ਨਸ਼ਿਆਂ ਖ਼ਿਲਾਫ਼ ਐਕਸ਼ਨ ਵਿੱਚ ਆਈ ਬਠਿੰਡਾ ਪੁਲਿਸ

ਬਠਿੰਡਾ 16 ਮਾਰਚ ( ਗੁਰਪ੍ਰੀਤ ਚਹਿਲ ) ਅਮਨੀਤ ਕੌਂਡਲ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਰੁਣ ਰਤਨ ਪੀਪੀਐਸ ਐਸ ਪੀ (ਇੰਨਵੈ) ਬਠਿੰਡਾ ਦੀ ਅਗਵਾਈ ਹੇਠ ਬਠਿੰਡਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਥਾਣਿਆਂ ਅਤੇ ਸੀਆਈਏ ਸਟਾਫ਼-1 ਅਤੇ 2 ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਇਲਾਕਿਆਂ ਵਿਚ 24 ਟੀਮਾਂ ਬਣਾ ਕੇ…

ਮੁੱਖ ਮੰਤਰੀ ਬਣਦੇ ਹੀ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

ਬਠਿੰਡਾ 16 ਮਾਰਚ ( ਗੁਰਪ੍ਰੀਤ ਚਹਿਲ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਨਿਮਰ ਰਹਿਣ ਦੀ ਅਪੀਲ ਕੀਤੀ ਅਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਸਰਕਾਰ ਹੈ ਅਤੇ ਮੁੱਖ ਮੰਤਰੀ ਹਮੇਸ਼ਾ ਸਾਰਿਆਂ ਦਾ ਹੁੰਦਾ ਹੈ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ…

|

ਪੰਜਾਬੀ ਯੂਨੀਵਰਸਿਟੀ ਟੀ.ਪੀ.ਡੀ. ਮਾਲਵਾ ਕਾਲਜ ਰਾਮਪੁਰਾ ਫੂਲ ਵਿਖੇ ਦੋ ਦਿਨਾਂ ਅਥਲੈਟਿਕ ਮੀਟ ਬੜੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈ

ਰਾਮਪੁਰਾ ਫੂਲ-ਹੈਪੀ ਹਰਪ੍ਰੀਤ  16 March,2022 ਐਥਲੈਟਿਕਸ  ਮੀਟ ਦੇ ਪਹਿਲੇ ਦਿਨ  ਦਾ ਉਦਘਾਟਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਪ੍ਰੋਫੈਸਰ ਅਰਵਿੰਦ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਾਂਸਟੀਚੂਐਂਟ ਕਾਲਜਜ਼ ਦੇ ਡਾਇਰੈਕਟਰ ਸ੍ਰੀਮਤੀ ਤ੍ਰਿਸ਼ਨਜੀਤ ਕੌਰ ਨੇ ਕੀਤਾ। ਵਾਈਸ ਚਾਂਸਲਰ ਸਾਹਿਬ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਬਾਕੀ ਸਾਰੇ ਮਹਿਮਾਨਾਂ ਨੇ ਰਲ ਕੇ ਸ਼ਾਂਤੀ ਦੇ ਪ੍ਰਤੀਕ ਕਬੂਤਰ…