ਬਠਿੰਡਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਜ਼ਾਰੀ ਕੀਤਾ ਹੈਲਪ ਲਾਈਨ ਨੰਬਰ
ਬਠਿੰਡਾ,03 ਅਪ੍ਰੈਲ (ਗੁਰਪ੍ਰੀਤ ਚਹਿਲ) ਪੰਜਾਬ ਸਰਕਾਰ ਦੀਆਂ ਨਸ਼ਿਆਂ ਖ਼ਿਲਾਫ਼ ਮਿਲੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਬਠਿੰਡਾ ਪੁਲਸ ਨੇ ਅੱਜ ਇੱਕ ਹੈਲਪ ਲਾਈਨ ਨੰਬਰ ਜ਼ਾਰੀ ਕੀਤਾ ਹੈ ਜਿਸ ਉੱਪਰ ਵੱਟਸ ਐਪ ਜਾਂ ਫੋਨ ਕਾਲ ਰਾਹੀਂ ਨਸ਼ਾ ਵੇਚਣ ਵਾਲੇ ਲੋਕਾਂ ਖਿਲਾਫ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ ਨੇ ਦੱਸਿਆ…