|

ਬਠਿੰਡਾ ਕੈਮੀਕਲ ਫੈਕਟਰੀ ਦੀ ਕਣਕ ਚੋਰੀ ਕਰਦਾ ਨੌਜਵਾਨ ਕਾਬੂ

ਬਠਿੰਡਾ, 22 ਅਪ੍ਰੈਲ (ਗੁਰਪ੍ਰੀਤ ਚਹਿਲ) ਬਠਿੰਡਾ ਦੀ ਮੰਨੀ ਪ੍ਰਮੰਨੀ ਇੰਡਸਟਰੀ ਬਠਿੰਡਾ ਕੈਮੀਕਲ ਫੈਕਟਰੀ ਦੀ ਇੱਕ ਟਰਾਲੀ ਵਿਚੋਂ ਇੱਥੇ ਨੇੜਲੀ ਬਸਤੀ ਦਾ ਇੱਕ ਚੋਰ ਕਣਕ ਦੀ ਬੋਰੀ ਚੋਰੀ ਕਰਦਾ ਕੁੱਝ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਠਿੰਡਾ ਕੈਮੀਕਲ ਫੈਕਟਰੀ ਦਾ ਇੱਕ ਟਰੈਕਟਰ ਟਰਾਲੀ ਕਣਕ ਦੀਆਂ ਭਰੀਆਂ ਬੋਰੀਆਂ ਲੈਕੇ ਆ ਰਿਹਾ ਸੀ ਤਾਂ…

|

ਐੱਚ ਆਈ ਵੀ ਪਾਜ਼ਿਟਿਵ ਖੂਨ ਦੇਣ ਮਾਮਲੇ ਵਿੱਚ ਬਲੱਡ ਬੈਂਕ ਦੇ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ਼

ਬਠਿੰਡਾ, 21 ਅਪ੍ਰੈਲ ( ਗੁਰਪ੍ਰੀਤ ਚਹਿਲ) – ਕਰੀਬ ਡੇਢ ਸਾਲ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚਲੀ ਬਲੱਡ ਬੈਂਕ ਵੱਲੋਂ ਇੱਕ ਲੋੜਵੰਦ ਨੂੰ ਦਿੱਤੇ ਐਚ ਆਈ ਵੀ ਪਾਜ਼ਿਟਿਵ ਖੂਨ ਮਾਮਲੇ ਦੀ ਵਿਜੀਲੈਂਸ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਦੋ ਦੋਸ਼ੀਆਂ ਤੇ ਅੱਜ ਥਾਣਾ ਕੋਤਵਾਲੀ ਵਿਖੇ ਮਾਮਲਾ ਦਰਜ਼ ਕੀਤਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਹਸਪਤਾਲ ਚੌਂਕੀ ਇੰਚਾਰਜ…

|

ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਆਮ ਜਨਤਾ ਦੀਆਂ ਦਰਖਾਸਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਰਾਹਤ ਕੈਂਪ ਆਯੋਜਿਤ – ਵੱਖ-ਵੱਖ ਕੇਸਾਂ ਦੀਆਂ ਕਰੀਬ 250 ਦਰਖਾਸਤਾਂ ਦਾ ਮੌਕੇ ‘ਤੇ ਨਿਪਟਾਰਾ

ਜਗਰਾਉਂ/ਲੁਧਿਆਣਾ, 21 ਅਪ੍ਰੈਲ (RAWAT) – ਪੰਜਾਬ ਸਰਕਾਰ ਵੱਲੋ ਆਮ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪੈਡਿੰਗ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਨਿਪਟਾਉਣ ਲਈ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ, ਚੰਡੀਗੜ ਦੇ ਦਿਸਾਂ-ਨਿਰਦੇਸਾਂ ਤਹਿਤ ਸ੍ਰੀ ਦੀਪਕ ਹਿਲੋਰੀ, ਆਈ.ਪੀ.ਐਸ, ਐਸ.ਐਸ.ਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਰਹਿਣਨੁਮਾਈ ਹੇਠ ਜਿਲਾ ਲੁਧਿਆਣਾ (ਦਿਹਾਤੀ) ਵਿਖੇ ਰੁਪਿੰਦਰ ਕੌਰ ਸਰਾਂ, ਪੀ.ਪੀ.ਐਸ., ਐਸ.ਪੀ. ਸ਼ਪੈਸ਼ਲ ਬ੍ਰਾਂਚ, ਲੁਧਿਆਣਾ (ਦਿਹਾਤੀ)…

|

ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਮਾਸਕ ਪਹਿਨਣਾ ਲਾਜਮੀ : ਜ਼ਿਲ੍ਹਾ ਮੈਜਿਸਟ੍ਰੇਟ

  ਬਠਿੰਡਾ, 21 ਅਪ੍ਰੈਲ (ਸੰਨੀ ਚਹਿਲ) ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਲਈ ‘ਐਡਵਾਈਜ਼ਰੀ’ ਜਾਰੀ ਕੀਤੀ ਗਈ ਹੈ।   ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਅਨੁਸਾਰ ਜ਼ਿਲ੍ਹਾ ਵਾਸੀਆਂ ਲਈ ਭੀੜ-ਭਾੜ ਵਾਲੇ ਸਥਾਨਾਂ ‘ਤੇ ਮਾਸਕ…