ਐਂਟੀ ਨਾਰਕੋਟਿਕ ਸੈੱਲ ਵੱਲੋਂ 10ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ, ਮਾਮਲਾ ਦਰਜ਼
ਬਠਿੰਡਾ, 03 ਮਈ (ਗੁਰਪ੍ਰੀਤ ਚਹਿਲ) ਬਠਿੰਡਾ ਪੁਲਿਸ ਨੂੰ ਅੱਜ ਉਦੋਂ ਸਫਲਤਾ ਮਿਲੀ ਜਦੋਂ ਐੱਸ ਐੱਸ ਪੀ ਬਠਿੰਡਾ ਸ੍ਰੀ ਜੇ ਇਲਨਚੇਲੀਅਨ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਪਾਰਟੀ ਨੇ ਦਸ ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ। ਦੋਸ਼ੀ ਉੱਤੇ ਐਨ ਡੀ…