|

ਸਾਵਧਾਨ ਰਹਿ ਕੇ ਪੈਸੇ ਦਾ ਲੈਣ ਦੇਣ ਕਰੋ-ਬੈਂਕ ਮੈਨੇਜਰ ਸ੍ਰੀ ਸੁਮਿਤ ਅਰੋੜਾ

ਸੰਗਤ ਮੰਡੀ, 7 ਮਾਰਚ (ਪੱਤਰ ਪ੍ਰੇਰਕ) ਸਥਾਨਕ ਸ਼ਹਿਰ ਬਠਿੰਡਾ ਦੇ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਅੱਜ ਤੀਜੇ ਦਿਨ ਮੁੱਖ ਬੁਲਾਰੇ ਸ੍ਰੀ ਸੁਮਿਤ ਅਰੋੜਾ ਬੈਂਕ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਘੁੱਦਾ ਨੇ ਅਤੇ ਪ੍ਰੋ ਬਲਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਸ਼ੁਰੂਆਤ ਵਿੱਚ ਪ੍ਰੋ: ਜਸਵਿੰਦਰ ਕੌਰ ਨੇ ਸਭ ਨੂੰ ਜੀ…

|

ਜੰਕ ਫੂਡ /ਫਾਸਟ ਫੂਡ ਅਤੇ ਮੋਟਾਪਾ ਸਾਡੀ ਸਿਹਤ ਲਈ ਹਾਨੀਕਾਰਕ- ਡਾ. ਬਿਮਲ ਸ਼ਰਮਾ

ਸੰਗਤ ਮੰਡੀ, 7  ਮਾਰਚ (ਪੱਤਰ ਪ੍ਰੇਰਕ) ਅੱਜ ਕੱਲ ਪੂਰੀ ਦੁਨੀਆਂ ਮੋਟਾਪੇ ਤੋਂ ਵੱਧ ਰਹੀ ਸਮੱਸਿਆ ਨਾਲ ਜੂਝ ਰਹੀ ਹੈ। ਇਸ ਦਾ ਮੁੱਖ ਕਾਰਨ ਸਾਡੀ ਬਦਲਦੀ ਲਾਈਫਸਟਾਈਲ ਅਤੇ ਜੰਕ ਫੂਡ ਦਾ ਸੇਵਨ ਕਰਨਾ ਅਤੇ ਦੂਸਰਾ ਕਾਰਨ ਅਸੀਂ ਆਪਣੀ ਰੋਜ਼ਾਨਾ ਕਸਰਤ ਨਹੀਂ ਕਰਦੇ। ਵਿਸ਼ਵ ਮੋਟਾਪਾ ਦਿਵਸ ਹਰ ਸਾਲ 04 ਮਾਰਚ ਨੂੰ ਮਨਾਇਆ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ…

|

ਸਸਟੋਬਾਲ ਚੈਂਪੀਅਨਸ਼ਿਪ ਦੇ ਤੀਸਰੇ ਦਿਨ ਪੰਜਾਬ ਨੇ ਤਿੰਨ ਵਰਗਾਂ ਦੇ ਫਾਈਨਲ ਲਈ ਬਣਾਇਆ ਸਥਾਨ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਪੰਜਾਬ ’ਚ ਖੇਡਾਂ ਨੂੰ ਕਰਾਂਗੇ ਹੋਰ ਪ੍ਰਫੂਲਿਤ : ਹਰਪਾਲ ਚੀਮਾ

ਲਹਿਰਾਗਾਗਾ, 7 ਮਾਰਚ (ਪੱਤਰ ਪ੍ਰੇਰਕ ) – ਸਥਾਨਕ ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ ਵਿਚ ਚੱਲ ਰਹੀ ਰਾਸ਼ਟਰੀ ਸਸਟੋਬਾਲ ਚੈਂਪੀਅਨਸ਼ਿਪ ਦੇ ਅੱਜ ਤੀਸਰੇ ਦਿਨ ਵੱਖ-ਵੱਖ ਰਾਜਾਂ ਦੀਆਂ ਟੀਮਾਂ ਨੇ ਸੈਮੀਫਾਈਨਲ ਮੁਕਾਬਲਿਆਂ ਵਿਚ ਜਿੱਤ ਦਰਜ ਕਰਕੇ ਫਾਈਨਲ ਵਿਚ ਸਥਾਨ ਬਣਾਇਆ।ਇਸ ਮੌਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ, ਹਲਕਾ ਲਹਿਰਾਗਾਗਾ ਦੇ ਉਮੀਦਵਾਰ ਬਰਿੰਦਰ…

|

ਜ਼ਿਲ੍ਹਾ ਚੋਣ ਅਫ਼ਸਰ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਸੈਂਟਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ ; ਮੁਕੰਮਲ ਪ੍ਰਬੰਧਾਂ ਲਈ ਦਿੱਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼

10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ  ਬਠਿੰਡਾ, 7 ਮਾਰਚ ( ਰਾਵਤ ): ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 10 ਮਾਰਚ 2022 ਨੂੰ ਵੋਟਾਂ ਦੀ ਗਿਣਤੀ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਗਿਣਤੀ ਸੈਂਟਰਾਂ ਦਾ ਦੌਰਾ ਕਰਕੇ ਤਿਆਰੀਆਂ ਦਾ…

|

ਅਕਾਲ  ਯੂਨੀਵਰਸਿਟੀ ,ਤਲਵੰਡੀ ਸਾਬੋ  ਵਿਖੇ ‘ਭੂਚਾਲ’ ਸੰਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਬਠਿੰਡਾ, 7 ਮਾਰਚ ( ਰਾਵਤ): ਅਕਾਲ ਯੂਨੀਵਰਸਿਟੀ ਦੇ ਭੌਤਿਕ ਵਿਿਗਆਨ ਵਿਭਾਗ ਵੱਲੋਂ 24 ਫਰਵਰੀ 2022 ਨੂੰ ਭਾਰਤ ਦੀ ਅਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਰਾਸ਼ਟਰੀ ਵਿਿਗਆਨ ਦਿਵਸ-2022 ਅਤੇ ਭਾਰਤ ਸਰਕਾਰ ਦੀ “ਏਕ ਭਾਰਤ ਸ੍ਰੇਸ਼ਠ ਭਾਰਤ” ਮੁਹਿੰਮ ਦੇ ਹਿੱਸੇ ਵਜੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉੱਘੇ ਬੁਲਾਰੇ ਪ੍ਰੋ. ਬਿਕਰਮ ਸਿੰਘ ਬਾਲੀ, ਭੂ-ਵਿਿਗਆਨ ਵਿਭਾਗ,…

|

ਜਲ ਸਪਲਾਈ ਠੇਕਾ ਵਰਕਰਾਂ ਵਲੋਂ ਪਰਿਵਾਰਾਂ ਤੇ ਬੱਚਿਆਂ ਸਮੇਤ 15 ਮਾਰਚ ਨੂੰ ਨਿਗਰਾਨ ਇੰਜੀਨੀਅਰ ਦਫਤਰਾਂ ਅੱਗੇ ਸਰਕਲ ਪੱਧਰੀ ਧਰਨੇ ਦੇਣ ਦਾ ਐਲਾਨ

ਬਠਿੰਡਾ 7 ਮਾਰਚ (  ਕੁਲਵੰਤ ਕਾਲਝਰਾਨੀ ) -ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪੇਂਡੂ ਜਲ ਘਰਾਂ ’ਤੇ ਇਨਲਿਸਟਮੈਂਟ ਪਾਲਸੀ ਅਤੇ ਠੇਕੇਦਾਰਾਂ ਅਧੀਨ ਪਿਛਲੇ 10-15 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਠੇਕਾ ਅਧਾਰਿਤ ਕਾਮਿਆਂ ਨੂੰ ਜਿਥੇ ਆਪਣੇ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਉਥੇ ਹੀ…

|

ਜ਼ਿਲ੍ਹੇ ਭਰ ‘ਚ 12 ਮਾਰਚ ਤੱਕ ਮਨਾਇਆ ਜਾਵੇਗਾ ਕਾਲਾ ਮੋਤੀਆ ਹਫ਼ਤਾ

ਲੁਧਿਆਣਾ, 07 ਮਾਰਚ ( ਰਾਵਤ ) – ਸਿਵਲ ਸਰਜਨ ਲੁਧਿਆਣਾ ਡਾ.ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ਵ ਗਲੋਕੋਮਾ ਹਫ਼ਤਾ 6 ਤੋ 12 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਖਾਂ ਦੇ ਮਾਹਿਰ ਡਾ. ਮਨੂੰ ਵਿਜ ਨੇ ਦੱਸਿਆ ਕਿ ਵਿਸ਼ਵ ਗਲੋਕੋਮਾ ਹਫ਼ਤਾ (ਕਾਲਾ ਮੋਤੀਆ ਹਫਤਾ) ਸਿਹਤ ਵਿਭਾਗ ਪੰਜਾਬ ਦੇ ਸਹਿਯੋਗ…