ਡਾਕਟਰਾਂ ਨੇ ਕਿਸਾਨ ਦੇ ਕੱਟੇ ਹੋਏ ਹੱਥ ਨੂੰ ਸਫਲਤਾਪੂਰਵਕ ਰੀਇਮਪਲਾਂਟ ਕੀਤਾ-ਹੁਸ਼ਿਆਰਪੁਰ

ਡਾਕਟਰਾਂ ਨੇ ਕਿਸਾਨ ਦੇ ਕੱਟੇ ਹੋਏ ਹੱਥ ਨੂੰ ਸਫਲਤਾਪੂਰਵਕ ਰੀਇਮਪਲਾਂਟ ਕੀਤਾ-ਹੁਸ਼ਿਆਰਪੁਰ

ਹੁਸ਼ਿਆਰਪੁਰ 17 ਦਸੰਬਰ 2023 ( ਰਮੇਸ਼ ਸਿੰਘ ਰਾਵਤ ):- ਆਧੁਨਿਕ ਮਾਈਕ੍ਰੋਸਰਜੀਕਲ ਤਕਨੀਕਾਂ ਦੀ ਵਰਤੋਂ ਕਰਦੇ ਹੋਏ, ਡਾਕਟਰਾਂ ਨੇ ਕਿਸਾਨ ਦੇ ਕੱਟੇ ਹੋਏ ਖੱਬੇ ਹੱਥ ਨੂੰ ਸਫਲਤਾਪੂਰਵਕ ਰੀਇਮਪਲਾਂਟ ਕੀਤਾ।ਲੱਕੜ ਕੱਟਣ ਵਾਲੀ ਮਸ਼ੀਨ ‘ਤੇ ਕੰਮ ਕਰਦੇ ਸਮੇਂ ਕਿਸਾਨ ਦਾ ਖੱਬਾ ਹੱਥ ਅਚਾਨਕ ਕੱਟ ਗਿਆ ਸੀ । ਕੱਟੇ ਹੋਏ ਹੱਥ ਦੇ ਨਾਲ, ਉਸਨੂੰ ਸਮੇਂ ਸਿਰ ਆਈਵੀਵਾਈ ਹਸਪਤਾਲ, ਹੁਸ਼ਿਆਰਪੁਰ ਲਿਜਾਇਆ…

ਅਕੈਡਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ ਵਿਖੇ ਕਰਵਾਇਆ ਸਾਲਾਨਾ ਸਮਾਰੋਹ-ਹੁਸ਼ਿਆਰਪੁਰ

ਅਕੈਡਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ ਵਿਖੇ ਕਰਵਾਇਆ ਸਾਲਾਨਾ ਸਮਾਰੋਹ-ਹੁਸ਼ਿਆਰਪੁਰ

ਹੁਸ਼ਿਆਰਪੁਰ 18 ਦਸੰਬਰ 2023 (ਦੀਪਕ ): ਅਕੈਡਮਿਕ ਹਾਈਟਸ ਪਬਲਿਕ ਸਕੂਲ ਚੱਗਰਾਂ ਵਿਖੇ ਕਰਵਾਇਆ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਾਈਸ ਪ੍ਰਧਾਨ ਬਚਪਨ ਤੇ ਅਕੈਡਮਿਕ ਹਾਈਟਸ ਸਕੂਲ ਨਵੀਂ ਦਿੱਤੀ ਕ੍ਰਿਸ਼ਨ ਸ਼ਰਮਾ ਨੇ ਸ਼ਿਰਕਤ ਕੀਤੀ। ਸਮਾਗਮ ਦਾ ਆਗਾਜ਼ ਮੁੱਖ ਮਹਿਮਨ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਇਸ ਉਪਰੰਤ ਬੱਚਿਆਂ ਨੇ ਡਾਂਸ, ਕੋਰੀਓਗ੍ਰਾਫੀ, ਨੁੱਕੜ ਨਾਟਕ, ਗਿੱਧੇ…

ਬਦੇਸ਼ਾਂ ਵਿੱਚ ਵੱਸਦੇ ਲੇਖਕ ਪੰਜਾਬੀਅਤ ਦੇ ਅਸਲ ਰਾਜਦੂਤ ਹਨ- ਪ੍ਰੋਃ ਗੁਰਭਜਨ ਸਿੰਘ ਗਿੱਲ

ਬਦੇਸ਼ਾਂ ਵਿੱਚ ਵੱਸਦੇ ਲੇਖਕ ਪੰਜਾਬੀਅਤ ਦੇ ਅਸਲ ਰਾਜਦੂਤ ਹਨ- ਪ੍ਰੋਃ ਗੁਰਭਜਨ ਸਿੰਘ ਗਿੱਲ

ਲੁਧਿਆਣਾ, 18 ਦਸੰਬਰ 2023 —-ਕੈਨੇਡਾ ਵੱਸਦੀ ਲੇਖਕ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ ਲੋਕ ਅਰਪਣ——ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਕੈਨੇਡਾ, ਯੂ ਕੇ ਤੇ ਇਟਲੀ ਤੋਂ ਆਏ ਪਰਵਾਸੀ ਲੇਖਕਾਂ ਨਾਲ ਮਿਲਣੀ ਤੇ ਬਿੰਦੂ ਦਲਵੀਰ ਕੌਰ ਕੈਨੇਡਾ ਦੇ ਗਜ਼ਲ ਸੰਗ੍ਰਹਿ “ਹਰਫ ਇਲਾਹੀ” ਦਾ ਲੋਕ ਅਰਪਣ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ…

ਲਾਪਰਾਂ ਪਿੰਡ ਦੀਆਂ ਔਰਤਾਂ ਨੇ ਖੇਤੀ ਖੇਤਰ ‘ਚ ਲਿਖੀ ਨਵੀਂ ਸਫਲਤਾ ਦੀ ਕਹਾਣੀ – ਲੁਧਿਆਣਾ

ਲਾਪਰਾਂ ਪਿੰਡ ਦੀਆਂ ਔਰਤਾਂ ਨੇ ਖੇਤੀ ਖੇਤਰ ‘ਚ ਲਿਖੀ ਨਵੀਂ ਸਫਲਤਾ ਦੀ ਕਹਾਣੀ – ਲੁਧਿਆਣਾ

1000 ਏਕੜ ਤੋਂ ਵੱਧ ਜ਼ਮੀਨ ‘ਚ ਰਹਿੰਦ-ਖੂੰਹਦ ਨੂੰ ਬਿਨ੍ਹਾਂ ਸਾੜੇ ਸਾਂਭਿਆ ਲੁਧਿਆਣਾ, 18 ਦਸੰਬਰ 2023 ( ਰਮੇਸ਼ ਸਿੰਘ ਰਾਵਤ ): – ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲਾਪਰਾਂ ਵਿੱਚ ਅਗਾਂਹਵਧੂ ਮਹਿਲਾ ਕਿਸਾਨ, ਕਿਸਾਨੀ ਦੀ ਤਰੱਕੀ ਲਈ ਵਿਲੱਖਣ ਪਹਿਲਕਦਮੀਆਂ ਅਪਣਾ ਕੇ ਖੇਤੀ ਖੇਤਰ ਵਿੱਚ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਰਹੀਆਂ ਹਨ। ਡਾ. ਰੁਪਿੰਦਰ ਕੌਰ, ਮੌਜੂਦ ਸਮੇਂ ਲਾਪਰਾਂ ਮਲਟੀਪਰਪਜ਼…

ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ – ਸਿਵਲ ਸਰਜਨ ਡਾ. ਔਲਖ- ਲੁਧਿਆਣਾ

ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ‘ਚ ਹੋਵੇਗਾ – ਸਿਵਲ ਸਰਜਨ ਡਾ. ਔਲਖ- ਲੁਧਿਆਣਾ

ਲੁਧਿਆਣਾ, 18 ਦਸੰਬਰ 2023 ( ਰਮੇਸ਼ ਸਿੰਘ ਰਾਵਤ ): – ਪੰਜਾਬੀ ਭਾਸ਼ਾ ਨੂੰ ਪ੍ਰਫੁਲਿੱਤ ਕਰਨ ਦੇ ਲਈ ਸਿਹਤ ਵਿਭਾਗ ਦਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਹੋਵੇਗਾ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵਲੋਂ ਕੀਤਾ ਗਿਆ। ਪੰਜਾਬ ਸਰਕਾਰ ਦੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਸਬੰਧੀ ਜਾਰੀ ਹੁਕਮਾਂ ਤਹਿਤ, ਡਾ….

ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਸਪਾ/ਮਸਾਜ ਸੈਂਟਰਾਂ ਲਈ ਜ਼ਰੂਰੀ ਹਦਾਇਤਾਂ ਜਾਰੀ- ਲੁਧਿਆਣਾ

ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਸਪਾ/ਮਸਾਜ ਸੈਂਟਰਾਂ ਲਈ ਜ਼ਰੂਰੀ ਹਦਾਇਤਾਂ ਜਾਰੀ- ਲੁਧਿਆਣਾ

ਲੁਧਿਆਣਾ, 18 ਦਸੰਬਰ 2023 ( ਰਮੇਸ਼ ਸਿੰਘ ਰਾਵਤ ): – ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅੰਦਰ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਆਪਣੇ ਹੁਕਮਾਂ…

ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ -ਡਿਪਟੀ ਕਮਿਸ਼ਨਰ-ਬਠਿੰਡਾ

ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ -ਡਿਪਟੀ ਕਮਿਸ਼ਨਰ-ਬਠਿੰਡਾ

ਬਠਿੰਡਾ, 18 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਬਠਿੰਡਾ, 18 ਦਸੰਬਰ : ਸਲੱਮ ਏਰੀਏ ਤੇ ਲੇਬਰ ਕਲੋਨੀ ਦੇ ਬੱਚਿਆਂ ਨੂੰ ਸਿੱਖਿਆਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਨਿਹਰੀ ਬਣਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਜ ਇੱਥੇ ਸਥਾਨਕ…

ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ

ਸ਼ਹੀਦ ਅਮਰੀਕ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ

ਬਠਿੰਡਾ, 17 ਦਸੰਬਰ 2023 ( ਰਮੇਸ਼ ਸਿੰਘ ਰਾਵਤ ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ…

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਬਠਿੰਡਾ, 17 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਬਠਿੰਡਾ ਸੰਸਦੀ ਹਲਕੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ 1125 ਕਰੋੜ ਰੁਪਏ ਦੀ ਲਾਗਤ ਵਾਲੇ  ਕਈ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਦਕਿ ਕੁਝ ਨਵੇਂ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ ‘ਵਿਕਾਸ ਕ੍ਰਾਂਤੀ’ ਦੇ…