ਬਠਿੰਡਾ ਦੀਆਂ 6 ਵਿਧਾਨ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਜੇਤੂ, ਡਿਪਟੀ ਕਮਿਸ਼ਨਰ ਨੇ ਸਹਿਯੋਗ ਦੇਣ ਤੇ ਜ਼ਿਲ੍ਹਾ ਵਾਸੀਆਂ, ਗਿਣਤੀ ਅਮਲੇ ਤੇ ਅਧਿਕਾਰੀਆਂ ਦੀ ਕੀਤੀ ਪ੍ਰਸੰਸਾ
ਬਠਿੰਡਾ, 10 ਮਾਰਚ : ਜ਼ਿਲ੍ਹੇ ਦੀਆਂ ਸਾਰੀਆਂ 6 ਵਿਧਾਨ ਸਭਾ (90-ਰਾਮਪੁਰਾ, 91-ਭੁੱਚੋਂ ਮੰਡੀ, 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ, 94-ਤਲਵੰਡੀ ਸਾਬੋ ਅਤੇ 95-ਮੌੜ) ਸੀਟਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜੇਤੂ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਐਲਾਨੇ ਗਏ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ…