|

ਭਾਰਤੀ ਚੋਣ ਕਮਿਸ਼ਨ ਵਲੋਂ ਗਿਣਤੀ ਕੇਂਦਰਾਂ ਦੇ ਬਾਹਰ ਨਤੀਜਿਆਂ ਤੋਂ ਬਾਅਦ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ

– ਕਿਹਾ! ਚੋਣ ਪ੍ਰਮਾਣ ਪੱਤਰ ਪ੍ਰਾਪਤ ਕਰਨ ਮੌਕੇ ਉਮੀਦਵਾਰ ਦੇ ਨਾਲ ਸਿਰਫ਼ ਦੋ ਵਿਅਕਤੀਆਂ ਹੀ ਜਾ ਸਕਣਗੇ – ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ – ਉਮੀਦਵਾਰਾਂ ਨੂੰ ਵੋਟਰਾਂ ਦੇ ਫੈਸਲੇ ਦਾ ਸਨਮਾਨ ਕਰਨ ਦੀ ਕੀਤੀ ਅਪੀਲ ਲੁਧਿਆਣਾ, 09 ਮਾਰਚ (ਰਾਵਤ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ…

|

ਸਿਵਲ ਹਸਪਤਾਲ ਲੁਧਿਆਣਾ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਲੁਧਿਆਣਾ, 9 ਮਾਰਚ  ( ਰਾਵਤ ) – ਸਿਵਲ ਸਰਜਨ ਲੁਧਿਆਣਾ ਡਾ.ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਿਵਲ ਹਸਪਤਾਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਇਸ ਮੌਕੇ ਸਮਾਗਮ ਦੀ ਸੁਰੂਆਤ ਕਰਦਿਆਂ ਡੀ ਐਫ ਓ ਡਾਕਟਰ ਹਰਪ੍ਰੀਤ ਸਿੰਘ ਨੇ ਮਹਿਲਾ ਦਿਵਸ ਦੇ ਸਬੰਧ ਵਿਚ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ…

|

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਨੇ ‘ਕੌਮਾਂਤਰੀ ਮਹਿਲਾ ਦਿਵਸ’ ਮਨਾਇਆ

ਬਠਿੰਡਾ, 9 ਮਾਰਚ ( ਰਾਵਤ ) ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵੁਮੈਨ ਡਿਵੈਲਪਮੈਂਟ ਸੈੱਲ ਨੇ ਸੋਸ਼ਲ ਵੈੱਲਫੇਅਰ ਵਿਭਾਗ ਦੇ ਸਹਿਯੋਗ ਨਾਲ 8 ਮਾਰਚ, 2022 ਨੂੰ ‘ਕੌਮਾਂਤਰੀ ਮਹਿਲਾ ਦਿਵਸ’ ਮਨਾਇਆ। ਇਸ ਮਹਿਲਾ ਦਿਵਸ-2022 ਦਾ ਥੀਮ ‘ਪਰਿਵਾਰ ਅਤੇ ਕੈਰੀਅਰ ਦਾ ਤਾਲਮੇਲ : ਚੇਤਨਾ ਦਾ ਪ੍ਰਤੀਕ ਨਾਰੀ ਸ਼ਕਤੀ’ ਸੀ। ਅੱਜ ਲਿੰਗ ਸਮਾਨਤਾ ਤੋਂ ਬਿਨਾਂ ਟਿਕਾਊ…