|

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪ੍ਰਿੰਸੀਪਲ ਡਾ ਬਿਮਲ ਸ਼ਰਮਾ ਨੇ ਕਾਲਜ ਦੀਆਂ ਮਹਿਲਾ ਕਰਮਚਾਰੀਆਂ ਅਤੇ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ।

ਔਰਤਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਮਿਲਣੇ ਚਾਹੀਦੇ ਹਨ: ਪ੍ਰਿੰਸੀਪਲ ਡਾ ਬਿਮਲ ਸ਼ਰਮਾ। ਸੰਗਤ ਮੰਡੀ, 9 ਮਾਰਚ ( ਪੱਤਰ ਪ੍ਰੇਰਕ) ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਦੁਨੀਆਂ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਔਰਤਾਂ ਦੇ ਅਧਿਕਾਰਾਂ ਨੂੰ ਉਤਸਾਹਿਤ ਕਰਨਾ ਹੈ। ਆਜਾਦੀ ਦੇ 74 ਸਾਲਾਂ ਬਾਅਦ ਵੀ ਔਰਤ…

|

ਅੰਤਰਰਾਸ਼ਟਰੀ ਮਹਿਲਾ ਦਿਵਸ : ਔਰਤ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਵੱਡਮੁੱਲਾ ਯੋਗਦਾਨ

08 ਮਾਰਚ 2022- ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸਦਾ ਕਾਰਨ ਹੈ ਕਿ ਔਰਤ ਹੀ ਹੈ ਜੋ ਰਿਸ਼ਤਿਆਂ ਨੂੰ ਬਾਖੂਬੀ ਨਿਭਾਉਂਦੀ ਹੈ। ਔਰਤਾਂ ਦੇ ਸਮਾਜ ਦੇ ਹਰ ਖੇਤਰ ’ਚ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਅੱਜ ਦੇ ਦਿਨ 8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਸਨਮਾਨ ਦੇਣ ਲਈ ਅੰਤਰਰਾਸ਼ਟਰੀ ਮਹਿਲਾ…

|

ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਸੱਤਵੇਂ ਦਿਨ ਵਲੰਟੀਅਰਾਂ ਨੇ ਕਾਲਜ ਕੈਂਪਸ ਦੀ ਸਫਾਈ

ਸੰਗਤ ਮੰਡੀ, 9 ਮਾਰਚ (ਪੱਤਰ ਪ੍ਰੇਰਕ) ਸਥਾਨਕ ਸ਼ਹਿਰ ਬਠਿੰਡਾ ਦੇ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਲਗਾਇਆ ਜਾ ਰਿਹਾ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਅੱਜ ਪੰਜਵੇਂ ਦਿਨ ਕਾਲਜ ਕੈਂਪਸ ਦੀ ਪੂਰੀ ਤਰ੍ਹਾਂ ਵਲੰਟੀਅਰਾਂ ਨੇ ਤਨਦੇਹੀ ਨਾਲ ਸਾਫ-ਸਫਾਈ ਕੀਤੀ ਅਤੇ ਖੁਦ ਹੀ ਸਾਰੇ ਵਲੰਟੀਅਰਾਂ ਦਾ ਖਾਣਾ ਤਿਆਰ ਕੀਤਾ ਅਤੇ ਛਕਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ…

|

 ਬਠਿੰਡਾ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਲਈ 3 ਸਥਾਨਾਂ ਤੇ ਹੋਵੇਗੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਕਾਊਂਟਿੰਗ

 ਬਠਿੰਡਾ, 9 ਮਾਰਚ (ਰਾਵਤ)  : ਵਿਧਾਨ ਸਭਾ ਚੋਣਾਂ-2022 ਲਈ 10 ਮਾਰਚ 2022 ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਚ ਪੈਂਦੇ 6 ਵਿਧਾਨ ਸਭਾ ਹਲਕਿਆਂ (90-ਰਾਮਪੁਰਾ, 91-ਭੁੱਚੋਂ ਮੰਡੀ, 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ, 94-ਤਲਵੰਡੀ ਸਾਬੋ, 95-ਮੌੜ) ਲਈ 3 ਵੱਖ-ਵੱਖ ਸਥਾਨਾਂ ਤੇ ਗਿਣਤੀ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ…

ਮੈਡਮ ਕਿਰਨਪ੍ਰੀਤ ਕੌਰ ਨੇ ਸੀ ਡੀ ਪੀ ਓ ਸ਼ੇਰਪੁਰ ਦਾ ਅਹੁਦਾ ਸੰਭਾਲਿਆ 

  ਸ਼ੇਰਪੁਰ , 9 ਮਾਰਚ (ਪੱਤਰ ਪ੍ਰੇਰਕ ) –  ਬਾਲ ਵਿਕਾਸ ਪ੍ਰੋਜੈਕਟ ਅਫਸਰ ਦਫਤਰ ਸ਼ੇਰਪੁਰ (ਘਨੌਰੀ ਕਲਾਂ) ਵਿਖੇ ਮੈਡਮ ਕਿਰਨਪ੍ਰੀਤ ਕੌਰ ਨੇ ਸੀਡੀਪੀਓ ਸ਼ੇਰਪੁਰ ਦਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਇਹ ਪੋਸਟ ਕਾਫ਼ੀ ਲੰਮੇ ਸਮੇਂ ਤੋਂ ਵੱਖ-ਵੱਖ ਅਧਿਕਾਰੀਆਂ ਨੂੰ ਵਾਧੂ ਚਾਰਜ ਦੇ ਕੇ ਪੂਰੀ ਕੀਤੀ ਜਾ ਰਹੀ ਸੀ । ਇਲਾਕੇ ਦੇ ਲੋਕਾਂ ਦੀ ਜ਼ੋਰਦਾਰ…

|

ਵੋਟਾਂ ਦੀ ਗਿਣਤੀ ਵਾਲੇ ਵਿੱਦਿਅਕ ਅਦਾਰਿਆ ਵਿੱਚ 10 ਮਾਰਚ ਦੀ ਛੁੱਟੀ ਘੋਸ਼ਿਤ : ਜ਼ਿਲ੍ਹਾ ਮੈਜਿਸਟ੍ਰੇਟ

  ਬਠਿੰਡਾ, 9 ਮਾਰਚ  (ਰਾਵਤ) :  ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਬਠਿੰਡਾ ਦੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਦੀ ਗਿਣਤੀ ਲਈ ਸਥਾਪਤ ਕੀਤੇ ਗਏ ਵਿੱਦਿਅਕ ਅਦਾਰਿਆ ਵਿੱਚ ਮਿਤੀ 10 ਮਾਰਚ 2022 ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਜਾਰੀ ਹੁਕਮਾਂ ਅਨੁਸਾਰ ਆਰ.ਓ. ਹੈਂਡਬੁੱਕ ਦੇ ਪੈਰਾਂ ਨੰਬਰ 15.7 ਵਿੱਚ ਦਰਜ ਹਦਾਇਤਾਂ/ਗਾਇਡਲਾਈਨਜ਼…

|

ਜੇਤੂ ਉਮੀਦਵਾਰਾਂ ਦੇ ਨਾਲ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ 2 ਤੋਂ ਵੱਧ ਵਿਅਕਤੀਆਂ ਦੇ ਇਕੱਠ ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਕਿਸੇ ਵੀ ਪ੍ਰਕਾਰ ਦੇ ਜੇਤੂ ਜਲੂਸ ਕੱਢਣ, ਇਕੱਠ ਕਰਨ ਤੇ ਰੋਕ ਬਠਿੰਡਾ, 9 ਮਾਰਚ ( ਰਾਵਤ )  : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜਿਲ੍ਹਾ ਬਠਿੰਡਾ 6 ਵਿਧਾਨ ਸਭਾ ਹਲਕਿਆ ਵਿੱਚ ਚੋਣਾਂ ਦੇ ਨਤੀਜੇ ਆਉਣ ਉਪਰੰਤ ਜੇਤੂ ਉਮੀਦਵਾਰਾਂ ਦੇ ਨਾਲ ਸਰਟੀਫਿਕੇਟ ਪ੍ਰਾਪਤ…

|

ਕਾਊਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ “ਨੋ ਵਹੀਕਲ ਜੌਨ” ਘੋਸ਼ਿਤ : ਜ਼ਿਲ੍ਹਾ ਮੈਜਿਸਟ੍ਰੇਟ

ਹੁਕਮ ਸਰਕਾਰੀ ਵਹੀਕਲਾਂ ਤੇ ਚੋਣ ਮਕਸਦ ਲਈ ਪ੍ਰਸ਼ਾਸ਼ਨ ਵੱਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਣਗੇ  ਬਠਿੰਡਾ, 9 ਮਾਰਚ (ਰਾਵਤ): ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਵਿਨੀਤ ਕੁਮਾਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਕਾਊਟਿੰਗ ਸੈਂਟਰਾਂ ਤੇ ਗਿਣਤੀ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਯੋਗ ਭਾਰਤੀ…

|

.ਫਤਿਹ ਕਾਲਜ ਰਾਮਪੁਰਾ ਨੇ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਇਲਾਕੇ ਦੀਆਂ ਅਗਾਹਵਧੂ ਔਰਤਾਂ ਨੂੰ ਕੀਤਾ ਸਨਮਾਨਿਤ

ਕੀਰਤੀ ਕਿਰਪਾਲ ਦੇ ਨਾਟਕ- ‘ਮਰਜਾਣੀਆਂ’ ਦੀ ਪੇਸ਼ਕਾਰੀ ਨੇ ਸਰੋਤੇ ਸੋਚਣ ਲਈ ਕੀਤੇ ਮਜਬੂਰ .ਫਤਿਹ ਕਾਲਜ ਦੇ ਵਿਦਿਆਰਥੀ ਰਹਿ ਦੇ ਅਵਾਰਡ ਲੈਣ ਦਾ ਤਾ-ਉਮਰ ਮਾਣ ਰਹੇਗਾ-ਬੇਅੰਤ ਕੌਰ ਬੰਦੇਸ਼ਾ­ਮਨਦੀਪ ਕੌਰ ਰਾਮਪੁਰਾ ਫੂਲ-09 ਮਾਰਚ (ਹੈਪੀ ਹਰਪ੍ਰੀਤ )- .ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ (ਬਠਿੰਡਾ) ਵਿਖੇ ਕੌਮਾਂਤਰੀ ਔਰਤ ਦਿਵਸ ਮੌਕੇ ਇਲਾਕੇ ਦੀਆਂ ਅਗਹਵਧੂ ਔਰਤਾਂ ਤੇ ਵੱਖ ਵੱਖ ਖੇਤਰਾਂ ਵਿੱਚ…

|

ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ ਪਾਰਕਿੰਗ ਦਾ ਠੇਕਾ ਰੱਦ, ਠੇਕੇਦਾਰ ‘ਜੈ ਸ੍ਰੀ ਬਾਲਾ ਜੀ’ ਨੂੰ ਕੀਤਾ ਬਲੈਕਲਿਸਟ

– ਠੇਕੇਦਾਰ ਵੱਲੋਂ ਸਾਲ 2021-22 ਲਈ ਲਏ ਗਏ ਠੇਕੇ ਦੌਰਾਨ ਉਣਤਾਈਆਂ ਪਾਏ ਜਾਣ ‘ਤੇ ਕੀਤੀ ਗਈ ਕਾਰਵਾਈ – 3 ਲੱਖ ਰੁਪਏ ਦੀ ਜ਼ਮਾਨਤੀ ਰਾਸ਼ੀ ਵੀ ਕੀਤੀ ਗਈ ਜ਼ਬਤ ਲੁਧਿਆਣਾ, 09 ਮਾਰਚ (ਰਾਵਤ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਰੀ ਹੁਕਮਾਂ ਤਹਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ) ਦੀ ਬਹੁਮੰਜ਼ਿਲਾਂ ਪਾਰਕਿੰਗ ਸਟੈਂਡ ਦੀ…