਧੀਨ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਦੌਰਾਨ ਖ਼ਬਰਾਂ ਪੜ੍ਹਨਾ, ਅਧੂਰੇ ਅਖਾਣ, ਮੁਹਾਵਰੇ ਪੂਰੇ ਕਰਨੇ ਤੇ ਲੋਕ…

|

ਬਿਜ਼ਨਸ ਸਟੱਡੀਜ਼ ਵਿਭਾਗ ਨੇ ਬੈਂਕਿੰਗ, ਫਾਈਨਾਂਸ ਅਤੇ ਬੀਮੇ ਬਾਰੇ ਸਰਟੀਫਿਕੇਟ ਪ੍ਰੋਗਰਾਮ ਲਾਂਚ ਕੀਤਾ

ਬਠਿੰਡਾ 1 ਮਾਰਚ (  ਰਾਵਤ ) ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਇੱਕ ਮੋਹਰੀ ਬੀ-ਸਕੂਲ) ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਬਜਾਜ ਫਿਨਸਰਵ ਲਿਮ. ਦੇ ਸਹਿਯੋਗੀ ਯਤਨਾਂ ਨਾਲ ਐਮ.ਬੀ.ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ ਸੀ.ਐਸ.ਆਰ. ਪ੍ਰੋਗਰਾਮ ਤਹਿਤ ਬੈਂਕਿੰਗ, ਫਾਈਨਾਂਸ ਅਤੇ ਬੀਮਾ ( ਸੀ.ਪੀ.ਬੀ.ਐਫ.ਆਈ.) ਬਾਰੇ ਸਰਟੀਫਿਕੇਟ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਸੈਸ਼ਨ ਦੀ ਸ਼ੁਰੂਆਤ ਸ਼੍ਰੀਮਤੀ ਭਾਵਨਾ…