ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਲੁਧਿਆਣਾ, 27 ਦਸੰਬਰ 2023 ( ਰਾਵਤ ) ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ…

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ-ਲੁਧਿਆਣਾ

ਸਰਕਾਰੀ ਆਈ.ਟੀ.ਆਈ.(ਲੜਕੀਆਂ) ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲਾ ਆਯੋਜਿਤ-ਲੁਧਿਆਣਾ

ਲੁਧਿਆਣਾ, 27 ਦਸੰਬਰ 2023 ( ਰਾਵਤ ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਥਾਨਕ ਸਰਕਾਰੀ ਆਈ.ਟੀ.ਆਈ.(ਲੜਕੀਆਂ) ਸਿਵਲ ਲਾਈਨਜ, ਘੁਮਾਰ ਮੰਡੀ ਵਿਖੇ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਇਸ…

ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਿਆ ਜਾਵੇ ਯਕੀਨੀ : ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ

ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਿਆ ਜਾਵੇ ਯਕੀਨੀ : ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ

ਬਠਿੰਡਾ, 27 ਦਸੰਬਰ 2023 ( ਰਾਵਤ ) ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿੰਤ ਲਾਲ ਅਗਰਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ/ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਿਆ ਜਾਵੇ। ਇਸ ਮੌਕੇ ਕਾਰਜਕਾਰੀ ਇੰਜੀਨੀਅਰ, ਨੈਸ਼ਨਲ ਹਾਈਵੇ…

ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ : ਡਿਪਟੀ ਕਮਿਸ਼ਨਰ,ਬਠਿੰਡਾ

ਠੰਡ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ : ਡਿਪਟੀ ਕਮਿਸ਼ਨਰ,ਬਠਿੰਡਾ

ਬਠਿੰਡਾ, 27 ਦਸੰਬਰ 2023 ( ਰਾਵਤ ) ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਡ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਪੌਸਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ। ਇਸ ਮੌਕੇ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ…

ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ-ਲੁਧਿਆਣਾ

ਕੈਬਨਿਟ ਮੰਤਰੀ ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ-ਲੁਧਿਆਣਾ

ਲੁਧਿਆਣਾ, 27 ਦਸੰਬਰ 2023 ( ਰਾਵਤ ) ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਵਿਖੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਿਹਤ ਸਹੂਲਤਾਂ ਦਾ ਪੱਧਰ ਹੋਰ ਉੱਚਾ ਚੁੱਕਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।ਇਸ ਮੌਕੇ ਉਨ੍ਹਾ ਦੇ ਨਾਲ ਉਪ ਮੰਡਲ ਮੈਜਿਸਟ੍ਰੇਟ ਡਾ. ਹਰਜਿੰਦਰ ਸਿੰਘ,…

ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ : ਡਿਪਟੀ ਕਮਿਸ਼ਨਰ,ਬਠਿੰਡਾ

ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ : ਡਿਪਟੀ ਕਮਿਸ਼ਨਰ,ਬਠਿੰਡਾ

ਬਠਿੰਡਾ, 27 ਦਸੰਬਰ 2023 ( ਰਾਵਤ ) ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2024 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੱਦੇਨਜ਼ਰ ਨੇ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਵਿਸੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ…