ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ‘ਚ ਸ਼ਰਧਾਲੂਆਂ ਦਾਂ ਜੱਥਾ ਰਵਾਨਾ-ਲੁਧਿਆਣਾ
ਲੁਧਿਆਣਾ, 31 ਦਸੰਬਰ 2023 ( ਰਾਵਤ ) ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਇਸ ਮੌਕੇ ਬੱਸ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ…