|

ਕਲਯੁੱਗੀ ਮਾਂ ਵਲੋਂ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਮਾਸੂਮ ਬੱਚਿਆਂ, ਪਤੀ ਅਤੇ ਸੱਸ ਨੂੰ ਦਾਲ ’ਚ ਜ਼ਹਿਰ ਦੇਕੇ ਮਾਰਨ ਦੀ ਕੋਸ਼ਿਸ਼

     ਰਾਮਪੁਰਾ, 01ਮਈ (ਗੁਰਪ੍ਰੀਤ ਚਹਿਲ) ਰਾਮਪੁਰਾ ਦੇ ਸਰਕਾਰੀ ਹਸਪਤਾਮ ਤੋਂ ਇਕ ਕਲਯੁੱਗੀ ਮਾਂ ਵਲੋਂ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਮਾਸੂਮ ਬੱਚਿਆਂ, ਪਤੀ ਅਤੇ ਸੱਸ ਨੂੰ ਦਾਲ ’ਚ ਜ਼ਾਹਿਰ ਪਾ ਕੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪੀੜਤ ਬਲਜੀਤ ਸਿੰਘ ਨੇ ਦੱਸਿਆ ਕਿ ਉਸਦੀ ਪਤਨੀ ਵਿਦੇਸ਼ ਸਿੰਘਾਪੁਰ ਜਾ ਕੇ ਕੰਮ ਕਰਨਾ ਚਾਹੁੰਦੀ ਸੀ।…

|

ਕਿਰਨਜੀਤ ਸਿੰਘ ਗਹਿਰੀ ਨੇ ਸੁਣੀਆਂ ਐੱਸ ਸੀ ਭਾਈਚਾਰੇ ਨਾਲ ਸਬੰਧਤ ਪੰਚਾਂ ਸਰਪੰਚਾਂ ਦੀਆਂ ਮੁਸ਼ਕਿਲਾਂ

        ਬਠਿੰਡਾ, 01 ਮਈ (ਗੁਰਪ੍ਰੀਤ ਚਹਿਲ) ਅੱਜ ਬਠਿੰਡਾ ਦੇ ਅੰਬੇਦਕਰ ਭਵਨ ਵਿਖੇ ਐੱਸ ਸੀ ਭਾਈਚਾਰੇ ਨਾਲ ਸਬੰਧਤ ਪੰਚਾਂ ਅਤੇ ਸਰਪੰਚਾਂ ਦੀ ਇੱਕ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਦਲਿਤ ਮਹਾਂ ਪੰਚਾਇਤ ਦੇ ਸੂਬਾ ਆਗੂ ਕਿਰਨਜੀਤ ਸਿੰਘ ਗਹਿਰੀ ਨੇ ਕੀਤੀ।ਇਸ ਮੀਟਿੰਗ ਵਿੱਚ ਉਕਤ ਭਾਈਚਾਰੇ ਨਾਲ ਸਬੰਧਤ ਪੰਚਾਂ ਸਰਪੰਚਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਬਤ ਖੁੱਲ…

|

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਮੁਕਤੀ ਪਾਉਣ ਲਈ ਮਾਨਸਿਕਤਾ ਨੂੰ ਬਦਲਣਾ ਅਤਿ ਜ਼ਰੂਰੀ : ਸ਼ੌਕਤ ਅਹਿਮਦ ਪਰੇ

ਨਸ਼ਾ ਮੁਕਤੀ ਅਭਿਆਨ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ/ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਾਂਝੀ ਮੁਹਿੰਮ ਚਲਾਉਣ ਦੀ ਹਦਾਇਤ ਬਠਿੰਡਾ, 29 ਅਪ੍ਰੈਲ (ਰਮੇਸ਼ ਸਿੰਘ ਰਾਵਤ) : ਸਰਕਾਰ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ…

|

ਅੰਤਰਰਾਸ਼ਟਰੀ ਪ੍ਰਧਾਨ ਰਾਜ ਕੁਮਾਰ ਮਿੱਤਲ ਦੀ ਸਹਿਮਤੀ ਨਾਲ ਮੈਲਬੌਰਨ ਦੇ ਰਾਕੇਸ਼ ਅਗਰਵਾਲ ਨੂੰ ਮੈਲਬੋਰਨ ਦਾ ਪ੍ਰਧਾਨ ਨਿਯੁਕਤ ਕੀਤਾ

ਜੈਤੋ ( ਰਮੇਸ਼ ਸਿੰਘ ਰਾਵਤ  ) ਅੰਤਰਰਾਸ਼ਟਰੀ ਅਗਰਵਾਲ ਸੰਮੇਲਨ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਪੰਜਾਬ ਇੰਚਾਰਜ ਬੁੱਧਰੀਸ਼ ਅਗਰਵਾਲ ਜੋ ਸੰਸਥਾ ਦਾ ਅੰਤਰਰਾਸ਼ਟਰੀ ਪੱਧਰ ‘ਤੇ ਵਿਸਥਾਰ ਕਰਨ ਲਈ ਆਸਟ੍ਰੇਲੀਆ ਦੇ ਦੌਰੇ ‘ਤੇ ਹਨ, ਨੇ ਅੰਤਰਰਾਸ਼ਟਰੀ ਪ੍ਰਧਾਨ ਰਾਜ ਕੁਮਾਰ ਮਿੱਤਲ ਦੀ ਸਹਿਮਤੀ ਨਾਲ ਮੈਲਬੌਰਨ ਦੇ ਰਾਕੇਸ਼ ਅਗਰਵਾਲ ਨੂੰ ਮੈਲਬੋਰਨ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਜਥੇਬੰਦੀ ਦੇ ਪ੍ਰਚਾਰ…

|

ਡਿਪਟੀ ਕਮਿਸ਼ਨਰ ਨੇ ਸੇਵਾਮੁਕਤ ਹੋਏ ਏਐਸਆਈ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਬਠਿੰਡਾ, 1 ਮਈ (ਰਮੇਸ਼ ਸਿੰਘ ਰਾਵਤ ) ਪੰਜਾਬ ਪੁਲਿਸ ਵਿੱਚ ਬਤੌਰ ਏ.ਐਸ.ਆਈ. ਦੀ ਸੇਵਾ ਨਿਭਾਅ ਰਹੇ ਜੁਗਰਾਜ ਸਿੰਘ ਬਾਂਡੀ ਨੂੰ ਸੇਵਾਮੁਕਤ ਹੋਣ ‘ਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸੇਵਾਮੁਕਤ ਹੋਏ ਜੁਗਰਾਜ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਵੀ ਯਾਦ ਕਰਦਿਆਂ ਉਸ ਦੀ ਸ਼ਲਾਘਾ ਕੀਤੀ। ਇਸ ਮੌਕੇ…

|

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਮਤਿ ਭਵਨ ਮੰਡੀ ਮੁੱਲਾਂਪੁਰ ਵਿਖੇ ਲੋੜਵੰਦ ਅਪੰਗ ਵਿਅਕਤੀਆਂ ਦੀ ਸਹਾਇਤਾਂ ਲਈ ਟਰਾਈ ਸਾਈਕਲ, ਸੁਣਨ ਵਾਲੀਆਂ ਮਸ਼ੀਨਾਂ ਅਤੇ ਬਨਾਵਟੀ ਅੰਗ ਦਿੱਤੇ

ਕਿਹਾ ! ਸਮਾਜ ਸੇਵੀ ਸੰਸਥਾ, ਗੁਰੂ ਨਾਨਕ ਚੈਰੀਟੇਬਲ ਟਰੱਸਟ ਬਹੁਤ ਲੰਮੇ ਸਮੇਂ ਤੋਂ ਸਿਹਤ ਅਤੇ ਵਿੱਦਿਆ ਸਬੰਧੀ ਖੇਤਰਾਂ ਵਿੱਚ ਕਾਰਜਸ਼ੀਲ ਭੂਮਿਕਾ ਨਿਭਾਅ ਰਹੀ ਹੈ ਮੁੱਲਾਂਪੁਰ-ਦਾਖਾ (ਲੁਧਿਆਣਾ) 01 ਮਈ (ਰਮੇਸ਼ ਸਿੰਘ ਰਾਵਤ)- ਅੱਜ ਗੁਰਮਤਿ ਭਵਨ ਮੁੱਲਾਂਪੁਰ ਦਾਖਾ ਵਿਖੇ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੈਬਨਿਟ ਮੰਤਰੀ ਪੰਜਾਬ ਨੇ ਸਮਾਜ ਸੇਵੀ ਸੰਸਥਾ,…

|

ਇੱਕ ਸਿੱਖ, ਮੁਸਲਮਾਨ ਅਤੇ ਹਿੰਦੂ ਨੇ ਜ਼ਿਲ੍ਹੇ ਵਿੱਚ ਭਾਈਚਾਰਕ ਸਾਂਝ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ

ਇੱਕ ਮੁਸਲਮਾਨ ਸਿੱਖ ਵਿਧਾਇਕ ਨੂੰ ਸੱਦਾ ਦੇਣ ਲਈ ਹਿੰਦੂ ਮੰਦਰ ਗਿਆ ਲੁਧਿਆਣਾ, 1 ਮਈ (ਰਮੇਸ਼ ਸਿੰਘ ਰਾਵਤ)- ਅੱਜ ਲੁਧਿਆਣਾ ਵਿੱਚ ਇੱਕ ਸਿੱਖ, ਇੱਕ ਮੁਸਲਮਾਨ ਅਤੇ ਇੱਕ ਹਿੰਦੂ ਨੇ ਮੰਦਰ ‘ਚ ਭਾਈਚਾਰਕ ਸਾਂਝ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕੀਤੀ ਹੈ। ਇੱਕ ਮੁਸਲਮਾਨ ਨੇ ਅੱਜ ਇੱਕ ਸਿੱਖ ਵਿਧਾਇਕ ਨੂੰ ਈਦ ਦੇ ਸਬੰਧ ਵਿੱਚ ਇਫ਼ਤਾਰ ਪਾਰਟੀ ਲਈ…