ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 14 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ…

ਪੰਜਾਬ ‘ਚ ਵਿਸ਼ੇਸ਼ ਮੁਹਿੰਮ ਤਹਿਤ ਸਾਰੀਆਂ ਗੈਰ-ਕਾਨੂੰਨੀ ਕਾਬਜ਼ ਜ਼ਮੀਨਾਂ ਬਹਾਲ ਕਰਵਾਈਆਂ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪੰਜਾਬ ‘ਚ ਵਿਸ਼ੇਸ਼ ਮੁਹਿੰਮ ਤਹਿਤ ਸਾਰੀਆਂ ਗੈਰ-ਕਾਨੂੰਨੀ ਕਾਬਜ਼ ਜ਼ਮੀਨਾਂ ਬਹਾਲ ਕਰਵਾਈਆਂ- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਲੁਧਿਆਣਾ 14 ਦਸੰਬਰ 2023 ( ਰਮੇਸ਼ ਸਿੰਘ ਰਾਵਤ ):ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਸਬੰਧੀ ਜਾਰੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਕਮਰਸ਼ੀਅਲ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਕੀਤੀ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਐਸ.ਡੀ.ਐਮ….

ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਲੁਧਿਆਣਾ ਦੇ ਪੇਂਡੂ ਖੇਤਰਾਂ ‘ਚ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ – ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ ) ਲੁਧਿਆਣਾ

ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਲੁਧਿਆਣਾ ਦੇ ਪੇਂਡੂ ਖੇਤਰਾਂ ‘ਚ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ – ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ ) ਲੁਧਿਆਣਾ

ਲੁਧਿਆਣਾ 14 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵਲੋਂ ਜ਼ਿਲ੍ਹੇ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਪ੍ਰਾਪਤ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮਿਸ਼ਨ ਤਹਿਤ ਆਪਣੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ। ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਦੱਸਿਆ ਕਿ…

ਦਫਤਰੀ ਕਾਮਿਆਂ ਵੱਲੋਂ ਡੀ.ਸੀ. ਦਫਤਰ ਦੇ ਸਾਹਮਣੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਾੜਿਆ ਗਿਆ ਪੁਤਲਾ-ਲੁਧਿਆਣਾ

ਲੁਧਿਆਣਾ 14 ਦਸੰਬਰ 2023 ( ਰਮੇਸ਼ ਸਿੰਘ ਰਾਵਤ ):  ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸੰਬੰਧੀ 8 ਨਵੰਬਰ ਤੋਂ ਸੂਬੇ ਭਰ ‘ਚ ਚੱਲ ਰਹੀ ਕਲਮਛੋੜ ਹੜਤਾਲ ਅੱਜ 35ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ, ਜਿਸ ਦੌਰਾਨ ਮੁਲਾਜ਼ਮਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਗਵ ਨੇ ਕਿਹਾ ਕਿ ਸੂਬਾ ਕਮੇਟੀ…