ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ-ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ
ਲੁਧਿਆਣਾ, 29 ਦਸੰਬਰ 2023 ( ਰਾਵਤ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ ਅਤੇ ਚੱਲ ਰਹੇ ਪ੍ਰਾਜੈਕਟ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ । ਇੱਥੇ ਇੱਕ ਉੱਚ ਪੱਧਰੀ ਮੀਟਿੰਗ…