ਵਿਧਾਇਕ ਬਲਕਾਰ ਸਿੱਧੂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੀਟਿੰਗ
ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਸਿਸਟਮ ਚ ਸੁਧਾਰ ਲਿਆਉਣ ਲਈ ਸਰਕਾਰ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਇਮਾਨਦਾਰ ਲੋਕ ਅੱਗੇ ਆਉਣ । ਵੱਖ ਵੱਖ ਵਿਭਾਗਾਂ ਨਾਲ ਸਬੰਧਤ ਮਸਲਿਆਂ ਨੂੰ ਹਲ ਕਰਨ ਲਈ ਕੀਤੀ ਚਰਚਾਂ : – ਵਿਧਾਇਕ ਬਲਕਾਰ ਸਿੱਧੂ ਭਗਤਾ ਭਾਈਕਾ , 3 ਅਪ੍ਰੈਲ-ਸੁਖਮੰਦਰ ਰਾਮਪੁਰਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ…