ਬਠਿੰਡਾ ਦੇ ਲੋੜਵੰਦ ਪਰਿਵਾਰ ਨੂੰ ਦੋ ਮਹੀਨਿਆਂ ਦਾ ਰਾਸ਼ਨ ਦਿੱਤਾ

    ਕੈਪਸ਼ਨ- ਬਠਿੰਡਾ ਦੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਦਿੰਦੇ ਹੋਏ ਵੈਦ ਜਗਦੇਵ ਸਿੰਘ ਕੋਟਗੁਰੂ ਬਠਿੰਡਾ, 4 ਜੁਲਾਈ (ਬਿਊਰੋ)ਮਾਨਵ ਸੇਵਾ ਫਾਊਂਡੇਸ਼ਨ ਪੰਜਾਬ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਸੰਗਤ ਦੇ ਸਾਂਝੇ ਉੱਦਮ ਸਦਕਾ ਆਪਣੀ ਕਿਰਤ ਕਮਾਈ ਵਿੱਚੋਂ ਦਸ਼ਵੰਧ ਕੱਢਦਿਆਂ ਵੈਦ ਜਗਦੇਵ ਸਿੰਘ ਕੋਟਗੁਰੂ ਨੇ ਬਠਿੰਡਾ ਦੇ ਧੋਬੀਆਣਾ ਬਸਤੀ ਦੇ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪਰਿਵਾਰ ਦੀ…