ਯੂਨੀਵਰਸਿਟੀ ਕਾਲਜ ਘੁੱਦਾ ਵਿੱਚ ਪੀਣ ਵਾਲੇ ਪਾਣੀ ਲਈ ਤਰਸ ਰਹੇ ਨੇ ਵਿਦਿਆਰਥੀ

ਬਠਿੰਡਾ29 ਅਪ੍ਰੈਲ (ਪੱਤਰ ਪ੍ਰੇਰਕ) ਪੰਜਾਬ ਸਟੂਡੈਂਟ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਵਿਚ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਦੀ ਡੈਪੂਟੇਸ਼ਨ ਵੱਲੋਂ ਕਾਲਜ ਵਿੱਚ ਪਾਣੀ ਦੀ ਸਮੱਸਿਆਂ ਦੇ ਸਬੰਧ ਵਿੱਚ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਕਾਲਜ ਵਿਚ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਹੈ। ਦੋ ਹਜ਼ਾਰ…