ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਬਣਾਇਆ ਜਾਵੇ ਯਕੀਨੀ : ਕਮਿਸ਼ਨਰ ਨਗਰ ਨਿਗਮ-ਬਠਿੰਡਾ
ਬਠਿੰਡਾ, 26 ਦਸੰਬਰ 2023 ( ਰਾਵਤ ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਬੈਂਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਤਿਮਾਹੀ ਮੀਟਿੰਗ ਆਯੋਜਿਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਕੋਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ…