|

ਐੱਸ ਐੱਸ ਪੀ ਬਠਿੰਡਾ ਵੱਲੋਂ ਵੱਡੀ ਗਿਣਤੀ ਥਾਣਾ ਮੁਖੀਆਂ ਦੇ ਤਬਾਦਲੇ

ਬਠਿੰਡਾ, 01 ਅਪ੍ਰੈਲ (ਗੁਰਪ੍ਰੀਤ ਚਹਿਲ) ਸੀਨੀਅਰ ਪੁਲਿਸ ਕਪਤਾਨ ਬਠਿੰਡਾ ਮੈਡਮ ਅਮਨੀਤ ਕੌਂਡਲ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਜ਼ਿਲੇ ਦੇ ਥਾਣਾ ਮੁਖੀਆਂ ਨੂੰ ਏਧਰੋਂ ਓਧਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨਹੀਆਂ ਵਾਲਾ ਦੇ ਇੰਚਾਰਜ਼ ਇੰਸ. ਅੰਗਰੇਜ ਸਿੰਘ ਨੂੰ ਥਾਣਾ ਸੰਗਤ ਵਿਖੇ ਤਬਦੀਲ ਕੀਤਾ ਗਿਆ ਹੈ ਅਤੇ ਸੰਗਤ ਥਾਣਾ ਮੁਖੀ ਰਜਿੰਦਰ ਸਿੰਘ ਨੂੰ ਪੁਲਿਸ ਲਾਈਨ…

|

ਰਾਣੀ ਦੇਵੀ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਪਾਰਟੀ ਦਿੱਤੀ

ਤਲਵੰਡੀ ਸਾਬੋ, 1 ਅਪ੍ਰੈਲ (ਪੱਤਰ ਪ੍ਰੇਰਕ)- ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਰਸ਼ਨ ਕੌਰ ਦੀ ਅਗਵਾਈ ਹੇਠ ਸਬ-ਡਵੀਜਨ ਤਲਵੰਡੀ ਸਾਬੋ ਵਿਖੇ ਸੀਨੀਅਰ ਏ.ਐਨ. ਐਮ. ਦੀ ਸੇਵਾ ਮੁਕਤੀ ਤੇ ਵਿਦਾਇਗੀ ਪਾਰਟੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਦਰਸ਼ਨ ਕੌਰ ਨੇ ਕਿਹਾ ਕਿ ਰਾਣੀ ਦੇਵੀ ਨੇ 21 ਸਾਲ ਰਾਏਖਾਨਾ ਦੇ ਸਬ ਸੈਂਟਰ ਵਿਖੇ ਏ.ਐਨ. ਐਮ….

|

ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ ਕਰਵਾਇਆ ਗਿਆ

ਸੰਗਤ ਮੰਡੀ 1 ਅਪ੍ਰੈਲ(ਪੱਤਰ ਪ੍ਰੇਰਕ)ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਬਲਾਕ ਸੰਗਤ ਜ਼ਿਲ੍ਹਾ ਬਠਿੰਡਾ ਵਿਖੇ ਪ੍ਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਦੇ ਗ੍ਰੈਜੂਏਸ਼ਨ ਸੈਰੇਮਨੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸਰਪੰਚ ਪਾਲਾ ਰਾਮ ਪਹੁੰਚੇ ਇਸ ਮੌਕੇ ਉਨ੍ਹਾਂ ਦੇ ਨਾਲ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਦਾਸ ਰਾਮ, ਦਵਿੰਦਰ ਸਿੰਘ ਖਾਲਸਾ, ਵੀ ਉਚੇਚੇ ਤੌਰ ਤੇ ਪਹੁੰਚੇ।…

|

ਨਸ਼ੇ ਦਾ ਗੁਲਾਮ ਇੱਕ ਹੋਰ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਅੱਗੇ ਹਾਰਿਆ

ਬਠਿੰਡਾ, 31ਮਾਰਚ( ਗੁਰਪ੍ਰੀਤ ਚਹਿਲ)ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲਈ ਵੰਗਾਰ ਬਣਿਆ ਨਸ਼ਾ ਅੱਜ ਇਸ ਸਰਕਾਰ ਅਤੇ ਪੁਲਿਸ ਉੱਤੇ ਭਾਰੂ ਪੈਂਦਾ ਦਿਖਾਈ ਦੇ ਰਿਹਾ ਹੈ ਜਿਸਦੀ ਭੇਂਟ ਚੜ੍ਹ ਰਹੀ ਹੈ ਪੰਜਾਬ ਦੀ ਜਵਾਨੀ। ਨਸ਼ਿਆਂ ਕਾਰਨ ਨਿੱਤ ਦਿਨ ਹੁੰਦੀਆਂ ਮੌਤਾਂ ਵਿੱਚ ਅੱਜ ਇੱਕ ਦਾ ਹੋਰ ਵਾਧਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਦੇ ਬਲਾਕ ਸੰਗਤ ਅਧੀਨ…