ਇਸ ਵਾਰ ਮੇਲਾ ਵਿਸਾਖੀ ਤੇ ਖ੍ਹਿੱਚ ਦਾ ਕੇਂਦਰ ਹੋਵੇਗਾ ਤਰਕਸ਼ੀਲ ਮੇਲਾ

    ਫੋਟੋ: ਮੇਲਾ ਵਿਸਾਖੀ ਤੇ ਤਰਕਸ਼ੀਲ ਮੇਲੇ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਵਿਚਾਰਾਂ ਕਰ ਰਹੇ ਤਰਕਸ਼ੀਲ ਆਗੂ ਤਲਵੰਡੀ ਸਾਬੋ (ਰੇਸ਼ਮ ਸਿੱਧੂ) ਖਾਲਸੇ ਦੇ ਜਨਮ ਦਿਹਾੜੇ ਮੇਲਾ ਵਿਸਾਖੀ ਉਪਰ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਮੇਲਾ ਵੈਸਾਖੀ ਉਪਰ ਹਰ ਸਾਲ ਦੀ ਤਰ੍ਹਾਂ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਇਕ ਭਾਰੀ ਤਰਕਸ਼ੀਲ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ…

ਸਬ-ਡਵੀਜ਼ਨ ਤਲਵੰਡੀ ਸਾਬੋ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

    ਫੋਟੋ ਕੈਪਸ਼ਨ:ਸਬ ਡਵੀਜਨਲ ਹਸਪਤਾਲ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਸਿਹਤ ਕਰਮਚਾਰੀ ਤਲਵੰਡੀ ਸਾਬੋ 08 ਅਪ੍ਰੈਲ (ਰੇਸ਼ਮ ਸਿੱਧੂ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾਕਟਰ ਬਲਵੰਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਦਰਸ਼ਨ ਕੌਰ ਦੀ ਯੋਗ ਅਗਵਾਈ ਹੇਠ ਸਬ-ਡਵੀਜਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਵਿਸ਼ਵ ਸਿਹਤ ਦਿਵਸ ਸਬੰਧੀ ਲੋਕਾਂ ਨੂੰ ਜਾਗਿ੍ਤ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਆਈ.ਟੀ ਕਿੱਟਾਂ ਵੰਡੀਆਂ

    8ਅਪ੍ਰੈਲ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ  ਪ੍ਰਿੰਸੀਪਲ ਸਰਦਾਰ ਇਕਬਾਲ ਸਿੰਘ ਦੀ ਅਗਵਾਈ ਵਿੱਚ ਆਈ.ਟੀ ਵਿਸ਼ੇ ਦੇ ਵਿਦਿਆਰਥੀਆਂ ਨੂੰ ਆਈ.ਟੀ. ਦੀਆਂ ਕਿੱਟਾਂ ਵੰਡੀਆਂ ਗਈਆਂ।ਆਈ.ਟੀ ਦੇ ਇੰਚਾਰਜ ਮੈਡਮ ਪੂਜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਬਾਅਦ ਅਪਣੇ ਟਰੇਡ ਵਿੱਚ ਆਪਣੇ ਹੁਨਰ ਨੂੰ ਉਭਾਰਨ ਲਈ ਸਿਖਲਾਈ ਕਿੱਟਾਂ ਦਿੱਤੀਆਂ ਗਈਆਂ ਹਨ। ਕਿੱਟਾਂ…

 ‘ਦ ਮਿਲੇਨੀਅਮ ਸਕੂਲ,ਬਠਿੰਡਾ’ ਦੇ ਨਵੇਂ ਸੈਸ਼ਨ ਦਾ ਆਗ਼ਾਜ਼

              ਬਠਿੰਡਾ,8ਅਪ੍ਰੈਲ (ਰਾਵਤ) ‘ ਦ ਮਿਲੇਨੀਅਮ ਸਕੂਲ, ਬਠਿੰਡਾ’ ਵਿੱਚ ਨਵੇਂ ਸੈਸ਼ਨ 2022-23 ਦਾ ਆਗ਼ਾਜ਼ ਕੀਤਾ ਗਿਆ। ਅਕਾਦਮਿਕ ਸੈਸ਼ਨ ਦੀ ਅਰੰਭਤਾ ਮੌਕੇ ਪ੍ਰਿੰਸੀਪਲ ਡਾ.ਸੰਗੀਤਾ ਸਕਸੇਨਾ ਜੀ ਨੇ ਸਕੂਲ ਦੇ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਉਹ ਵਿਦਿਆਰਥੀਆਂ ਦੀ ਯੋਗ ਅਗਵਾਈ ਕਰ ਸਕਣ। ਅਕਾਦਮਿਕ ਸੈਸ਼ਨ ਦੇ ਪਹਿਲੇ ਦਿਨ ਵਿਦਿਆਰਥੀਆਂ ਦਾ ਸੁਆਗਤ…

ਲੋੜਵੰਦ ਔਰਤ ਦੀ ਇੱਕ ਮਹੀਨੇ ਦਾ ਰਾਸ਼ਨ ਦੇ ਕੇ ਮਦਦ ਕੀਤੀ

  ਸੰਗਤ ਮੰਡੀ, 8ਅਪ੍ਰੈਲ(ਪੱਤਰ ਪ੍ਰੇਰਕ) ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਮਾਨਵ ਸੇਵਾ ਫਾਉਂਡੇਸ਼ਨ ਪੰਜਾਬ ਨੇ ਲੋੜਵੰਦ ਗ਼ਰੀਬ ਔਰਤ ਦੀ ਇੱਕ ਮਹੀਨੇ ਦਾ ਰਾਸ਼ਨ ਦੇ ਕੇ ਮਦਦ ਕੀਤੀ।ਗੱਲਬਾਤ ਦੌਰਾਨ ਸੰਸਥਾ ਦੇ ਸੂਬਾ ਪ੍ਰਧਾਨ ਡਾ. ਗੁਰਦੀਪ ਘੁੱਦਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਨਵਰੀਤ ਕੌਰ ਪਤਨੀ ਕੇਵਲ ਸਿੰਘ ਵਾਸੀ ਬਠਿੰਡਾ ਜੋ ਕਿ…

|

ਕੌਮੀ ਲੋਕ ਅਦਾਲਤ ਦਾ ਆਯੋਜਨ 14 ਮਈ ਨੂੰ

ਬਠਿੰਡਾ 5 ਅਪ੍ਰੈਲ ( ਰਾਵਤ ) : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਕਮਲਜੀਤ ਲਾਂਬਾ ਮਾਨਯੋਗ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਚਹਿਰੀ, ਬਠਿੰਡਾ, ਸਬ-ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ 14 ਮਈ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…

|

ਸ਼ਹਿਰ ਅੰਦਰਲੇ ਟੋਭਿਆਂ ਦੀ ਸਾਫ਼-ਸਫ਼ਾਈ ਕਰਨੀ ਬਣਾਈ ਜਾਵੇ ਯਕੀਨੀ: ਡਿਪਟੀ ਕਮਿਸ਼ਨਰ

ਬਠਿੰਡਾ 7 ਅਪ੍ਰੈਲ ( ਰਾਵਤ) : ਆਗਾਮੀ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਛੁਟਕਾਰੇ ਦੇ ਮੱਦੇਨਜ਼ਰ ਸ਼ਹਿਰ ਅੰਦਰਲੇ ਸਾਰੇ ਟੋਭਿਆਂ ਦੀ ਸਾਫ਼-ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਅਗਾਊਂ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ…

|

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦਾ ਕੀਤਾ ਦੌਰਾ

ਬਠਿੰਡਾ 7 ਅਪ੍ਰੈਲ ( ਰਾਵਤ): ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਮਿਲਕ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਮਿਲਕ ਪਲਾਂਟ ਦੁਆਰਾ ਬਣਾਏ ਜਾ ਰਹੇ ਪ੍ਰੋਡਕਟਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖ਼ਾਸ ਤੌਰ ਤੇ ਆਈਸ ਕਰੀਮ ਦੇ ਉਤਪਾਦਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਇਹ ਪਲਾਂਟ…

|

ਬਠਿੰਡਾ ਜ਼ਿਲ੍ਹੇ ਚ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਤੇ ਤੇਜ਼ ਹਥਿਆਰ ਨਾਲ ਲੈ ਕੇ ਚੱਲਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ 7 ਅਪ੍ਰੈਲ ( ਰਾਵਤ): ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੋਈ ਵੀ ਅਸਲਾ ਜਿਵੇਂ ਕਿ ਲਾਇਸੰਸੀ ਹਥਿਆਰ, ਨੰਗੀਆਂ ਤਲਵਾਰਾਂ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ ਹਥਿਆਰ ਨਾਲ ਲੈ ਕੇ ਚੱਲਣ ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ…

|

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਕੀਤੀ ਸਮੀਖਿਆ

ਲੁਧਿਆਣਾ, 7 ਅਪ੍ਰੈਲ ( ਰਾਵਤ  ) – ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਅੱਜ ਆਪਣੀ  ਲੁਧਿਆਣਾ ਫੇਰੀ ਦੌਰਾਨ ਸਥਾਨਕ ਸਰਕਟ ਹਾਊਸ ਵਿਖੇ ਫੂਡ ਸਪਲਾਈ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਫੂਡ ਸਪਲਾਈ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕਰਦਿਆਂ ਕਿਹਾ ਫੂਡ…