ਸੰਗਤ ਪ੍ਰੈੱਸ ਵੈਲਫੇਅਰ ਕਲੱਬ ਦੇ ਮੈਂਬਰਾਂ ਦੀ ਚੋਣ ਕੀਤੀ

ਸਰਬਸੰਮਤੀ ਨਾਲ ਅਜੀਤ ਸਿੰਘ ਨੂੰ ਪ੍ਰਧਾਨ,ਭਾਈ ਜਸਕਰਨ ਸਿੰਘ ਸਿਵੀਆਂ ਸਲਾਹਕਾਰ ਤੇ ਦਿਲਬਾਗ ਜ਼ਖ਼ਮੀ ਬਣੇ ਸੀਨੀ.ਮੀਤ ਪ੍ਰਧਾਨ ਬਠਿੰਡਾ 2 ਜੁਲਾਈ(ਚਾਨੀ)ਸੰਗਤ ਪ੍ਰੈੱਸ ਵੈੱਲਫੇਅਰ ਕਲੱਬ, ਸੰਗਤ ਮੰਡੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਸਾਲਾਨਾ ਚੋਣ ਕਰਦੇ ਹੋਏ ਅਜੀਤ ਸਿੰਘ ਸੰਗਤ ਨੂੰ ਸਰਬਸੰਮਤੀ ਨਾਲ ਤੀਜੀ ਵਾਰ ਪ੍ਰਧਾਨ ਬਣਾਇਆ ਗਿਆ ਅਤੇ ਇਸਦੇ ਨਾਲ ਹੀ ਦਿਲਬਾਗ ਜ਼ਖ਼ਮੀ ਸੀਨੀ.ਮੀਤ ਪ੍ਰਧਾਨ,ਭਾਈ ਜਸਕਰਨ ਸਿੰਘ…

ਅਮਰਨਾਥ ਯਾਤਰੀਆਂ ਲਈ ਕੀਤੇ ਜਾਣ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 1 ਜੁਲਾਈ:17 ਅਗਸਤ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਯਾਤਰੀਆਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।…

ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਹੁਸ਼ਿਆਰਪੁਰ  , 1 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ਵਿਚ  ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ…

ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਪੋਰਟਲ ’ਤੇ ਬਕਾਇਆ ਸ਼ਿਕਾਇਤਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ : ਸ਼ੌਕਤ ਅਹਿਮਦ ਪਰੇ

ਬਠਿੰਡਾ, 2 ਜੁਲਾਈ : ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਪੋਰਟਲ ’ਤੇ ਬਕਾਇਆ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨੂੰ ਆਮ ਲੋਕਾਂ ਵੱਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਸਬੰਧੀ…

ਭਗਤਾ ਭਾਈਕਾ ਵਿਖੇ ਫ੍ਰੀ ਮੈਡੀਕਲ ਅਤੇ ਮੇਗਨੇਟ ਥਰੇਪੀ ਕੈਂਪ ਲਗਾਇਆ

2 ਜੂਨ (ਨਰਿੰਦਰ ਕੁਮਾਰ ਭਗਤਾ ਭਾਈਕਾ) ਸਮਾਜਸੇਵੀ ਪ੍ਰੀਤਮ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਹਿਯੋਗ ਨਾਲ ਭਗਤਾ ਭਾਈਕਾ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਬਰਨਾਲਾ ਤੋਂ ਡਾ. ਜਰਨੈਲ ਸਿੰਘ ਜੀ ਨੇ ਮਰੀਜਾਂ ਦਾ ਚੈੱਕਅਪ ਕੀਤਾ ਅਤੇ ਉਨ੍ਹਾਂ ਦੇ ਸਾਥੀ ਜਸਪ੍ਰੀਤ ਸਿੰਘ ਜੀ ਨੇ ਮਰੀਜਾਂ ਦਾ ਇਲਾਜ ਮੇਗਨੇਟ ਥਰੇਪੀ ਨਾਲ ਕੀਤਾ। ਉਨ੍ਹਾਂ ਦੇ ਦੱਸਿਆ ਕਿ ਘਰਾਂ…