ਦੋ ਮਹੀਨਿਆਂ ਦਾ ਰਾਸ਼ਨ ਦੇ ਕੇ ਗ਼ਰੀਬ ਪਰਿਵਾਰ ਦੀ ਮਦਦ ਕੀਤੀ
ਬਠਿੰਡਾ, 23 ਜੂਨ(ਬਿਊਰੋ)ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ ‘ਤੇ ਪੈਂਦੇ ਪਿੰਡ ਗੁੜਥੜੀ ਵਿਖੇ ਲੋੜਵੰਦ ਤੇ ਗਰੀਬ ਪਰਿਵਾਰ ਲਈ ਮਦਦ ਦਾ ਹੱਥ ਅੱਗੇ ਵਧਾਉਂਦਿਆਂ ਮਾਨਵ ਸੇਵਾ ਫਾਊਂਡੇਸ਼ਨ ਅਤੇ ਮੈਡੀਕਲ ਐਸੋਸੀਏਸ਼ਨ ਵੱਲੋਂ ਦੋ ਮਹੀਨਿਆਂ ਦਾ ਰਾਸ਼ਨ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮਾਨਵ ਸੇਵਾ ਫਾਊਂਡੇਸ਼ਨ ਪੰਜਾਬ ਦੇ ਸੂਬਾ ਅਤੇ ਮੈਡੀਕਲ ਐਸੋਸੀਏਸ਼ਨ ਬਲਾਕ ਸੰਗਤ ਦੇ ਬਲਾਕ ਪ੍ਰਧਾਨ ਡਾ.ਗੁਰਦੀਪ ਸਿੰਘ ਨੇ ਦੱਸਿਆ…