|

ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜਨਾਂ ਦੀਆਂ ਸੁਣੀਆਂ ਸਮੱਸਿਆਵਾਂ, ਸੀਨੀਅਰ ਸਿਟੀਜਨ ਦੀ ਮਦਦ ਲਈ ਹੈਲਪ ਲਾਇਨ ਨੰਬਰ ਜਾਰੀ 172-2800000, 0172-6160100

          ਬਠਿੰਡਾ, 4 ਮਾਰਚ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਤੇ ਭਲਾਈ ਸਬੰਧੀ ਬੈਠਕ ਹੋਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ ਇਸ ਬੈਠਕ ਦੌਰਾਨ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਬਜ਼ੁਰਗਾਂ ਦੀ ਭਲਾਈ ਤੇ ਉਨ੍ਹਾਂ ਦੀਆਂ ਘਰੇਲੂ ਸਮੱਸਿਆ ਤੇ ਹੱਲ ਲਈ ਵਿਚਾਰ-ਵਟਾਂਦਰਾਂ ਕੀਤਾ ਗਿਆ। ਇਸ…