ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਸਦਮਾ,ਮਾਤਾ ਦਾ ਦਿਹਾਂਤ
ਭਗਤਾ ਭਾਈਕਾ (ਨਰਿੰਦਰ ਕੁਮਾਰ) 8 ਅਗਸਤ – ਹਲਕਾ ਰਾਮਪੁਰਾ ਫੂਲ ਤੋਂ ਸਾਬਕਾ ਐਮ ਐਲ ਏ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਜੀ ਆਕਾਲ ਚਲਾਣਾ ਕਰ ਗਏ। ਇਹ ਜਾਣਕਾਰੀ ਉਨ੍ਹਾਂ ਨੇ ਆਪਣੀ ਫੇਸਬੁੱਕ ਉੱਪਰ ਸਾਂਝੀ ਕੀਤੀ। ਉਨ੍ਹਾਂ ਦੀ ਮਾਤਾ ਸਰਦਾਰਨੀ ਭੁਪਿੰਦਰ ਕੌਰ ਧਾਲੀਵਾਲ ਸੁਪਤਨੀ ਸਵ. ਗੁਰਚਰਨ ਸਿੰਘ ਧਾਲੀਵਾਲ ਦੀ ਮੌਤ ਨਾਲ ਗਹਿਰਾ ਸਦਮਾ…