|

ਕੈਬਨਿਟ ਮੰਤਰੀ ਨੇ ਵਾਰਡ ਨੰਬਰ 31 ਦੇ ਸੰਤ ਨਗਰ ਪਾਰਕ ’ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਲਗਾਏ ਪੌਦੇ

ਹੁਸ਼ਿਆਰਪੁਰ, 7 ਅਗਸਤ (RAMESH SINGH RAWAT):ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ ਸਾਡਾ ਫਰਜ਼ ਨਹੀਂ ਬਲਕਿ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਇਸ ਮੌਸਮ ’ਚ ਸਾਰੇ ਮਿਲ ਕੇ ਸ਼ਹਿਰਾਂ ਤੇ ਪਿੰਡਾਂ ਵਿਚ ਪੌਦੇ ਲਗਾ ਕੇ ਉਤਸਵ ਮਨਾਈਏ। ਉਹ ਅੱਜ ਵਾਰਡ ਨੰਬਰ 31 ਦੇ ਸੰਤ…

|

ਸੂਬਾ ਸਰਕਾਰ ਕਿਸਾਨਾਂ ਦੀ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੀ ਹੈ : ਜਗਰੂਪ ਗਿੱਲ ਤੇ ਅਮਿਤ ਰਤਨ

ਬਠਿੰਡਾ, 7 ਅਗਸਤ ( RAMESH SINGH RAWAT ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਅਤੇ ਬਠਿੰਡਾ ਦਿਹਾਤੀ ਦੇ ਵਿਧਾਇਕ ਸ੍ਰੀ ਅਮਿਤ ਰਤਨ ਨੇ ਮੁੱਖ…

|

ਡਿਪਟੀ ਕਮਿਸ਼ਨਰ ਵੱਲੋਂ ਹੱਥਾਂ, ਪੈਰਾਂ ਤੇ ਮੂੰਹ ਦੀ ਬਿਮਾਰੀ ਸਬੰਧੀ ਅਡਵਾਈਜ਼ਰੀ ਜਾਰੀ

ਬਠਿੰਡਾ, 7 ਅਗਸਤ (  RAMESHSINGH RAWAT  )  ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਹੱਥਾਂ, ਪੈਰਾਂ ਅਤੇ ਮੂੰਹ ਦੀ ਬਿਮਾਰੀ ਸਬੰਧੀ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਅਡਵਾਈਜ਼ਰੀ ਅਨੁਸਾਰ ਇਹ ਵੱਖ-ਵੱਖ ਵਾਇਰਸਾਂ ਕਾਰਨ ਹੋਣ ਵਾਲੀ ਛੂਤ ਵਾਲੀ ਬਿਮਾਰੀ ਹੈ। ਛੋਟੇ…

|

ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਨੂੰ ਸਮਰਪਿਤ ‘ਈਟ ਰਾਈਟ ਮੇਲਾ’ ਅਤੇ ਵਾਕਾਥਨ ਆਯੋਜਿਤ

ਲੁਧਿਆਣਾ, 07 ਅਗਸਤ (RAMESHSINGH RAWAT) ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ ਨੂੰ ਸਮਰਪਿਤ ਸਾਂਝੇ ਤੌਰ ‘ਤੇ ‘ਈਟ ਰਾਈਟ ਮੇਲਾ’ ਅਤੇ ਵਾਕਾਥਨ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਿਕ ਮੈਂਬਰ ਸ. ਨਰਿੰਦਰ ਸਿੰਘ ਗਿੱਲ ਅਤੇ ਜਸਮੀਤ ਕੌਰ ਦੇ ਨਾਲ…

|

ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਤਮਗਾ ਜੇਤੂ ਗੁਰਦੀਪ ਸਿੰਘ ਦਾ ਖੰਨਾ ਪਹੁੰਚਣ ‘ਤੇ ਜ਼ੋਰਦਾਰ ਸਵਾਗਤ

ਖੰਨਾ/ਲੁਧਿਆਣਾ, 07 ਅਗਸਤ (RAMESH SINGH RAWAT) ਕਾਮਨਵੈਲਥ ਖੇਡਾਂ ਬਰਮਿੰਘਮ 2022 ਵਿੱਚ ਵੇਟ ਲਿਫਟਿੰਗ ਦੀ ਹੈਵੀ ਵੇਟ ਕੈਟਾਗਿਰੀ ਵਿੱਚ ਕਾਂਸੀ ਤਮਗਾ ਜਿੱਤਣ ਵਾਲੇ ਸ੍ਰੀ ਗੁਰਦੀਪ ਸਿੰਘ ਪਿੰਡ ਮਾਜਰੀ ਦਾ ਖੰਨਾ ਸ਼ਹਿਰ ਵਿੱਚ ਪਹੁੰਚਣ ‘ਤੇ ਸਥਾਨਕ ‘ਸੈਲੀਬ੍ਰੇਸ਼ਨ ਬਾਜ਼ਾਰ’ ਨੇੜੇ ਜੀ.ਟੀ. ਰੋਡ ਵਿਖੇ, ਪੰਜਾਬ ਸਰਕਾਰ ਦੀ ਤਰਫੋਂ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ…

ਪਸ਼ੂਆਂ ਦੀ ਲੰਪੀ ਸਕਿਨ ਮਹਾਂਮਾਰੀ ਆਮ ਲੋਕਾਂ ਵਿੱਚ ਫੈਲਣ ਦਾ ਖਤਰਾ ਬਣੀ

ਨਰਿੰਦਰ ਕੁਮਾਰ (ਭਗਤਾ ਭਾਈ ਕਾ) 7 ਅਗਸਤ-2022 ਬਹੁਤ ਦਿਨਾਂ ਤੋਂ ਪੰਜਾਬ ਵਿੱਚ ਫੈਲੀ ਲੰਪੀ ਸਕਿਨ ਦੀ ਮਹਾਂਮਾਰੀ ਦਿਨੋ ਦਿਨ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਇਸ ਬਿਮਾਰੀ ਨਾਲ ਰੋਜਾਨਾ ਹੀ ਕਿੰਨੇ ਪਸ਼ੂਆਂ ਦੀ ਮੌਤ ਹੋ ਰਹੀ ਹੈ। ਮ੍ਰਿਤਕ ਪਸ਼ੂਆਂ ਨੂੰ ਚੁੱਕਣ ਵਾਲੇ ਕਾਮਿਆਂ ਦਾ ਕਹਿਣਾ ਹੈ ਕਿ ਉਹ ਹਰ ਰੋਜ ਇੱਕ ਪਿੰਡ ਵਿਚੋਂ 10-12 ਪਸ਼ੂ…