ਵਿਦਿਆਰਥਣਾਂ ਨੇ ਲਗਵਾਇਆ ਐਚ.ਪੀ.ਵੀ. ਦਾ ਟੀਕਾ : ਪ੍ਰਿੰਸੀਪਲ  ਮੋਨਿਕਾ ਸਿੰਘ- ਬਠਿੰਡਾ

ਵਿਦਿਆਰਥਣਾਂ ਨੇ ਲਗਵਾਇਆ ਐਚ.ਪੀ.ਵੀ. ਦਾ ਟੀਕਾ : ਪ੍ਰਿੰਸੀਪਲ ਮੋਨਿਕਾ ਸਿੰਘ- ਬਠਿੰਡਾ

ਬਠਿੰਡਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਪੁਲਿਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੋਨਿਕਾ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਜੋ ਕਿ ਛੇਵੀਂ ਤੇ ਅੱਠਵੀਂ ਜਮਾਤ ਚ ਪੜ੍ਹ ਰਹੀਆਂ ਹਨ, ਨੂੰ ਸਿਹਤ ਵਿਭਾਗ ਦੇ ਡਾਕਟਰੀ ਅਮਲੇ ਵਲੋਂ ਐਚ.ਪੀ.ਵੀ. ਵੈਕਸੀਨ ਦੀ ਦੂਸਰੀ ਖੁਰਾਕ ਲਗਾਈ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਮੈਡਮ…

ਪਹਿਲ ਪ੍ਰੋਜੈਕਟ ਤਹਿਤ ਸਕੂਲੀ ਵਰਦੀਆਂ ਬਣਾਉਣ ਦੀ ਸਿਖਲਾਈ ਸਪੂਰਨ-ਵਧੀਕ ਡਿਪਟੀ ਕਮਿਸ਼ਨਰ-ਬਠਿੰਡਾ

ਪਹਿਲ ਪ੍ਰੋਜੈਕਟ ਤਹਿਤ ਸਕੂਲੀ ਵਰਦੀਆਂ ਬਣਾਉਣ ਦੀ ਸਿਖਲਾਈ ਸਪੂਰਨ-ਵਧੀਕ ਡਿਪਟੀ ਕਮਿਸ਼ਨਰ-ਬਠਿੰਡਾ

ਬਠਿੰਡਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਵਰਦੀਆਂ ਸਿਲਾਈ ਕਰਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਏ ਪਹਿਲ ਪ੍ਰੋਜੈਕਟ ਤਹਿਤ ਪਿੰਡ ਸਿਵੀਆਂ ਦੇ ਸਵੈ ਸਹਾਇਤਾ ਸਮੂਹਾਂ…

ਸੇਫ ਸਕੂਲ ਵਾਹਿਨ ਪਾਲਿਸੀ ਤਹਿਤ ਸਕੂਲੀ ਵੈਨਾਂ ਕੀਤੀ ਚੈਕਿੰਗ/ 7 ਬੱਸਾਂ ਦੇ ਕੀਤੇ ਚਲਾਨ-ਡਿਪਟੀ ਕਮਿਸ਼ਨਰ-ਬਠਿੰਡਾ

ਸੇਫ ਸਕੂਲ ਵਾਹਿਨ ਪਾਲਿਸੀ ਤਹਿਤ ਸਕੂਲੀ ਵੈਨਾਂ ਕੀਤੀ ਚੈਕਿੰਗ/ 7 ਬੱਸਾਂ ਦੇ ਕੀਤੇ ਚਲਾਨ-ਡਿਪਟੀ ਕਮਿਸ਼ਨਰ-ਬਠਿੰਡਾ

ਬਠਿੰਡਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਹੁਕਮਾਂ ਤਹਿਤ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਬੱਸਾਂ ਦੇ ਚਲਾਨ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਸਾਂਝੀ…

ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ-ਡਿਪਟੀ ਕਮਿਸ਼ਨਰ- ਬਠਿੰਡਾ

ਜ਼ਿਲ੍ਹੇ ਦੇ 34 ਸੇਵਾ ਕੇਂਦਰਾਂ ਦਾ ਆਮ ਲੋਕਾਂ ਵੱਲੋਂ ਲਿਆ ਜਾ ਰਿਹਾ ਹੈ ਭਰਪੂਰ ਲਾਹਾ-ਡਿਪਟੀ ਕਮਿਸ਼ਨਰ- ਬਠਿੰਡਾ

ਬਠਿੰਡਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਆਮ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਜ਼ਿਲੇ ਦੇ ਲੋੜਵੰਦਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ…

ਉਰਦੂ ਭਾਸ਼ਾ ਦੀ ਸਿਖਲਾਈ ਲਈ ਦਾਖ਼ਲਾ ਸ਼ੁਰੂ-ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕੀਰਤੀ ਕਿਰਪਾਲ-ਬਠਿੰਡਾ

ਉਰਦੂ ਭਾਸ਼ਾ ਦੀ ਸਿਖਲਾਈ ਲਈ ਦਾਖ਼ਲਾ ਸ਼ੁਰੂ-ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਕੀਰਤੀ ਕਿਰਪਾਲ-ਬਠਿੰਡਾ

ਬਠਿੰਡਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ): ਭਾਸ਼ਾ ਵਿਭਾਗ, ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ ਤੇ ਉਰਦੂ ਭਾਸ਼ਾ ਦੀ ਸਿਖਲਾਈ ਦਿੱਤੀ ਜਾਂਦੀ ਹੈ । ਇਸੇ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਵਿਖੇ ਇਹ ਸੈਸ਼ਨ ਜਨਵਰੀ ਤੋਂ ਜੂਨ 2024 ਤੱਕ ਚੱਲੇਗਾ ਜੋ, ਕਿ 1 ਜਨਵਰੀ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਰਦੂ ਕਲਾਸਾਂ ਦਾ…

ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ-ਪੁਲਿਸ ਕਮਿਸ਼ਨਰੇਟ  ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ-ਲੁਧਿਆਣਾ

ਚਾਇਨਾ ਮੇਡ ਡੋਰ ਦੀ ਵਿਕਰੀ, ਸਟੋਰ ਅਤੇ ਵਰਤੋਂ ਕਰਨ ‘ਤੇ ਮਨਾਹੀ-ਪੁਲਿਸ ਕਮਿਸ਼ਨਰੇਟ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ-ਲੁਧਿਆਣਾ

ਲੁਧਿਆਣਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ )-ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਮਿਸ਼ਨਰੇਟ ਲੁਧਿਆਣਾ ਅੰਦਰ ਚਾਇਨਾ ਮੇਡ…

ਨਾਈਟਿੰਗੇਲ ਕਾਲਜ਼ ਆਫ ਨਰਸਿੰਗ, ਨਾਰੰਗਵਾਲ ਦਾ ਬੀ.ਐਸ.ਸੀ. ਨਰਿਸਿੰਗ ਦੇ ਤੀਜ਼ੇ ਸਮੈਸਟਰ ਦਾ ਨਤੀਜ਼ਾ ਰਿਹਾ ਸ਼ਾਨਦਾਰ-ਲੁਧਿਆਣਾ

ਨਾਈਟਿੰਗੇਲ ਕਾਲਜ਼ ਆਫ ਨਰਸਿੰਗ, ਨਾਰੰਗਵਾਲ ਦਾ ਬੀ.ਐਸ.ਸੀ. ਨਰਿਸਿੰਗ ਦੇ ਤੀਜ਼ੇ ਸਮੈਸਟਰ ਦਾ ਨਤੀਜ਼ਾ ਰਿਹਾ ਸ਼ਾਨਦਾਰ-ਲੁਧਿਆਣਾ

ਲੁਧਿਆਣਾ, 20 ਦਸੰਬਰ 2023 ( ਰਮੇਸ਼ ਸਿੰਘ ਰਾਵਤ ) ਬਾਬਾ ਫਰੀਦ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐਸ.ਸੀ. ਨਰਸਿੰਗ ਦੇ ਤੀਜ਼ੇ ਸਮੈਸਟਰ ਦੇ ਨਤੀਜੇ ਵਿੱਚੋਂ ਨਾਈਟਿੰਗੇਲ ਕਾਲਜ਼ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ ਸ਼ਾਨਦਾਰਾ ਰਿਹਾ। ਨਾਈਟਿੰਗੇਲ ਕਾਲਜ਼ ਆਫ ਨਰਸਿੰਗ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਰਸ਼ਮੀ ਕੁਮਾਰੀ ਨੇ ਪਹਿਲਾ, ਕਮਲਜੋਤ ਕੌਰ ਤੇ ਫਇਜਨ…